ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ ਹੁਸ਼ਿਆਰਪੁਰ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ […]
Continue Reading