ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਦਿੱਤਾ ਜਵਾਬ
ਰਾਮ ਰਹੀਮ ‘ਤੇ ਕੋਈ ਮਿਹਰਬਾਨੀ ਨਹੀਂ ਕੀਤੀ, ਇਸੇ ਤਰ੍ਹਾਂ ਦੇ 89 ਹੋਰ ਕੈਦੀਆਂ ਨੂੰ ਵੀ ਦਿੱਤੇ ਪੈਰੋਲ ਦੇ ਲਾਭਚੰਡੀਗੜ੍ਹ, 14 ਮਾਰਚ, ਬੋਲੇ ਪੰਜਾਬ ਬਿਊਰੋ :ਗੁਰਮੀਤ ਰਾਮ ਰਹੀਮ ਸਿੰਘ ਦੀ ਲਗਾਤਾਰ ਪੈਰੋਲ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸਖਤ ਰੁਖ ਤੋਂ ਬਾਅਦ ਸਰਕਾਰ ਨੇ ਹਲਫਨਾਮਾ ਦਾਇਰ ਕਰ ਕੇ ਕਿਹਾ ਹੈ ਕਿ ਰਾਮ ਰਹੀਮ ਨੂੰ ਸਪੈਸ਼ਲ ਟ੍ਰੀਟਮੈਂਟ […]
Continue Reading