ਕੈਨੇਡਾ ‘ਚ ਕਾਰਗੋ ਚੋਰੀ ਜਾਂਚ ਵਿੱਚ ਪੰਜ ਪੰਜਾਬੀ ਗ੍ਰਿਫ਼ਤਾਰ, 2 ਮਿਲੀਅਨ ਡਾਲਰ ਦੀ ਚੋਰੀ ਕੀਤੀ ਭੰਗ ਬਰਾਮਦ

ਬਰੈਂਪਟਨ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਇੱਕ ਵੱਡੀ ਕਾਰਗੋ ਚੋਰੀ ਦੀ ਜਾਂਚ ਵਿੱਚ ਪੰਜ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ 20 ਲੱਖ ਡਾਲਰ ਦੇ ਚੋਰੀ ਹੋਏ ਭੰਗ ਉਤਪਾਦ ਬਰਾਮਦ ਕੀਤੇ ਗਏ ਹਨ।ਇਹ ਦੋਸ਼ 15 ਅਪ੍ਰੈਲ, 2026 ਨੂੰ ਵਾਪਰੀ ਇੱਕ ਘਟਨਾ ਤੋਂ ਸ਼ੁਰੂ ਹੋਏ ਹਨ, ਜਦੋਂ ਆਟੋ ਕਾਰਗੋ ਥੈਫਟ ਯੂਨਿਟ (ACTU) ਦੇ ਅਧਿਕਾਰੀ ਮਿਸੀਸਾਗਾ […]

Continue Reading

ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਦੀ ਕਾਰ ਨਹਿਰ ‘ਚ ਡਿੱਗੀ ,ਇਕ ਵਿਦਿਆਰਥੀ ਦੀ ਮੌਤ

ਫਾਜ਼ਿਲਕਾ, 28 ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਫਾਜ਼ਿਲਕਾ-ਮਲੋਟ ਹਾਈਵੇਅ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਮਲੋਟ ਤੋਂ ਪ੍ਰੀਖਿਆ ਦੇ ਕੇ ਪਰਤ ਰਹੇ ਤਿੰਨ ਵਿਦਿਆਰਥੀਆਂ ਦੀ ਕਾਰ ਗੰਗ ਕੈਨਾਲ ਵਿੱਚ ਜਾ ਡਿੱਗੀ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਅਚਾਨਕ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ। ਇਸ ਘਟਨਾ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੋ […]

Continue Reading

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ […]

Continue Reading

ਬਟਾਲਾ ਥਾਣੇ ਤੋਂ ਦੋ ਕੈਦੀ ਫਰਾਰ

ਬਟਾਲਾ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਬਟਾਲਾ ਪੁਲਿਸ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸੇਖਵਾਂ ਪੁਲਿਸ ਸਟੇਸ਼ਨ ਵਿੱਚ ਇੱਕ ਵੱਡੀ ਸੁਰੱਖਿਆ ਕੁਤਾਹੀ ਦੀ ਰਿਪੋਰਟ ਮਿਲੀ ਹੈ। ਦੋ ਮੁਲਜ਼ਮ ਬੀਤੀ ਰਾਤ ਇੱਕ ਲਾਕਅੱਪ ਦਾ ਤਾਲਾ ਤੋੜ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਫਰਾਰ ਹੋਏ ਕੈਦੀਆਂ ਵਿੱਚੋਂ ਇੱਕ ‘ਤੇ ਕਤਲ ਦਾ ਦੋਸ਼ ਹੈ, ਜਦੋਂ ਕਿ ਦੂਜੇ ‘ਤੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਰਸਿੰਗ ਵਿਦਿਆਰਥੀਆਂ ਲਈ ਗਲੋਬਲ ਕਰੀਅਰ ਮਾਰਗ ਤਿਆਰ ਕਰਨ ਲਈ ਕਨਵੈਕਸ ਹੈਲਥਕੇਅਰ ਨਾਲ ਸਮਝੌਤਾ ਹਸਤਾਖਰ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਇੱਕ NAAC A+ ਮਾਨਤਾ ਪ੍ਰਾਪਤ ਬਹੁ-ਅਨੁਸ਼ਾਸਨੀ ਸੰਸਥਾ, ਨੇ ਕਨਵੈਕਸ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਨਾਲ ਇੱਕ ਰਣਨੀਤਕ ਸਮਝੌਤੇ (ਐਮਓਯੂ) ’ਤੇ ਹਸਤਾਖਰ ਕਰਕੇ ਆਪਣੇ ਵਿਦਿਆਰਥੀਆਂ ਲਈ ਵਿਸ਼ਵਵਿਆਪੀ ਰੁਜ਼ਗਾਰ ਯੋਗਤਾ ਵਧਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ।ਇਸ ਸਮਝੌਤੇ ’ਤੇ ਰਸਮੀ ਤੌਰ ’ਤੇ ਕਨਵੈਕਸ ਹੈਲਥਕੇਅਰ ਦੇ ਚੀਫ਼ ਗ੍ਰੋਥ ਐਂਡ […]

Continue Reading

ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਵੱਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

22 ਅਪ੍ਰੈਲ ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ ਜਿਲ੍ਹਾ ਕਨਵੈਸ਼ਨ ਅਤੇ ਰੋਸ ਮਾਰਚ ਪਟਿਆਲਾ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ; ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ੀਲ ਜੱਥੇਬੰਦੀਆਂ ਤੇ ਅਧਾਰਿਤ ‘ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੀ ਮੋਗਾ ਸੂਬਾ ਕਮੇਟੀ ਮੀਟਿੰਗ ਵਿੱਚ ਹੋਏ ਫੈਸਲਿਆਂ ਨੂੰ ਲਾਗੂ ਕਰਨ ਲਈ ਮੋਰਚੇ ਦੇ ਪਟਿਆਲ਼ਾ ਯੂਨਿਟ ਦੀ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ […]

