ਈਡੀ ਨੇ ਲਿਆ ਅਰਵਿੰਦ ਕੇਜਰੀਵਾਲ ਵੱਲੋਂ ਰਿਮਾਂਡ ਵਿੱਚ ਹੋਣ ਦੌਰਾਨ ਜਾਰੀ ਕੀਤੇ ਸਰਕਾਰੀ ਹੁਕਮਾਂ ਦਾ ਨੋਟਿਸ

ਨਵੀਂ ਦਿੱਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਜਾਂਚ ਏਜੰਸੀ ਨੇ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਦੇ ਰਿਮਾਂਡ ਵਿੱਚ ਹੋਣ ਦੌਰਾਨ ਜਾਰੀ ਕੀਤੇ ਸਰਕਾਰੀ ਹੁਕਮਾਂ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੇ ਕਿਹਾ, ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਅਜਿਹੇ ਨਿਰਦੇਸ਼ ਜਾਰੀ ਕਰਨਾ ਪੀਐਮਐਲਏ ਅਦਾਲਤ ਦੁਆਰਾ ਦਿੱਤੇ ਗਏ ਆਦੇਸ਼ ਦੇ ਦਾਇਰੇ ਵਿੱਚ ਹੈ? ਸਵਾਲ […]

Continue Reading

ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਪਿਛਲਾ 12% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ -ਲੈਕਚਰਾਰ ਯੂਨੀਅਨ

ਚੰਡੀਗੜ੍ਹ ,ਬੋਲੇ ਪੰਜਾਬ ਬਿਓਰੋ:       ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਰਹਿੰਦੇ 12 ਪ੍ਰਤੀਸ਼ਤ ਡੀ.ਏ. ਅਤੇ ਇਸਦੇ ਪਿੱਛਲੇ ਬਕਾਇਆ ਦੇ ਮੁੱਦੇ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਹੰਗਾਮੀ ਆਨਲਾਈਨ ਮੀਟਿੰਗ ਕੀਤੀ। ਜਿਸ ਵਿੱਚ ਅਮਨ ਸ਼ਰਮਾ ਨੇ ਕਿਹਾ ਕਿ ਜਦੋ ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਬਹੁਤ ਵੱਡੇ ਵਾਅਦੇ […]

Continue Reading

ਮਹਾਕਾਲ ਮੰਦਿਰ ‘ਚ ਆਰਤੀ ਸਮੇਂ ਗੁਲਾਲ ਸੁੱਟਣ ਨਾਲ ਲੱਗੀ ਅੱਗ

ਬੋਲੇ ਪੰਜਾਬ ਬਿਉਰੋ: ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਸਥਿਤ ਮਹਾਕਾਲ ਮੰਦਿਰ ਦੇ ਪਾਵਨ ਅਸਥਾਨ ‘ਚ ਵੱਡਾ ਹਾਦਸਾ ਹਾਦਸਾ ਵਾਪਰ ਗਿਆ ਹੈ। ਭਸਮ ਆਰਤੀ ਦੌਰਾਨ ਹਾਦਸਾ ਵਾਪਰ ਗਿਆ। ਅਸਲ ਵਿੱਚ ਆਰਤੀ ਦੌਰਾਨ ਗੁਲਾਲ ਸੁੱਟਣ ਕਾਰਨ ਅੱਗ ਲਗੀ। ਇਸ ਅੱਗ ਦੀ ਲਪੇਟ ਵਿੱਚ ਆਉਣ ਨਾਲ ਕਈ ਜਾਣੇ ਬੁਰੀ ਤਰ੍ਹਾਂ ਝੁਲਸ ਗਏ ਹਨ। ਜ਼ਖ਼ਮੀ ਹਾਲਤ ਵਿੱਚ ਉਜੈਨ ਦੇ […]

Continue Reading

ਨਵੀਂ ਸਿੱਖਿਆ ਨੀਤੀ- 2020 ਨੂੰ ਕੀਤੀ ਜਾਵੇ ਰੱਦ- DTF ਵੱਲੋਂ ਮੰਗ

23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ  ਲੁਧਿਆਣਾ 25 ਮਾਰਚ,ਬੋਲੇ ਪੰਜਾਬ ਬਿਓਰੋ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਲੁਧਿਆਣਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵੀਂ ਸਿੱਖਿਆ ਨੀਤੀ 2020 ਉੱਪਰ ਪੑਕਾਸ਼ਿਤ ਕਿਤਾਬਚਾ’ ਸਿਲੇਬਸ ਦੀ ਛਾਂਗ-ਛੰਗਾਈ: ਤਰਕ-ਵਿਰੋਧੀ ਅਤੇ ਵਿਵੇਕ -‌ ਵਿਰੋਧੀ ‘ਉੱਪਰ ਜਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਲੁਧਿਆਣਾ […]

