ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਭਗਵੰਤ ਮਾਨ
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਓਰੋ: ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਮੌਤਾਂ ਹੋਈਆਂ ਸਨ। ਜਿਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ […]
Continue Reading