ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਾਂਗਰਸ ਦਾ ਹੱਥ ਛੱਡ ਕੇ ਫੜਿਆ “ਆਪ” ਦਾ ਝਾੜੂ

ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ :ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ‘ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਪਾਰਟੀ ਵਿੱਚ ਸ਼ਾਮਲ ਹੋਣ […]

Continue Reading

ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਹੋਣਗੇ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ :ਸਾਬਕਾ ਕਾਂਗਰਸੀ ਐਮਐਲਏ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਜਾ ਰਹੇ ਹਨ।ਚਰਚਾ ਹੈ ਕਿ ਉਨ੍ਹਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਬਣਾਇਆ ਜਾ ਸਕਦਾ ਹੈ।ਅੱਜ ਥੋੜੀ ਦੇਰ ਬਾਅਦ ਉਹ ਮੁੱਖ ਮੰਤਰੀ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਜੁਆਇਨ ਕਰਨਗੇ।

Continue Reading

ਸਕੂਲ ਵਿੱਚ ਪਹੁੰਚੀ ਦੇਸ਼ ਦੀ ਪਹਿਲੀ AI ਰੋਬੋਟ ਅਧਿਆਪਕ

ਕੇਰਲਾ: ਬੋਲੇ ਪੰਜਾਬ ਬਿਉਰੋ: AI ਯਾਨੀ ਆਰਟੀਫੀਸ਼ੀਅਲ ਇੰਟੈਲੀਜੈਂਸ , ਕੇਰਲ ਨੇ ਆਪਣਾ ਪਹਿਲਾ ਜਨਰੇਟਰ ਏਆਈ ਟੀਚਰ ਆਈਰਿਸ (AI Teacher) ਨੂੰ ਪੇਸ਼ ਕਰਕੇ ਇੱਕ ਨਵਾਂ ਕਦਮ ਚੁੱਕਿਆ ਹੈ। MakerLabs Edutech Pvt. Ltd. ਦੇ ਸਹਿਯੋਗ ਨਾਲ ਵਿਕਸਿਤ ਕੀਤਾ ਗਿਆ, Iris ਸੁਪਰ-ਮਨੁੱਖੀ ਬੁੱਧੀ ਵਾਲਾ ਅਧਿਆਪਕ ਹੈ। ਇਹ ਜਨਰੇਟਿਵ AI ਸਕੂਲ ਅਧਿਆਪਕ ਪਿਛਲੇ ਮਹੀਨੇ ਹੀ ਸਕੂਲ ਵਿੱਚ ਪੇਸ਼ ਕੀਤਾ […]

Continue Reading

ਪੰਜਾਬ ਸਰਕਾਰ ਨੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਗ੍ਹਾ ਬਦਲੀ

ਪੰਜਾਬ ਸਰਕਾਰ ਨੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਗ੍ਹਾ ਬਦਲੀ ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਜੋ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਣੀ ਸੀ, ਉਸ ਦੀ ਜਗ੍ਹਾ ਸਰਕਾਰ ਵਲੋਂ ਬਦਲ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਮੀਟਿੰਗ ਸਕੱਤਰੇਤ ਦੀ ਜਗ੍ਹਾ,ਮੁੱਖ ਮੰਤਰੀ ਭਗਵੰਤ ਮਾਨ ਦੀ […]

Continue Reading

ਲੁਧਿਆਣਾ : ਨਸ਼ੇੜੀਆਂ ਨੇ ਕੀਤਾ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,ਕਈ ਜਖਮੀ

ਲੁਧਿਆਣਾ : ਨਸ਼ੇੜੀਆਂ ਨੇ ਕੀਤਾ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,ਕਈ ਜਖਮੀ ਲੁਧਿਆਣਾ, 9 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਤਾਜਪੁਰ ਰੋਡ ਸੈਂਟਰਲ ਜੇਲ੍ਹ ਨੇੜੇ ਨਸ਼ੇੜੀਆਂ ਨੇ ਇੱਕ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਦੋ ਲੋਕਾਂ ਦੇ ਸਿਰ ‘ਤੇ ਸੱਟ ਲੱਗੀ ਹੈ, ਜਦਕਿ ਇਕ ਵਿਅਕਤੀ ਦੀ ਬਾਂਹ ‘ਤੇ ਟਾਂਕੇ ਲੱਗੇ […]

Continue Reading

ਜਗ – ਜਨਨੀ ਔਰਤ ਦੇ ਸਨਮਾਨ ਨੂੰ ਸਮਰਪਿਤ : ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ

ਜਗ – ਜਨਨੀ ਔਰਤ ਦੇ ਸਨਮਾਨ ਨੂੰ ਸਮਰਪਿਤ : ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਮੋਹਾਲੀ 9  ਮਾਰਚ ਬੋਲੇ ਪੰਜਾਬ  ਬਿੳਰੋ : ਸ਼੍ਰੋਮਣੀ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਮੋਹਾਲੀ ਦੇ ਵਿੱਚ ਸੰਸਥਾ – ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਗਾਤਾਰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਪੰਜਾਬ […]

Continue Reading

ਅਸੀਂ ਮਿਹਨਤ ਕਿਵੇਂ ਕਰੀਏ

ਅਸੀਂ ਮਿਹਨਤ ਕਿਵੇਂ ਕਰੀਏ   ਚੰਡੀਗੜ੍ਹ:   ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਸਖ਼ਤ ਮਿਹਨਤ ਦੀ ਜਰੂਰਤ ਹੈ।ਮਿਹਨਤ ਹਮੇਸ਼ਾ ਆਦਮੀ ਨੂੰ ਹਰ ਮੁਕਾਮ ਹਾਸਿਲ ਕਰਵਾਉਂਦੀ ਹੈ ਅਤੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਕਾਮਯਾਬੀ ਹਾਸਿਲ ਕਰਵਾਉਂਦੀ ਹੈ। ਮਿਹਨਤ ਤੋਂ ਬਿਨਾਂ ਹੱਥ ਸੱਖਣੇ, ਸਿਆਣਿਆਂ ਸੱਚ ਹੀ ਕਿਹਾ ਹੈ। ਮਿਹਨਤ ਕਰਨ ਵਾਲੇ ਵਿਅਕਤੀ ਅਕਸਰ ਉਹ ਮੁਕਾਮ ਹਾਸਿਲ ਕਰ ਲੈਂਦੇ ਹਨ […]

Continue Reading

ਪੰਜਾਬ ਪੁਲਿਸ ਤੇ ਬੀਐਸਐਫ ਨੇ ਕਣਕ ਦੇ ਖੇਤ ਵਿੱਚੋਂ ਪੰਜ ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਤੇ ਬੀਐਸਐਫ ਨੇ ਕਣਕ ਦੇ ਖੇਤ ਵਿੱਚੋਂ ਪੰਜ ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਨਸ਼ਾ ਤਸਕਰ ਕਾਬੂ ਅੰਮ੍ਰਿਤਸਰ, 9 ਮਾਰਚ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲੀਸ ਨੇ ਪਿੰਡ ਗੱਲੂਵਾਲ ਵਿੱਚ ਇੱਕ ਕਣਕ ਦੇ ਖੇਤ ਵਿੱਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 672

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 672, ਮਿਤੀ 09-03-2024   ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ […]

Continue Reading

ਐਫ.ਸੀ.ਆਈ. ਦੇ ਗੁਦਾਮ ‘ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 7 ਮਾਰਚ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ […]

Continue Reading