ਭਾਰਤ ਸਰਕਾਰ ਦੀ ਔਰਤ ਪ੍ਰਮੁੱਖ ਯੋਜਨਾਵਾਂ ਦੇ ਪ੍ਰਸਾਰ ਲਈ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵਲੋਂ ਪਟਿਆਲਾ ਵਿੱਚ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ

ਪ੍ਰਧਾਨਮੰਤਰੀ ਮੋਦੀ ਦੇਸ਼ ਵਿੱਚ ਔਰਤਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਸਮਰਪਿਤ ਪਟਿਆਲਾ, 4 ਮਾਰਚ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਅੱਜ ਪਟਿਆਲਾ ਵਿਖੇ ਔਰਤਾਂ ਦੀ ਸਸ਼ਕਤੀਕਰਨ ਲਈ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਪ੍ਰਸਾਰ ਲਈ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ […]

Continue Reading

ਮੈਡਮ ਪਦਮਨੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਦਾ ਅਹੁਦਾ

ਬਰਨਾਲਾ, 4 ਮਾਰਚ (ਸੁਰਿੰਦਰ ਗੋਇਲ/ਬੋਲੇ ਪੰਜਾਬ ਬਿਉਰੋ) : ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਪਦਮਨੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਤੇ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ […]

Continue Reading

ਅਪਲਾਈ ਕੁਨੈਕਸ਼ਨ ਨਾ ਦੇਣ ਦੇ ਬਦਲੇ ਪੰਜਾਬ ਪਾਵਰਕੌਮ ਨੂੰ ਭਰਨਾ ਪਵੇਗਾ ਹਰਜਾਨਾ

ਬਰਨਾਲਾ, 4 ਮਾਰਚ (ਸੁਰਿੰਦਰ ਗੋਇਲ/ਬੋਲੇ ਪੰਜਾਬ ਬਿਉਰੋ) : ਬਿਜਲੀ ਮੀਟਰ ਲਈ ਕੁਨੈਕਸ਼ਨ ਅਪਲਾਈ ਕਰਨ ਤੋਂ ਬਾਅਦ ਵੀ ਉਪਭੋਗਤਾ ਨੂੰ ਕੁਨੈਕਸ਼ਨ ਨਾ ਦੇਣ ਬਦਲੇ ਹੁਣ ਪੰਜਾਬ ਪਾਵਰਕੌਮ ਕਾਰਪੋਰੇਸ਼ਨ ਨੂੰ ਹਰਜਾਨਾ ਭਰਨਾ ਪਵੇਗਾ। ਇਹ ਫੈਸਲਾ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਬਰਨਾਲਾ ਨੇ ਉਪਭੋਗਤਾ ਹਰਿੰਦਰ ਪਾਲ ਵਲੋਂ ਦਾਇਰ ਸ਼ਿਕਾਇਤ (Consumer Complaint) ਦੇ ਸਬੰਧ ਵਿੱਚ ਸੁਣਾਇਆ ਹੈ।ਇਸ ਸਬੰਧੀ ਮੀਡੀਆ […]

Continue Reading

ਮੋਦੀ ਨੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ: ਤਰੁਣ ਚੁੱਘ

ਪੂਰਾ ਦੇਸ਼ ਮੋਦੀ ਜੀ ਦਾ ਪਰਿਵਾਰ ਅਤੇ ਉਨ੍ਹਾਂ ਦੀ ਜ਼ਿੰਦਗੀ ਹੈ ਇਕ ਖੁੱਲ੍ਹੀ ਕਿਤਾਬ: ਤਰੁਣ ਚੁੱਘ ਚੰਡੀਗੜ੍ਹ, 4 ਮਾਰਚ ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਇਕਜੁੱਟ ਕੀਤਾ ਹੈ, ਚਾਹੇ ਉਹ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਹੋਵੇ ਜਾਂ ਕੱਛ […]

Continue Reading

ਜਗਦੇਵ ਸਿੰਘ ਭੰਦੋਹਲ ਬਣੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ

ਚੰਡੀਗੜ੍ਹ , 4 ਮਾਰਚ ,ਬੋਲੇ ਪੰਜਾਬ ਬਿਓਰੋ : ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਅਤੇ ਨਿਆਂ ਮੰਤਰਾਲਾ ਦੇ ਸਕੱਤਰ ਵੱਲੋਂ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸ੍ਰੀ ਭੰਦੋਹਲ ਨੂੰ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਐਕਟ 2017 ਤਹਿਤ ਪੰਜਾਬ ਸਰਕਾਰ ਦੇ […]

Continue Reading

ਗੁਰਜਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਲਈ ਤਕਨੀਕੀ ਅਧਿਕਾਰੀ ਵਜੋਂ ਚੋਣ