Continue Reading

ਕੇਂਦਰ ਸਰਕਾਰ ਵਲੋਂ ਯੂਜੀਸੀ ਵਿੱਚ ਜਨਰਲ ਵਿਰੋਧੀ ਕੀਤੀਆਂ ਗਈਆਂ ਸੋਧਾਂ ਦੇ ਵਿਰੋਧ ਵਿੱਚ ਦਿੱਲੀ ਜਾ ਰਹੇ ਜਨਰਲ ਕੈਟੇਗਰੀ ਦੇ ਲੋਕਾਂ ਨੂੰ ਹਰਿਆਣਾ ਵਿੱਚ ਰੋਕਿਆ ਗਿਆ

ਮੋਹਾਲੀ :10 ਮਾਰਚ, ਬੋਲੇ ਪੰਜਾਬ ਬਿਊਰੋ; ਪੰਜਾਬ ਤੋਂ ਵੱਡੀ ਗਿਣਤੀ ਵਿੱਚ ਜਨਰਲ ਕੈਟੇਗਰੀ ਵੈਲਫ਼ੇਅਰ ਫੈਡਰੇਸ਼ਨ ਪੀਐਸਪੀਸੀਐਲ ਪੀਐਸਟੀਸੀਅਲ ਪੰਜਾਬ, ਜਨਰਲ ਪੀਸੀ ਅਧਿਆਪਕ ਮੰਚ ਅਤੇ ਪੰਜਾਬੀ ਯੂਨੀਵਰਸਿਟੀ ਦੇ ਆਗੂ ਸ੍ਰੀ ਜਸਵੰਤ ਸਿੰਘ ਧਾਲੀਵਾਲ,ਚੇਅਰਮੈਨ, ਸ੍ਰੀ ਕੁਲਜੀਤ ਸਿੰਘ ਰਟੋਲ ਪ੍ਰਧਾਨ, ਸ੍ਰੀ ਸੁਖਪ੍ਰੀਤ ਸਿੰਘ ਸਕੱਤਰ ਜਨਰਲ, ਗੁਰਮੀਤ ਸਿੰਘ ਬਾਗੜੀ ,ਜਸਵਿੰਦਰ ਰਾਮ, ਸ੍ਰੀ ਹਰਗੁਰਮੀਤ ਸਿੰਘ ਸੁਖਵੀਰ ਪਾਲ ਸਿੰਘ ਅਤੇ ਪ੍ਰਵੀਨ ਕੁਮਾਰ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਡਾ. ਅਨਿਲ ਬਹਿਲ ਜੀ ਦਾ ਗ਼ਜ਼ਲ ਸੰਗ੍ਰਹਿ ‘ਗੁੱਝੀਆਂ ਰਮਜ਼ਾਂ ‘ ਲੋਕ ਅਰਪਣ

ਚੰਡੀਗੜ੍ਹ 6 ਮਾਰਚ ,ਬੋਲੇ ਪੰਜਾਬ ਬਿਉਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਡਾ. ਅਨਿਲ ਬਹਿਲ ਦਾ ਦੂਜਾ ਗਜ਼ਲ ਸੰਗ੍ਰਹਿ ਗੁੱਝੀਆਂ ਰਮਜ਼ਾਂ ‘ਲੋਕ ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸ੍ਰੀ ਗੁਰਦਿਆਲ ਰੌਸ਼ਨ (ਪ੍ਰਸਿੱਧ ਉਸਤਾਦ ਗ਼ਜ਼ਲਗੋ),ਜੇ.ਐੱਸ ਖੁਸ਼ਦਿਲ (ਸਾਬਕਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ)ਡਾ.ਅਵਤਾਰ ਸਿੰਘ ਪਤੰਗ(ਪ੍ਰਸਿੱਧ ਵਿਦਵਾਨ)ਕੇਂਦਰ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ ਮਾਵੀ,ਜਸਪਾਲ ਸਿੰਘ […]

Continue Reading

ਜਿਉਂਦ ਜ਼ਬਰ ਖਿਲਾਫ ਬਠਿੰਡਾ ਦੀਆਂ ਸੜਕਾਂ ‘ਤੇ ਉਮੜਿਆ ਜਨ ਸੈਲਾਬ

ਬਠਿੰਡਾ ਦੀ ਐਸ ਐਸ ਪੀ ਸਮੇਤ ਜ਼ਬਰ ਦੇ ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਕੇਸ ਦਰਜ ਕਰਨ ਅਤੇ ਸੰਘਰਸ਼ ਕਰਨ ਦੇ ਹੱਕ ਤੇ ਮੜੀਆਂ ਰੋਕਾਂ ਹਟਾਉਣ ਦੀ ਮੰਗ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਦੇ ਜਾਂਚ ਸਬੰਧੀ ਮਤਾ ਪਾਸ ਬਠਿੰਡਾ,6 ਮਾਰਚ ,ਬੋਲੇ ਪੰਜਾਬ ਬਿਊਰੋ; ਪਿਛਲੇ ਮਹੀਨੇ ਪਿੰਡ ਜਿਉਂਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਚ ਇਕੱਠੇ […]

Continue Reading