ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਝੂਠ ਦਾ ਪੁਲੰਦਾਬਠਿੰਡਾ 7 ਮਾਰਚ ,ਬੋਲੇ ਪੰਜਾਬ ਬਿਓਰੋ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਅੱਜ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਸਬੰਧੀ ਗਗਨਦੀਪ ਸਿੰਘ ਭੁੱਲਰ ਸੂਬਾ ਕਨਵੀਨਰ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲੰਬੇ […]
Continue Reading