ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਅੰਬ ਸਾਹਿਬ ਮੱਥਾ ਟੇਕਿਆ

ਮੋਹਾਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ। […]

Continue Reading

ਆਦਮਪੁਰ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਜਲੰਧਰ, 16 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਸਟਾਫ਼ ਨੇ ਚਾਰਜ ਵੀ ਸੰਭਾਲ ਲਿਆ ਹੈ। ਹੁਣ 31 ਮਾਰਚ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਹਵਾਈ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 2 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Continue Reading

ਕੇਜਰੀਵਾਲ ਨੂੰ ਮਿਲੀ ਰਾਹਤ,ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਨਵੀਂ ਦਿੱਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੀਐਮ ਨੂੰ ਰੌਜ਼ ਐਵੇਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ […]

Continue Reading

ਹਿਮਾਚਲ ‘ਚ ਆਲਟੋ ਕਾਰ ਖੱਡ ਵਿੱਚ ਡਿੱਗੀ, ਦੋ ਲੋਕਾਂ ਦੀ ਮੌਤ

ਹਿਮਾਚਲ ‘ਚ ਆਲਟੋ ਕਾਰ ਖੱਡ ਵਿੱਚ ਡਿੱਗੀ, ਦੋ ਲੋਕਾਂ ਦੀ ਮੌਤ ਸ਼ਿਮਲਾ, 16 ਮਾਰਚ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਤੀਸਾ ਦੇ ਦੂਰ-ਦੁਰਾਡੇ ਇਲਾਕੇ ‘ਚ ਇਕ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਪਿੰਡ ਵਾਸੀਆਂ ਦੀ ਮਦਦ […]

Continue Reading

ਚੋਣ ਕਮਿਸ਼ਨ ਅੱਜ 18ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ

ਨਵੀਂ ਦਿੱਲੀ, 16 ਮਾਰਚ, ਬੋਲ਼ੇ ਪੰਜਾਬ ਬਿਊਰੋ :ਚੋਣ ਕਮਿਸ਼ਨ ਅੱਜ ਸ਼ਨੀਵਾਰ ਨੂੰ ਦੁਪਹਿਰ 3 ਵਜੇ 18ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਸੰਭਾਵਨਾ ਹੈ ਕਿ 543 ਸੀਟਾਂ ਲਈ ਸੱਤ ਜਾਂ ਅੱਠ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਕਮਿਸ਼ਨ ਕੁਝ ਰਾਜਾਂ ਵਿੱਚ ਵਿਧਾਨ […]

Continue Reading

ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਅਦਾਲਤ ਵਿੱਚ ਪੇਸ਼ੀ ਅੱਜ

ਨਵੀਂ ਦਿੱਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਣਗੇ। ਈਡੀ ਦੀ ਪਟੀਸ਼ਨ ‘ਤੇ ਅਦਾਲਤ ਨੇ ਉਸ ਨੂੰ 7 ਮਾਰਚ ਨੂੰ ਸੰਮਨ ਜਾਰੀ ਕੀਤਾ ਸੀ। ਈਡੀ ਨੇ ਹੁਣ ਤੱਕ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। […]

Continue Reading

ਬੀਜੇਪੀ ਕੌਂਸਲਰ ਕੰਵਰਜੀਤ ਰਾਣਾ ਦੇ ਸ਼ਬਦਾਂ ਦੀ ਮੇਅਰ ਕੁਲਦੀਪ ਕੁਮਾਰ ਨੇ ਕੀਤੀ ਕਰੜੀ ਅਲੋਚਨਾ

ਬੀਜੇਪੀ ਕੌਂਸਲਰ ਕੰਵਰਜੀਤ ਰਾਣਾ ਦੇ ਸ਼ਬਦਾਂ ਦੀ ਮੇਅਰ ਕੁਲਦੀਪ ਕੁਮਾਰ ਨੇ ਕੀਤੀ ਕਰੜੀ ਅਲੋਚਨਾ ਅੱਜ ਚੰਡੀਗੜ੍ਹ ਨਗਰ ਨਿਗਮ ਵਿਚੋਂ ਸਸਪੈਂਡ ਕਰਨ ਤੇ ਭਾਜਪਾ ਕੌਂਸਲਰ ਨੇ ਕਿਹਾ ਸੀ ‘ਇਹੋ ਜਿਹੇ ਮੇਅਰ ਦਾ ਆਰਡਰ ਮੇਰੀ ਜੁੱਤੀ ਤੇ’ ਚੰਡੀਗੜ੍ਹ, 15 ਮਾਰਚ, 2024 ਬੋਲੇ ਪੰਜਾਬ ਬਿੳਰੋ: ਅੱਜ ਚੰਡੀਗੜ੍ਹ ਨਗਰ ਨਿਗਮ ਦੀ 334ਵੀਂ ਸਪੈਸ਼ਲ ਮੀਟਿੰਗ ਦੌਰਾਨ ਸਦਨ ਦੀ ਕਾਰਵਾਈ ਵਿੱਚ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵੇਖੇ ਹੋਇ ਅੰਮ੍ਰਿਤ ਵੇਲੇ ਦਾ ਮੁਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵੇਖੇ ਹੋਇ ਅੰਮ੍ਰਿਤ ਵੇਲੇ ਦਾ ਮੁਖਵਾਕ: 16-03-24 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ […]

Continue Reading

ਮਿੰਨੀ ਕਹਾਣੀ ਕਾਹਦਾ ਮਾਣ …!

ਮਿੰਨੀ ਕਹਾਣੀ ਕਾਹਦਾ ਮਾਣ …! ਅੱਠ ਏਕੜ ਜ਼ਮੀਨ ਸੀ ਚੈਂਚਲ ਸਿਉਂ ਦੀ।ਪਿੰਡ ਦੀ ਮੈਂਬਰੀ ਤੋਂ ਸਰਪੰਚੀ ਅਤੇ ਸਰਪੰਚੀ ਤੋਂ ਮੁਰੱਬਾ ਜਮੀਨ ਬਣਾਉਂਦਿਆ ਪੰਜਾਹ ਕੁ ਸਾਲ ਉਮਰ ਨੂੰ ਪਹੁੰਚ ਗਿਆ ਸੀ।ਬੇਹੱਦ ਕਜੂੰਸ ,ਅੱਥਰਾ ਸੁਭਾਅ ਸਿਰਫ਼ ਪੈਸੇ ਨਾਲ ਮੋਹ।ਆਪਣੇ ਕੌਣ, ਬਿਗਾਨੇ ਕੌਣਸਭ ਕੁੱਝ ਭੁੱਲ ਚੁੱਕਾ ਸੀ। ਪਰ,ਅੱਜ ਉਸ ਨੂੰ ਅਚਾਨਕ ਹੀ ਹਾਰਟ ਅਟੈਕ ਆ ਗਿਆ ਡਾਕਟਰਾਂ ਨੇ […]

Continue Reading