ਚੰਡੀਗੜ੍ਹ,4 ਮਾਰਚ,ਬੋਲੇ ਪੰਜਾਬ ਬਿਓਰੋ: ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ ਦੀ ਅਗਵਾਈ ਹੇਠ ਐਲ ਐਨ ਸੀ ਟੀ ਯੂਨੀਵਰਸਿਟੀ ਭੋਪਾਲ ਮੱਧ ਪ੍ਰਦੇਸ਼ ਵੱਲੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ 8 ਮਾਰਚ ਤੋਂ 11 ਮਾਰਚ ਤੱਕ ਕਰਵਾਈ ਜਾ ਰਹੀ ਹੈ।ਇਹ ਚੈਂਪੀਅਨਸ਼ਿਪ ਐਲ ਐਨ ਸੀ ਟੀ ਯੂਨੀਵਰਸਿਟੀ ਭੋਪਾਲ ਦੇ ਸਕੱਤਰ ਡਾਕਟਰ ਅਨੁਪਮ ਚੌਕਸੀ ਐਲ ਐਨ ਸੀਟੀ ਦੇ ਵੋਇਸ ਚਾਂਸਲਰ ਡਾਕਟਰ […]

Continue Reading

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਕੇਂਦਰ ਸਰਕਾਰ ਦੇਸ਼ ‘ਚ ਨਸ਼ਿਆਂ ਦਾ ਪਤਾ ਲਗਾਉਣ, ਨੈੱਟਵਰਕਾਂ ਨੂੰ ਖਤਮ ਕਰਨ, ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਨਸ਼ੇੜੀਆਂ ਦੇ ਮੁੜ ਵਸੇਬੇ ਰਾਹੀਂ ਨਸ਼ਾ ਮੁਕਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵੱਲ ਤੇਜ਼ੀ ਨਾਲ ਅੱਗੇ ਵਧ ਰਹੀ ਹੈ: ਅਮਿਤ ਸ਼ਾਹ

ਚੰਡੀਗੜ੍ਹ, 03 ਮਾਰਚ ਬੋਲੇ ਪੰਜਾਬ ਬਿਓਰੋ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਨਸ਼ਾਖੋਰੀ ਨਾਲ ਨਜਿੱਠਣ ਵਿੱਚ ਮੋਦੀ ਸਰਕਾਰ ਦੀ ਸਫਲਤਾ ਬਾਰੇ ਤਿੰਨ ਵੀਡੀਓ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟਾਂ ਅਤੇ ਵੀਡੀਓ ਦੀ ਇੱਕ ਲੜੀ ਜਾਰੀ ਕੀਤੀ।ਆਪਣੀ ਇੱਕ ਪੋਸਟ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੀਲੇ […]

Continue Reading

ਦੰਦਾਂ ਦਾ ਮੁਫਤ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ

ਨਿਊ ਚੰਡੀਗੜ੍ਹ, 4 ਮਾਰਚ ਬੋਲੇ ਪੰਜਾਬ ਬਿਓਰੋ: ਨਿਊ ਚੰਡੀਗੜ੍ਹ ‘ਚ ਪੈਂਦੇ ਈਕੋਸਿਟੀ ਵਨ ਰਿਹਾਇਸ਼ੀ ਖੇਤਰ ਵਿਖੇ ਐਤਵਾਰ ਨੂੰ ਦੰਦਾਂ ਦਾ ਮੁਫਤ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 100 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ। ਡਾਇਮੰਡ ਡੈਂਟਲ ਕੇਅਰ ਐਂਡ ਮੈਡੀਕਲ ਸੈਂਟਰ ਮੁੱਲਾਪੁਰ ਵੱਲੋਂ ਸਿੰਗਲ ਇੰਟਰਪ੍ਰਾਈਜਿਜ਼ ਦੇ ਸਹਿਯੋਗ ਨਾਲ ਇਹ ਮੁਫ਼ਤ ਜਾਂਚ ਕੈਂਪ […]

Continue Reading

9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ

9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ ਨਵੀਂ ਦਿੱਲੀ 4 ਮਾਰਚ ਬੋਲੇ ਪੰਜਾਬ ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- 9 ਮਾਰਚ 1846 ਨੂੰ ਬਰਤਾਨੀਆ ਦੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨਾਲ ਇੱਕ ਸੰਧੀ ਕੀਤੀ ਗਈ ਸੀ ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ 18 […]

Continue Reading

ਕਿਸਾਨਾਂ ਦੀਆਂ ਮੰਗਾ ਤੇ ਸਰਕਾਰ ਨੂੰ ਤੁਰੰਤ ਵਿਚਾਰ ਕਰਕੇ ਮੰਗਾ ਨੂੰ ਕਰਨਾ ਚਾਹੀਦਾ ਸਵੀਕਾਰ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 4 ਮਾਰਚ ਬੋਲੇ ਪੰਜਾਬ  ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅਤੇ ਵਿਦੇਸ਼ਾਂ ਵਿਚ ਭਾਰਤ ਅੰਦਰ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ ਦਾ ਮੁੱਦਾ ਬਹੁਤ ਜ਼ੋਰ ਫੜ ਰਿਹਾ ਹੈ ਪਰ ਮੌਜੂਦਾ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਸੁਹਿਰਦ ਨਜ਼ਰ ਨਹੀਂ ਆ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਇਸਤਰੀ ਵਿੰਗ ਦੇ ਮੁੱਖ […]

Continue Reading