ਪੰਜਾਬੀ ਨੌਜਵਾਨ ਦੀ ਪੁਰਤਗਾਲ ਵਿਖੇ ਸੜਕ ਹਾਦਸੇ ਵਿੱਚ ਮੌਤ

ਬਟਾਲਾ, 7 ਅਗਸਤ,ਬੋਲੇ ਪੰਜਾਬ ਬਿਉਰੋ;ਬਟਾਲਾ ਨੇੜਲੇ ਪਿੰਡ ਸੇਖਵਾਂ ਜਾਦਪੁਰ ਵਿੱਚ ਉਦੋਂ ਸੋਗ ਦੀ ਲਹਿਰ ਫੈਲ ਗਈ ਜਦੋਂ ਪੁਰਤਗਾਲ ’ਚ ਰਹਿ ਰਹੇ 34 ਸਾਲਾ ਨੌਜਵਾਨ ਮਲਕੀਤ ਸਿੰਘ ਦੀ ਬਾਈਕ ‘ਤੇ ਵਾਪਸੀ ਦੇ ਦੌਰਾਨ ਸੜਕ ਹਾਦਸੇ ’ਚ ਮੌਤ ਹੋ ਗਈ। ਹਾਦਸਾ 3 ਅਗਸਤ ਦੀ ਸ਼ਾਮ ਨੂੰ ਉਸ ਵੇਲੇ ਵਾਪਰਿਆ ਜਦੋਂ ਮਲਕੀਤ ਕੰਮ ਤੋਂ ਘਰ ਪਰਤ ਰਿਹਾ ਸੀ […]

Continue Reading

ਲੁਧਿਆਣਾ ‘ਚ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਅਤੇ ਸੁਚਾਰੂ ਆਵਾਜਾਈ ਲਈ ਕਮਿਸ਼ਨਰਾਂ ਨੇ ਲਿਆ ਜਾਇਜ਼ਾ

ਲੁਧਿਆਣਾ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਨਗਰ ਨਿਗਮ ਦੇ ਸਟਾਫ਼/ਕਰਮਚਾਰੀ ਸਾਰੇ ਇਲਾਕਿਆਂ ਵਿੱਚ ਸਰਗਰਮ ਸਨ ਤਾਂ ਜੋ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧ ਵਿੱਚ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡਿਚਲਵਾਲ ਨੇ ਹੰਬਰਾ ਰੋਡ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਾਂਝਾ ਨਿਰੀਖਣ ਕੀਤਾ। ਇਹ ਸਾਂਝਾ […]

Continue Reading

ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਗੁਰੂਹਰਸਹਾਏ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੀ ਬਸਤੀ ਗੁਰੂ ਕਰਮ ਸਿੰਘ ਵਾਲੀ ਦੇ ਰਹਿਣ ਵਾਲੇ ਨਥਾਨੀਆ ਨਾਮ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮ੍ਰਿਤਕ ਨੌਜਵਾਨ ਦੇ ਇੱਕ ਹੋਰ ਭਰਾ ਦੀ ਵੀ ਪਹਿਲਾਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ […]

Continue Reading

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮਾਲੇਰਕੋਟਲਾ, 18 ਜੁਲਾਈ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ […]

Continue Reading

Historic Bill for the Welfare of Voiceless Animals Presented in Punjab Vidhan Sabha, Fully Supported by Dr. Baljit Kaur

Chandigarh, July 12: A significant moment unfolded today in the Punjab Vidhan Sabha as the Prevention of Cruelty to Animals (Punjab Amendment) Bill, 2025 was tabled for discussion. Applauding this progressive initiative, Punjab Cabinet Minister for Social Security, Women and Child Development, Dr. Baljit Kaur, termed it a crucial step towards preserving the state’s rich […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ

ਆਨੰਦਪੁਰ ਸਾਹਿਬ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਨਿਵਾਸ ਦਫ਼ਤਰ […]

Continue Reading

ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ‘ਚ ਖੁੱਲ੍ਹਿਆ ਸਰਕਾਰੀ ਸਕੂਲ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; 1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਨੇ 5 ਮਹੀਨੇ ਪਹਿਲਾਂ ਮਨਜ਼ੂਰੀ ਦੇ ਦਿੱਤੀ ਸੀ।ਖਾਲੜਾ ਦੀ ਪਤਨੀ ਪਰਮਜੀਤ ਕੌਰ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਪਹਿਲੇ ਰੁਝਾਨ ‘ਚ ਆਮ ਆਦਮੀ ਪਾਰਟੀ ਅੱਗੇ

ਲੁਧਿਆਣਾ, 23 ਜੂਨ,ਬੋਲੇ ਪੰਜਾਬ ਬਿਊਰੋ;ਪਹਿਲੇ ਦੌਰ ਵਿੱਚ, ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ। ਉਨ੍ਹਾਂ ਨੂੰ 2895 ਵੋਟਾਂ ਮਿਲੀਆਂ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।

Continue Reading

ਫੀਲਡ ਮੁਲਾਜ਼ਮ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਦੇਣਗੇ ਰੋਸ ਧਰਨਾਂ

ਮੀਟਿੰਗ ਦੋਰਾਂਨ ਮਸਲੇ ਹੱਲ ਨਾਂ ਹੋਣ ਤੇ ਜਥੇਬੰਦੀ ਵੱਲੋਂ ਮੀਟਿੰਗ ਵਾਕਆਉਟ ਕਰਕੇ ਕੀਤੀ ਨਾਹਰੇਬਾਜੀ ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਵੱਲੋਂ ਜਥੇਬੰਦੀ ਪੀ,ਡਬਲਿਯੂ,ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਅੱਜ ਮੀਟਿੰਗ ਦੌਰਾਨ ਇੰਜੀਨੀਅਰ ਇਨ ਚੀਫ ਕਮ ਤਕਨੀਕੀ […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 20 ਜੂਨ,ਬੋਲੇ ਪੰਜਾਬ ਬਿਊਰੋ:ਬਠਿੰਡਾ ਵਿੱਚ ਨਸ਼ਿਆਂ ਦੇ ਕਹਿਰ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਊਧਮ ਸਿੰਘ ਨਗਰ ਦੇ ਰਹਿਣ ਵਾਲੇ 19 ਸਾਲਾ ਹਰਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਹ ਘਟਨਾ ਗਣਪਤੀ ਕਲੋਨੀ ਨੇੜੇ ਸਥਿਤ ਗਣਪਤੀ ਗੈਸਟ ਹਾਊਸ ਵਿੱਚ ਵਾਪਰੀ, ਜਿੱਥੇ ਕੁਝ ਨੌਜਵਾਨ ਪਾਰਟੀ ਕਰਨ ਲਈ ਇਕੱਠੇ ਹੋਏ ਸਨ। […]

Continue Reading