ਲੁਧਿਆਣਾ ‘ਚ ਕਰੋਨਾ ਦੇ ਮਰੀਜ਼ ਵਧਣ ਲੱਗੇ

ਲੁਧਿਆਣਾ, 24 ਜੂਨ,ਬੋਲੇ ਪੰਜਾਬ ਬਿਊਰੋ;ਮਹਾਨਗਰ ਵਿੱਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣੇ ਜਾਰੀ ਹਨ। ਜ਼ਿਲ੍ਹੇ ਵਿੱਚ 9 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 6 ਤੋਂ 75 ਸਾਲ ਦੀ ਉਮਰ ਦੇ ਲੋਕ ਸ਼ਾਮਲ ਹਨ। ਸਿਹਤ ਵਿਭਾਗ ਦੇ ਅਨੁਸਾਰ, ਅੱਜ ਰਿਪੋਰਟ ਕੀਤੇ ਗਏ ਮਰੀਜ਼ਾਂ ਵਿੱਚ ਛੇ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਪੁਰਸ਼ ਮਰੀਜ਼ਾਂ ਵਿੱਚ ਇੱਕ 6 […]

Continue Reading

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੂਨ, ਬੋਲੇ ਪੰਜਾਬ ਬਿਊਰੋ; ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਹੋਰ ਤੇਜ਼ ਕਰਨ ਕਰਨ ਦੀ ਹਦਾਇਤ ਕੀਤੀ ਹੈ।ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ,ਬੋਲੇ ਪੰਜਾਬ ਬਿਊਰੋ: ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ […]

Continue Reading

ਪਾਕਿਸਤਾਨ ਲਈ ਜਾਸੂਸੀ ਕਰਨ ‘ਤੇ ਯੂਟਿਊਬਰ ਜੋਤੀ ਮਲਹੋਤਰਾ ਗ੍ਰਿਫ਼ਤਾਰ, ਪੰਜ ਦਿਨ ਦਾ ਰਿਮਾਂਡ ਮਿਲਿਆ

ਚੰਡੀਗੜ੍ਹ, 17 ਮਈ,ਬੋਲੇ ਪੰਜਾਬ ਬਿਉਰੋ ;ਹਿਸਾਰ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਅਤੇ ਉਸਦੇ ਪੰਜ ਦੋਸਤ ਸ਼ਾਮਲ ਹਨ। ਜੋਤੀ ਨੂੰ ਹਿਸਾਰ ਦੇ ਨਿਊ ਅਗਰਸੇਨ ਐਕਸਟੈਂਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜੋਤੀ ਆਪਣਾ ਯੂਟਿਊਬ ਚੈਨਲ ਚਲਾਉਂਦੀ ਹੈ ਜਿਸਦਾ ਨਾਮ ਹੈ ਟਰੈਵਲ ਵਿਦ ਜੋ ਹੈ ।ਜੋਤੀ […]

Continue Reading

ਜ਼ੀਰਕਪੁਰ ਵਿੱਚ ਕੀਤਾ 45 ਲੋਕਾਂ ਨੇ ਖੂਨਦਾਨ

ਜ਼ੀਰਕਪੁਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗਰਮੀਆਂ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਜ਼ਿਲ੍ਹਾ ਸ਼ਾਖਾ ਮੋਹਾਲੀ ਵੱਲੋਂ ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ ਜ਼ੀਰਕਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਜ਼ੀਰਕਪੁਰ ਵਿਖੇ ਮੈਟਰੋ ਸਟੋਰ ਨੇੜੇ ਲਗਾਇਆ ਗਿਆ। ਕੈਂਪ […]

Continue Reading

16 ਅਪ੍ਰੈਲ ਤੋਂ ਸਰਕਾਰੀ ਹਸਪਤਾਲਾਂ ਦੇ ਸਮੇ ‘ਚ ਤਬਦੀਲੀ

ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ ਮੋਹਾਲੀ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਬੁੱਧਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ ਅੱਖਾਂ ਦਾ ਮੁਫਤ ਚੈਕ ਅਪ ਕੈਂਪ :

ਗੁਰਜੀਤ ਸਿੰਘ ਉਬਰਾਏ ਅਤੇ ਕਮਲਜੀਤ ਸਿੰਘ ਰੂਬੀ ਕਰਨਗੇ ਕੈਂਪ ਦਾ ਉਦਘਾਟਨ : ਮੱਖਣ ਸਿੰਘ ਮੋਹਾਲੀ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਰਜਿਸਟਰਡ ਦੇ ਵੱਲੋਂ ਟਰਸਟ ਦੇ ਮੈਨੇਜਿੰਗ ਟਰਸਟੀ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ 693 ਵਾਂ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ। 12 ਅਪ੍ਰੈਲ […]

Continue Reading

ਸਿਹਤ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ‘ਚ 24.87 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

ਪਟਿਆਲਾ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 4 ਸਰਕਾਰੀ ਸਕੂਲਾਂ ਵਿਖੇ 24.87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ […]

Continue Reading

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ […]

Continue Reading

ਚੰਡੀਗੜ੍ਹ ਪੀਜੀਆਈ ਵਿਖੇ ਹੁਣ ਹਿੰਦੀ ‘ਚ ਮਿਲਣਗੀਆਂ ਮਰੀਜ਼ਾਂ ਨੂੰ ਪਰਚੀਆਂ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੀਜੀਆਈ ਵਿੱਚ ਹਰ ਰੋਜ਼ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਰਾਜਾਂ ਤੋਂ ਹਜ਼ਾਰਾਂ ਮਰੀਜ਼ ਇਲਾਜ ਲਈ ਆਉਂਦੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ ਪੇਂਡੂ ਖੇਤਰਾਂ ਤੋਂ ਆਉਂਦੇ ਹਨ। ਜਦੋਂ ਉਨ੍ਹਾਂ ਨੂੰ ਪਰਚੀ ‘ਤੇ ਕੁਝ ਲਿਖਿਆ ਜਾਂਦਾ ਹੈ, ਤਾਂ ਉਨ੍ਹਾਂ ਦੀ ਪੜ੍ਹਾਈ ਘੱਟ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ […]

Continue Reading