2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ – ਮੁੱਖ ਮੰਤਰੀ
ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ ਇੱਕ ਕਿਤਾਬਚਾ ਨਹੀਂ ਸਗੋਂ ਪੰਜਾਬ ਦੇ ਵਿਕਾਸ ਦਾ ਪਵਿੱਤਰ ਦਸਤਾਵੇਜ਼ ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ […]
Continue Reading