ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ਼  ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਓਰੋ : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ […]

Continue Reading

ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਭਗਵੰਤ ਮਾਨ

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਓਰੋ: ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਮੌਤਾਂ ਹੋਈਆਂ ਸਨ। ਜਿਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 8 ਪਿਸਤੌਲਾਂ ਤੇ 12 ਮੈਗਜ਼ੀਨਾਂ ਸਮੇਤ ਚਾਰ ਗ੍ਰਿਫਤਾਰ

ਜਲੰਧਰ, 24 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਸਿਟੀ ਪੁਲਸ ਨੇ 8 ਨਾਜਾਇਜ਼ ਪਿਸਤੌਲਾਂ ਸਮੇਤ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲੀਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ […]

Continue Reading

ਚਾਰਜ ‘ਤੇ ਲਗਾਇਆ ਮੋਬਾਇਲ ਫੋਨ ਫਟਿਆ, ਚਾਰ ਬੱਚਿਆਂ ਦੀ ਮੌਤ

ਲਖਨਊ, 24 ਮਾਰਚ, ਬੋਲੇ ਪੰਜਾਬ ਬਿਊਰੋ :ਮੇਰਠ ‘ਚ ਮੋਦੀਪੁਰਮ ਦੀ ਜਨਤਾ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿਣ ਵਾਲੇ ਇਕ ਮਜ਼ਦੂਰ ਦੇ ਘਰ ‘ਚ ਚਾਰਜ ‘ਤੇ ਲਗਾਇਆ ਮੋਬਾਇਲ ਫੋਨ ਸ਼ਾਰਟ ਸਰਕਟ ਕਾਰਨ ਫਟ ਗਿਆ ਅਤੇ ਕਮਰੇ ‘ਚ ਅੱਗ ਲੱਗ ਗਈ। ਕਮਰੇ ਵਿੱਚ ਮੌਜੂਦ ਚਾਰ ਬੱਚੇ ਬੁਰੀ ਤਰ੍ਹਾਂ ਸੜ ਗਏ। ਬੱਚਿਆਂ ਨੂੰ ਬਚਾਉਣ ਆਏ ਪਤੀ-ਪਤਨੀ ਵੀ […]

Continue Reading

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਕੀਤਾ ਜਾਰੀ, ਜਲ ਵਿਭਾਗ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ :ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ (24 ਮਾਰਚ) ਨੂੰ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਜਾਰੀ ਕੀਤਾ। ਉਨ੍ਹਾਂ ਨੇ ਇਕ ਨੋਟ ਰਾਹੀਂ ਜਲ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। 22 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਏ […]

Continue Reading

ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਅੱਜ ਦਿੱਲੀ ‘ਚ ਕਰੇਗੀ ਪ੍ਰਦਰਸ਼ਨ

ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਐਤਵਾਰ ਨੂੰ ਦਿੱਲੀ ਭਰ ਵਿੱਚ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਹੋਲਿਕਾ ਦਹਨ ਮੌਕੇ ਪੁਤਲਾ ਫੂਕਿਆ ਜਾਵੇਗਾ ਅਤੇ ਕੈਂਡਲ ਮਾਰਚ ਕੱਢਿਆ ਜਾਵੇਗਾ। ‘ਆਪ’ ਦੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀਆਂ ਸੰਸਥਾਵਾਂ ਨੂੰ ਤਬਾਹ […]

Continue Reading

ਪਾਪੂਆ ਨਿਊ ਗਿਨੀ ‘ਚ ਆਇਆ 6.9 ਤੀਬਰਤਾ ਦਾ ਭੂਚਾਲ,ਸੁਨਾਮੀ ਦਾ ਖ਼ਤਰਾ

ਪੋਰਟ ਮੌਰਸਬੀ, 24 ਮਾਰਚ, ਬੋਲੇ ਪੰਜਾਬ ਬਿਊਰੋ :ਪਾਪੂਆ ਨਿਊ ਗਿਨੀ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਕਿਹਾ ਕਿ ਪਾਪੂਆ ਨਿਊ ਗਿਨੀ ਦੇ ਪੂਰਬੀ ਸੇਪਿਕ ਸੂਬੇ ‘ਚ 6.9 ਤੀਬਰਤਾ ਦਾ ਭੂਚਾਲ ਆਇਆ ਹੈ, ਜਿਸ ਨਾਲ ਕੁਝ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਇੱਕ ਹੋਰ ਭੂਚਾਲ ਦੀ […]

Continue Reading

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ

ਨਵੀਂ ਦਿੱਲੀ , 24 ਮਾਰਚ, ਬੋਲੇ ਪੰਜਾਬ ਬਿਊਰੋ :ਕਾਂਗਰਸ ਨੇ ਸ਼ਨੀਵਾਰ (23 ਮਾਰਚ) ਨੂੰ ਦੇਰ ਰਾਤ ਲੋਕ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ 11 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 45 ਨਾਮ ਸ਼ਾਮਲ ਹਨ। ਇਸ ਸੂਚੀ ਵਿੱਚ ਰਾਜਸਥਾਨ ਦੀਆਂ ਤਿੰਨ ਸੀਟਾਂ ਵਿੱਚੋਂ ਇੱਕ ਨਾਗੌਰ ਹੈ। ਕਾਂਗਰਸ ਨੇ ਇਸ ਨੂੰ ਆਪਣੇ […]

Continue Reading

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਬਣੇਗੀ ਦਿੱਲੀ ਦੀ ਅਗਲੀ CM?

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੀ ਹੈ?  ਸੀਐਮ ਕੇਜਰੀਵਾਲ ਨੂੰ ਈਡੀ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਦਿੱਲੀ ਦੇ ਸਿਆਸੀ ਹਲਕਿਆਂ ‘ਚ ਇਹ ਕਿਆਸ ਅਰਾਈਆਂ ਜ਼ੋਰਾਂ ‘ਤੇ ਹਨ। ਸੁਨੀਤਾ ਕੇਜਰੀਵਾਲ […]

Continue Reading

ਜੰਮੂ ਰੂਟ ‘ਤੇ ਪਹੁੰਚੀ ਪੈਟਰੋਲ ਟੈਂਕਰ ਨਾਲ ਭਰੀ ਰੇਲ ਗੱਡੀ, ਰੁਕਣਾ ਸੀ ਜਲ਼ੰਧਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ ਵਿੱਚ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ-ਜੰਮੂ ਰੂਟ ‘ਤੇ ਚਲੀ ਗਈ। ਜਦੋਂ ਬਿਨਾਂ ਕਿਸੇ ਜਾਣਕਾਰੀ ਦੇ ਉਕਤ ਰੂਟ ‘ਤੇ ਇੱਕ ਮਾਲ ਗੱਡੀ ਦੇਖੀ ਤਾਂ ਅਧਿਕਾਰੀ ਹੈਰਾਨ ਰਹਿ ਗਏ ਕਿਉਂਕਿ ਜੇਕਰ ਉਕਤ ਰਸਤੇ ‘ਤੇ ਸਮੇਂ ਸਿਰ ਕਾਬੂ ਨਾ ਪਾਇਆ […]

Continue Reading