ਚੰਡੀਗੜ੍ਹ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਬਾਂਸਲ ਦੀ ਟਿਕਟ ਰੱਦ, ਮਨੀਸ਼ ਤਿਵਾੜੀ ਹੋਣਗੇ ਉਮੀਦਵਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਬਾਂਸਲ ਦੀ ਟਿਕਟ ਰੱਦ, ਮਨੀਸ਼ ਤਿਵਾੜੀ ਉਮੀਦਵਾਰ ਹੋਣਗੇ ਕਾਂਗਰਸ ਨੇ ਹੋਰ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 688,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 688, ਅੰਮ੍ਰਿਤਸਰ, ਮਿਤੀ 13-04-2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ […]

Continue Reading

ਲਿਬਰੇਸ਼ਨ ਵੱਲੋਂ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਨਵੈਨਸ਼ਨ

ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਦਾ ਸੱਦਾ ਮਾਨਸਾ, 12 ਅਪ੍ਰੈਲ 2024.,ਬੋਲੇ ਪੰਜਾਬ ਬਿਓਰੋ: ਸੀਪੀਆਈ (ਐਮ ਐਲ) ਲਿਬਰੇਸ਼ਨ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਕਨਵੈਨਸ਼ਨ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ […]

Continue Reading

ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਐਮ.ਪੀ. ਪਟਿਆਲਾ

ਵਧ ਰਿਹਾ ਭਾਜਪਾ ਪਰਿਵਾਰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਨਵੇਂ ਲੋਕ ਰੋਜ਼ਾਨਾ ਸਾਡੇ ਨਾਲ ਜੁੜ ਰਹੇ ਹਨ: ਪ੍ਰਨੀਤ ਕੌਰ ਪਟਿਆਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ। […]

Continue Reading

ਭਾਜਪਾ ਕਿਸਾਨ ਮੋਰਚਾ ਵੱਲੋਂ ਪੰਜਾਬ ਭਰ ‘ਚ ਲੋਕਸਭਾ ਪ੍ਰਚਾਰ ਕਮੇਟੀਆਂ ਦਾ ਗਠਨ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਰਾਜ ਕੁਮਾਰ ਚਾਹਰ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਵੱਲੋਂ ਸੂਬੇ ਦੀਆਂ 13 ਲੋਕਸਭਾ ਸੀਟਾਂ ਦੇ ਚੋਣ ਕੰਮਾਂ ਦੀ ਨਿਗਰਾਨੀ ਅਤੇ ਪ੍ਰਬੰਧਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ,ਅੰਗ 884

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ,ਅੰਗ 884, ਅੰਮ੍ਰਿਤਸਰ, ਮਿਤੀ 12-04-2024 ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 670, ਮਿਤੀ 11-04-2024   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 588

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 588, ਮਿਤੀ 10-04-2024   ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ […]

Continue Reading

ਮੋਹਾਲੀ ਦੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕ੍ਰਿਕਟ ਸਟੇਡੀਅਮ ਤੇ ਆਸਪਾਸ ਦੇ ਖੇਤਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ

ਮੋਹਾਲੀ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਹੈ।ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ […]

Continue Reading

ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

ਵਾਸਿੰਗਟਨ, 9 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿਛਲੇ ਮਹੀਨੇ ਲਾਪਤਾ ਹੋਏ ਭਾਰਤੀ ਵਿਦਿਆਰਥੀ ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਮਿਲੀ ਹੈ। ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਅਮਰੀਕਾ ਦੇ ਕਲੀਵਲੈਂਡ ਤੋਂ ਬਰਾਮਦ ਹੋਈ ਹੈ। ਇੱਕ ਹਫ਼ਤੇ ਵਿੱਚ ਇਹ ਦੂਜੀ ਘਟਨਾ ਹੈ ਜਦੋਂ ਅਮਰੀਕਾ ਵਿੱਚ […]

Continue Reading