ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਪਿਛਲਾ 12% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ -ਲੈਕਚਰਾਰ ਯੂਨੀਅਨ
ਚੰਡੀਗੜ੍ਹ ,ਬੋਲੇ ਪੰਜਾਬ ਬਿਓਰੋ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਰਹਿੰਦੇ 12 ਪ੍ਰਤੀਸ਼ਤ ਡੀ.ਏ. ਅਤੇ ਇਸਦੇ ਪਿੱਛਲੇ ਬਕਾਇਆ ਦੇ ਮੁੱਦੇ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਹੰਗਾਮੀ ਆਨਲਾਈਨ ਮੀਟਿੰਗ ਕੀਤੀ। ਜਿਸ ਵਿੱਚ ਅਮਨ ਸ਼ਰਮਾ ਨੇ ਕਿਹਾ ਕਿ ਜਦੋ ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਬਹੁਤ ਵੱਡੇ ਵਾਅਦੇ […]
Continue Reading