ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ 6 ਮਾਰਚ ,ਬੋਲੇ ਪੰਜਾਬ ਬਿਓਰੋ: ਵਿਜੀਲੈਂਸ ਬਿਊਰੋ ਨੇ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ […]
Continue Reading