Continue Reading

ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਵੱਲੋਂ ਛਾਪੇਮਾਰੀ, ਸਤਲੁਜ ਦਰਿਆ ਨੇੜਿਓਂ 2.70 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

ਜਲੰਧਰ, 25 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ ‘ਚ ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਨੇ ਛਾਪੇਮਾਰੀ ਕੀਤੀ। ਪੁਲੀਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡੇ ਚੂਰਾ ਪੋਸਤ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ।ਹਾਲਾਂਕਿ ਪੁਲਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ […]

Continue Reading

ਭਾਜਪਾ ਦੇ ਕੌਮੀ ਪ੍ਰਧਾਨ ਦੀ ਲਗਜ਼ਰੀ ਕਾਰ ਚੋਰੀ, ਪੁਲੀਸ ਦੀਆਂ ਸੱਤ ਟੀਮਾਂ ਜਾਂਚ ‘ਚ ਜੁਟੀਆਂ

ਨਵੀਂ ਦਿੱਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਲਗਜ਼ਰੀ ਕਾਰ ਬੀਤੇ ਦਿਨੀ ਗੋਵਿੰਦਪੁਰੀ ਇਲਾਕੇ ਤੋਂ ਚੋਰੀ ਹੋ ਗਈ ਸੀ। ਥਾਣਾ ਗੋਬਿੰਦਪੁਰੀ ਪੁਲਿਸ ਨੇ ਡਰਾਈਵਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਫਰੀਦਾਬਾਦ ਪੁਲਿਸ ਨਾਲ ਮਿਲ ਕੇ ਬਡਖਲ ਇਲਾਕੇ ‘ਚ […]

Continue Reading

ਕਾਂਗਰਸ ਨੂੰ ਵੱਡਾ ਝਟਕਾ, ਨਵੀਨ ਜਿੰਦਲ BJP ‘ਚ ਸ਼ਾਮਿਲ

ਦਿੱਲੀ, ਬੋਲੇ ਪੰਜਾਬ ਬਿਉਰੋ: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਉਦਯੋਗਪਤੀ ਨਵੀਨ ਜਿੰਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫਤਰ ਗਏ ਅਤੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ। ਚਰਚਾ ਹੈ ਕਿ ਭਾਜਪਾ ਉਨ੍ਹਾਂ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਟਿਕਟ ਦੇ ਸਕਦੀ ਹੈ। ਕੁਰੂਕਸ਼ੇਤਰ ਤੋਂ ਨਵੀਨ ਜਿੰਦਲ ਨੂੰ ਟਿਕਟ […]

Continue Reading

ਕੰਗਨਾ ਰਣੌਤ ਮੰਡੀ ਤੋਂ ਲੜੇਗੀ ਚੋਣ, ਭਾਜਪਾ ਨੇ 111 ਦੀ ਪੰਜਵੀਂ ਸੂਚੀ ਕੀਤੀ ਜਾਰੀ

ਦਿੱਲੀ, ਬੋਲੇ ਪੰਜਾਬ ਬਿਉਰੋ: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਸੀਰੀਅਲ ਰਾਮਾਇਣ ‘ਚ ਭਗਵਾਨ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਨੂੰ ਮੇਰਠ ਤੋਂ ਟਿਕਟ ਦਿੱਤੀ ਗਈ ਹੈ। ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਟਿਕਟ ਦਿੱਤੀ ਗਈ ਹੈ। ਨਵੀਨ ਜਿੰਦਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 564,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 564, ਮਿਤੀ 25-03-2024     ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਬਜਟ ਜਾਰੀ

 ਚੰਡੀਗੜ੍ਹ,24 ਮਾਰਚ,ਬੋਲੇ ਪੰਜਾਬ ਬਿਓਰੋ:    ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਦੇਣ ਲਈ ਵਿੱਤ ਵਿਭਾਗ ਪੰਜਾਬ ਵੱਲੋਂ 102 ਕਰੋੜ 78 ਲੱਖ 74 ਹਜ਼ਾਰ ਦਾ ਬਜਟ ਜਾਰੀ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬਜਟ ਨਾਲ 18 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਤਨਖ਼ਾਹ ਮਿਲ ਸਕੇਗੀ।ਇਸ ਸਬੰਧੀ ਸਰਕਾਰ […]

Continue Reading