ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

ਪਟਿਆਲ਼ਾ, 18 ਜੂਨ ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸ਼ਹਿਰ ਮੌਂਕਟਨ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24 ਸਾਲ) ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਪਿੰਡ ਨਨਾਨਸੂ ਦੇ ਆੜ੍ਹਤੀ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਢਾਈ […]

Continue Reading

ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ, ਜੰਮੂ-ਕਸ਼ਮੀਰ ਲਈ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਨਵੀਂ ਦਿੱਲੀ, 17 ਜੂਨ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਪਾਰਟੀ ਨੇਤਾਵਾਂ ਭੂਪੇਂਦਰ ਯਾਦਵ ਅਤੇ ਅਸ਼ਵਨੀ ਵੈਸ਼ਨਵ ਨੂੰ ਮਹਾਰਾਸ਼ਟਰ ਲਈ ਸੂਬਾ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਆਗੂ ਧਰਮਿੰਦਰ ਪ੍ਰਧਾਨ ਅਤੇ ਬਿਪਲਬ ਕੁਮਾਰ ਦੇਬ ਨੂੰ ਹਰਿਆਣਾ ਲਈ ਚੋਣ ਇੰਚਾਰਜ ਬਣਾਇਆ ਗਿਆ ਹੈ। ਭਾਜਪਾ ਆਗੂ ਸ਼ਿਵਰਾਜ ਸਿੰਘ […]

Continue Reading

ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਦਾ ਐਲਾਨ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ :ਪੰਜਾਬ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਐਲਾਨ ਦਿੱਤੀ ਹੈ। ਈਟੀਟੀ ਕਾਡਰ ਦੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਲਿਖਤੀ ਟੈਸਟ 28 ਜੁਲਾਈ 2024 ਨੂੰ ਹੋਵੇਗਾ।

Continue Reading

ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ’ਤੇ ਤਾਇਨਾਤ ਕੀਤੇ ਚਾਰ ਹਜ਼ਾਰ ਪੁਲੀਸ ਮੁਲਾਜ਼ਮ

ਚੰਡੀਗੜ੍ਹ,31ਮਈ,ਬੋਲੇ ਪੰਜਾਬ ਬਿਓਰੋ:- : ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਖਤ ਕੀਤੇ ਗਏ ਹਨ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ’ਤੇ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜੋ ਸੁੱਰਖਿਆ ਤੇ ਕਰੜੀ ਨਜ਼ਰ ਰਖਣਗੇ।ਅਤੇ ਇਸ ਦੇ ਨਾਲ ਹੀ ਪੰਜ ਸੀਨੀਅਰ ਆਈਪੀਸੀ ਅਧਿਕਾਰੀ ਦਿਨ ਭਰ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਕਰਨਗੇ।ਲੋਕ […]

Continue Reading

ਆਪ ਵੱਲੋਂ ਪੰਜਾਬ ‘ਚ ਸੰਗਠਨ ਦਾ ਵਿਸਥਾਰ,ਅਹੁਦੇਦਾਰ ਐਲਾਨੇ

ਚੰਡੀਗੜ੍ਹ, 23 ਮਈ,ਬੋਲੇਂ ਪੰਜਾਬ ਬਿਓਰੋਃਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦਾ ਵਿਸਥਾਰ ਕਰਕੇ ਨਿਯੁਕਤੀਆਂ ਕੀਤੀਆਂ ਗਈਆਂ ਹਨ।ਸੰਸਥਾ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ।

Continue Reading

ਵੱਡੇ ਵੱਲੋਂ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ

ਵੱਡੇ ਵੱਲੋਂ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲਸੋਨੀਪਤ, 23 ਮਈ,ਬੋਲੇਂ ਪੰਜਾਬ ਬਿਓਰੋਃਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਤਿੰਨਾਂ ਨੂੰ […]

Continue Reading

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਡੀਟੀਐੱਫ ਨੂੰ ਮਿਲੇ ਭਰੋਸੇ ਉਪਰੰਤ ਸੰਘਰਸ਼ ਮੁਲਤਵੀ ਕਰਨ ਦਾ ਫੈਸਲਾ ਮੋਹਾਲੀ, 19 ਮਈ, ਬੋਲੇ ਪੰਜਾਬ ਬਿਓਰੋ :ਡੀਟੀਐਫ ਵੱਲੋਂ ਬੀਤੇ ਕਈ ਦਿਨਾਂ ਤੋਂ ਅਧਿਆਪਕਾਂ ਦੀਆਂ ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ ਕੀਤੇ ਜਾ ਰਹੇ ਅਰਥੀ ਫੂਕ ਪ੍ਰਦਰਸ਼ਨਾਂ ਅਤੇ ਮੁੱਖ ਮੰਤਰੀ ਵੱਲ ਭੇਜੇ ਜਾ ਰਹੇ ‘ਵਿਰੋਧ ਪੱਤਰਾਂ’ ਅਤੇ 19 ਮਈ ਨੂੰ ਆਨੰਦਪੁਰ ਸਾਹਿਬ ਵਿਖੇ ਐਲਾਨੇ […]

Continue Reading

ਕੁੱਟਮਾਰ ਦੀ ਘਟਨਾ ਦਾ ਸੀਸੀਟੀਵੀ ਫੁਟੇਜ ਗਾਇਬ ਕਰ ਦਿੱਤਾ ਗਿਆ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸ਼ਨੀਵਾਰ ਰਾਤ ਨੂੰ ਦਾਅਵਾ ਕੀਤਾ ਕਿ 13 ਮਈ ਦੀ ਘਟਨਾ ਦੀ ਸੀਸੀਟੀਵੀ ਫੁਟੇਜ “ਗਾਇਬ” ਕਰ ਦਿੱਤੀ ਗਈ ਹੈ ਅਤੇ ਅਡੀਟਿਡ ਵੀਡੀਓ ਜਾਰੀ ਕੀਤੇ ਜਾ ਰਹੇ ਹਨ। ਮਾਲੀਵਾਲ ‘ਤੇ 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਕਥਿਤ […]

Continue Reading

ਅੱਤ ਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

Continue Reading

ਪੰਜਾਬ ਵਿੱਚ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਜਾਰੀ ਰਹੇਗਾ ਕਿਸਾਨਾਂ ਨੇ ਕੀਤਾ ਅਹਿਦ

ਭਵਾਨੀਗੜ੍ਹ, 17 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਆਲ ਦੀ ਅਗਵਾਈ ਹੇਠ ਗੁਰੂ ਘਰ ਨੌਵੇਂ ਪਾਤਸ਼ਾਹ ਪਿੰਡ ਫੱਗੁਆਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਬਲਾਕ ਦੇ ਪਿੰਡਾਂ ਦੇ ਫੰਡਾਂ ਬਾਰੇ ਅਤੇ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਵਾਰੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ […]

Continue Reading