ਪੰਜਾਬ ਸਰਕਾਰ ਨੇ ਕੱਢੀਆਂ ਕਲਰਕਾਂ ਦੀਆਂ ਅਸਾਮੀਆਂ,ਆਖ਼ਰੀ ਮਿੱਤੀ 5 ਅਪ੍ਰੈਲ
ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਪਈਆਂ ਕਲਰਕਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਅਸਾਮੀਆਂ ਕੱਢੀਆਂ ਹਨ।ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ ਅਸਾਮੀਆਂ ਭਰਨੀਆਂ ਹਨ।ਅਧੀਨ ਸੇਵਾਵਾਂ ਚੋਣ ਬੋਰਡ ਨੇ 258 ਕਲਰਕ ਅਤੇ 1 ਸਟੋਰ ਕੀਪਰ ਲਈ ਅਰਜ਼ੀਆਂ ਮੰਗੀਆਂ ਹਨ। 259 ਅਸਾਮੀਆਂ ਲਈ […]
Continue Reading