ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 553
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 553, ਮਿਤੀ 09-04-2024 ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ […]
Continue Reading