ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ
ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ ਚੰਡੀਗੜ੍ਹ, 7 ਮਾਰਚ ਬੋਲੇ ਪੰਜਾਬ ਬਿੳਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ […]
Continue Reading