ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

ਪਟਿਆਲਾ, 6 ਮਾਰਚ, ਬੋਲੇ ਪੰਜਾਬ ਬਿਓਰੋ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ।ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ […]

Continue Reading

ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 6 ਮਾਰਚ ,ਬੋਲੇ ਪੰਜਾਬ ਬਿਓਰੋ:  ਵਿਜੀਲੈਂਸ ਬਿਊਰੋ ਨੇ  ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ  ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ […]

Continue Reading

ਪੰਜ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਅਤੇ ਪੱਕੇ ਨਾ ਕਰਨ ਤੇ ਭੜਕੇ ਪਸ਼ੂ ਪਾਲਣ ਕਾਮੇ

ਪਟਿਆਲਾ 6 ਮਾਰਚ,ਬੋਲੇ ਪੰਜਾਬ ਬਿਓਰੋ: ਪਸ਼ੂ ਪਾਲਣ ਵਿਭਾਗ ਪੰਜਾਬ ਦੇ ਜਿਲ੍ਹੇ ਪਟਿਆਲੇ ਨਾਲ ਸੰਬੰਧਤ ਵੱਖ-ਵੱਖ ਫਾਰਮਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕਾਮੇ ਸਰਕਾਰ ਵੱਲੋਂ ਪੱਕੇ ਨਾ ਕਰਨ ਤੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਵੱਖ-ਵੱਖ ਫਾਰਮਾਂ ਦੇ ਪਸ਼ੂ ਪਾਲਣ ਦਾ ਕੰਮ ਕਰ ਰਹੇ ਕਾਮੇ ਅਣਮਿੱਥੇ ਸਮੇਂ ਲਈ ਪਸ਼ੂ ਪਾਲਣ ਵਰਕਰ ਯੂਨੀਅਨ ਦੇ […]

Continue Reading

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਚੰਡੀਗੜ, 7 ਮਾਰਚ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ  ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ […]

Continue Reading

Old Pension Scheme ਲਾਗੂ ਕਰਨ ‘ਤੇ ਵਿਧਾਨ ਸਭਾ ‘ਚ ਮਾਨ ਸਰਕਾਰ ਨੇ ਵੱਟੀ ਚੁੱਪੀ, 8% DA ‘ਤੇ ਵੀ ਨਹੀਂ ਦਿੱਤਾ ਜਵਾਬ

ਬਜਟ ‘ਚ ਮੁਲਾਜ਼ਮਾਂ ਲਈ ਕੋਈ ਵੱਡਾ ਫ਼ੈਸਲਾ ਨਾ ਹੋਣ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੱਢੀ ਭੜਾਸ ਚੰਡੀਗੜ੍ਹ 6 ਮਾਰਚ,ਬੋਲੇ ਪੰਜਾਬ ਬਿਓਰੋ: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਜਾਰੀ ਕੀਤਾ ਗਿਆ Old Pension Scheme  ਲਾਗੂ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਦੇ ਬਜਟ […]

Continue Reading

ਕੰਪਿਊਟਰ ਅਧਿਆਪਕਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਖਿੱਚ ਧੂਹ ਕਰਨ ਦੀ ਡੀ.ਟੀ.ਐੱਫ ਵੱਲੋਂ ਨਿਖੇਧੀ

ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਮੰਗਾਂ ਹੱਲ ਕਰੇ ਪੰਜਾਬ ਸਰਕਾਰ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤੇ ਜਾਣ ਕੰਪਿਊਟਰ ਅਧਿਆਪਕ  ਮੋਹਾਲੀ 6 ਮਾਰਚ,ਬੋਲੇ ਪੰਜਾਬ ਬਿਓਰੋ:  ਵਿਧਾਨ ਸਭਾ ਦੇ ਚਲਦੇ ਸੈਸ਼ਨ ਦੌਰਾਨ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਵਾਲੀ ਪੰਜਾਬ ਸਰਕਾਰ ਹੁਣ ਕੰਪਿਊਟਰ ਅਧਿਆਪਕਾਂ […]

Continue Reading

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ  ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ  ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ ‘ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ ‘ਚ […]

Continue Reading

ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦਾ ਵਫ਼ਦ ਸ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਸਕੱਤਰ ਨੂੰ ਮਿਲਿਆ

ਮੁੱਖ ਸਕੱਤਰ ਨੇ ਸੀ ਏ ਗਮਾਡਾ ਨਾਲ ਮੀਟਿੰਗ ਕਰਕੇ ਅਥਾਰਿਟੀ ਦੀ ਮੀਟਿੰਗ ‘ਚ ਏਜੰਡਾ ਪਾਉਣ ਦਾ ਕੀਤਾ ਵਾਅਦਾਲੋਕਾਂ ਨੂੰ ਰਾਹਤ ਮਿਲਣ ਦੀ ਬੱਝੀ ਆਸ ਮੋਹਾਲੀ 6 ਮਾਰਚ,ਬੋਲੇ ਪੰਜਾਬ ਬਿਓਰੋ:      ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ 76–80 ਦਾ ਇੱਕ ਵਫਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਪੰਜਾਬ ਵਿਧਾਨ […]

Continue Reading

ਚੰਡੀਗੜ੍ਹ ਨਗਰ ਨਿਗਮ ਦਾ 2325.21 ਕਰੋੜ ਰੁਪਏ ਦਾ ਬਜਟ ਪਾਸ

ਚੰਡੀਗੜ੍ਹ, 6 ਮਾਰਚ, 2024: ਅੱਜ ਚੰਡੀਗੜ੍ਹ ਨਗਰ ਨਿਗਮ ਦੀ 332ਵੀਂ ਜਨਰਲ ਹਾਊਸ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੇ ਪਹਿਲੇ ਮੇਅਰ ਕੁਲਦੀਪ ਕੁਮਾਰ ਵਲੋਂ ਚੰਡੀਗੜ੍ਹ ਸ਼ਹਿਰ ਦਾ 2325.21 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਸ਼ੁਰੂਆਤ ਮੌਕੇ ਕੁਲਦੀਪ ਕੁਮਾਰ ਵਲੋਂ ਆਪ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਪੰਜਾਬ ਜਲ ਸਪਲਾਈ […]

Continue Reading

ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਮੁਲਾਜ਼ਮ ਕੰਨੀ ਦੇ ਕਿਆਰੇ ਵਾਂਗੂ ਫੇਰ ਸੁੱਕੇ

ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਮੁਲਾਜ਼ਮ ਕੰਨੀ ਦੇ ਕਿਆਰੇ ਵਾਂਗੂ ਫੇਰ ਸੁੱਕੇ  ਬਜਟ ਵਿੱਚ ਮੁਲਾਜ਼ਮਾਂ ਨੂੰ ਅਣਗੌਲਿਆ ਕਰਨ ਦੀ ਫੀਲਡ ਮੁਲਾਜ਼ਮਾਂ ਵੱਲੋਂ ਨਿੰਦਾ ਚੰਡੀਗੜ੍ਹ 6 ਫਰਵਰੀ  ਬੋੋਲੇ  ਪੰਜਾਬ  ਬਿੳਰੋ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਜੋ ਪੰਜਾਬ ਦਾ ਬਜਟ ਪੇਸ਼ ਕੀਤਾ ਹੈ ਉਸ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੇ ਡੀ […]

Continue Reading