ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੂਨ ਅਸਲੇ ਸਮੇਤ ਗ੍ਰਿਫਤਾਰ

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੂਨ ਅਸਲੇ ਸਮੇਤ ਗ੍ਰਿਫਤਾਰ ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਕਾਰਕੂਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, 4 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਯੂਏਪੀਏ ਅਤੇ ਆਰਮਜ਼ ਐਕਟ ਤਹਿਤ […]

Continue Reading

ਪੰਜਾਬ ਸਰਕਾਰ ਨੇ ਕੱਢੀਆਂ ਕਲਰਕਾਂ ਦੀਆਂ ਅਸਾਮੀਆਂ,ਆਖ਼ਰੀ ਮਿੱਤੀ 5 ਅਪ੍ਰੈਲ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ  :ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਪਈਆਂ ਕਲਰਕਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਅਸਾਮੀਆਂ ਕੱਢੀਆਂ ਹਨ।ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ ਅਸਾਮੀਆਂ ਭਰਨੀਆਂ ਹਨ।ਅਧੀਨ ਸੇਵਾਵਾਂ ਚੋਣ ਬੋਰਡ ਨੇ 258 ਕਲਰਕ ਅਤੇ 1 ਸਟੋਰ ਕੀਪਰ ਲਈ ਅਰਜ਼ੀਆਂ ਮੰਗੀਆਂ ਹਨ। 259 ਅਸਾਮੀਆਂ ਲਈ […]

Continue Reading

ਕਿਸਾਨ ਅੰਦੋਲਨ ਮਾਮਲੇ ‘ਚ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

ਕਿਸਾਨ ਅੰਦੋਲਨ ਮਾਮਲੇ ‘ਚ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ ‘ਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਅੱਧਾ ਦਿਨ ਰਹੇਗੀ ਛੁੱਟੀ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਅੱਧਾ ਦਿਨ ਰਹੇਗੀ ਛੁੱਟੀਹੁਸ਼ਿਆਰਪੁਰ, 7 ਮਾਰਚ, ਬੋਲੇ ਪੰਜਾਬ ਬਿਊਰੋ :ਸ੍ਰੀ ਸ਼ਿਵਰਾਤਰੀ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਵਿਦਿਅਕ ਸੰਸਥਾਵਾਂ ਵਿੱਚ ਅੱਜ ਮਿਤੀ 7 ਮਾਰਚ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ ਅੱਧੇ ਦੀ ਦਿਨ ਦੀ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੁਸ਼ਿਆਰਪੁਰ ਵੱਲੋਂ […]

Continue Reading

ਡਰਿੰਕ ਐਂਡ ਡਰਾਈਵ ਦਾ ਚਲਾਨ ਕਰਦੀ ਪੁਲਿਸ ਨੂੰ ਸ਼ਰਾਬੀ ਨੇ ਪਾਇਆ ਵਖਤ

ਬਠਿੰਡਾ: ਬੋਲੇ ਪੰਜਾਬ ਬਿਉਰੋ: ਟਰੈਫਿਕ ਪੁਲਿਸ ਵੱਲੋਂ ਰਾਤ ਸਮੇਂ ਵੱਖ-ਵੱਖ ਚੌਂਕਾਂ ਵਿੱਚ ਡਰਿੰਕ ਐਂਡ ਡਰਾਈਵ ਨੂੰ ਲੈ ਕੇ ਨਾਕੇ ਲਗਾਏ ਗਏ। ਜਿਸ ਵਿੱਚ ਟੂ ਵੀਲਰ ਥਰੀ ਵੀਲਰ ਤੇ ਫੋਰ ਵੀਲਰ ਆਦਿ ਚਾਲਕਾਂ ਦੀ ਡਰਾਈਵ ਕਰਦੇ ਸਮੇਂ ਸ਼ਰਾਬ ਪੀਤੇ ਹੋਣ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜਦ ਇੱਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਪੁਲਿਸ ਨੇ ਮਸ਼ੀਨ […]

Continue Reading

ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਜਾਣਗੇ ਕਸ਼ਮੀਰ

ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਜਾਣਗੇ ਕਸ਼ਮੀਰ 6400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, 1000 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ ਸ਼੍ਰੀਨਗਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਕਸ਼ਮੀਰ ਜਾ ਰਹੇ ਹਨ। […]

Continue Reading

ਬੀਐਸਐਫ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਬੀਐਸਐਫ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਸਥਾਨਕ ਪੁਲੀਸ ਹਵਾਲੇ ਕਰ ਦਿੱਤਾ ਗਿਆ। ਬੀਐਸਐਫ […]

Continue Reading

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਨਵੀਂ ਦਿੱਲੀ, 7 ਮਾਰਚ, ਬੋਲੇ ਪੰਜਾਬ ਬਿਊਰੋ : ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਪਹਿਲੀ ਮੀਟਿੰਗ ਅੱਜ ਹੋਵੇਗੀ। ਇਸ ‘ਚ 130 ਤੋਂ 150 ਸੀਟਾਂ ‘ਤੇ ਵਿਚਾਰ ਕੀਤਾ ਜਾਵੇਗਾ। ਇਹ ਉਹ ਸੀਟਾਂ ਹਨ ਜਿਨ੍ਹਾਂ […]

Continue Reading

PM ਮੋਦੀ ਵੱਲੋਂ ਭਾਰਤ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਉਦਘਾਟਨ

ਨਵੀਂ ਦਿੱਲੀ 7 ਮਾਰਚ, ਬੋਲੇ ਪੰਜਾਬ ਬਿਉਰੋ: ਪ੍ਰਧਾਨ ਮੰਤਰੀ ਮੋਦੀ ਨੇ ਕੋਲਕਾਤਾ ਮੈਟਰੋ ਦੇ ਪੂਰਬ-ਪੱਛਮੀ ਕੋਰੀਡੋਰ ਦੇ ਹਾਵੜਾ ਮੈਦਾਨ-ਐਸਪਲੇਨੇਡ ਸੈਕਸ਼ਨ ਦਾ ਉਦਘਾਟਨ ਕੀਤਾ, ਪਾਣੀ ਦੇ ਹੇਠਾਂ ਮੈਟਰੋ ਸੇਵਾਵਾਂ ਵਿੱਚ ਭਾਰਤ ਦੇ ਪਹਿਲੇ ਉੱਦਮ ਦੀ ਨਿਸ਼ਾਨਦੇਹੀ ਕੀਤੀ। ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਪੂਰਬ-ਪੱਛਮੀ ਮੈਟਰੋ ਦੇ 4.8 ਕਿਲੋਮੀਟਰ ਲੰਬੇ ਹਿੱਸੇ ਨੂੰ 4,965 ਕਰੋੜ ਰੁਪਏ ਦੀ ਲਾਗਤ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 561

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 561,ਮਿਤੀ 07-03-2024   ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ […]

Continue Reading