ਦਿੱਲੀ ਨਹੀਂ ਜਾਣਗੇ ਪੰਜਾਬ ਦੇ ਕਿਸਾਨ, ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹੀ ਡਟੇ ਰਹਿਣਗੇ

ਦਿੱਲੀ ਨਹੀਂ ਜਾਣਗੇ ਪੰਜਾਬ ਦੇ ਕਿਸਾਨ, ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹੀ ਡਟੇ ਰਹਿਣਗੇ ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ : ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਲਈ ਹੁਣ ਦਿੱਲੀ ਨਹੀਂ ਜਾਣਗੇ। ਉਹ ਹਰਿਆਣਾ ਦੀ ਸਰਹੱਦ ‘ਤੇ ਡਟੇ ਰਹਿਣਗੇ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ […]

Continue Reading

ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਡਟ ਕੇ ਮੁਕਾਬਲਾ ਕਰ ਰਹੀ,ਸਾਨੂੰ ਤਾਂ ਨੋਬਲ ਪੁਰਸਕਾਰ ਮਿਲਣਾ ਚਾਹੀਦਾ : ਕੇਜਰੀਵਾਲ

ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਡਟ ਕੇ ਮੁਕਾਬਲਾ ਕਰ ਰਹੀ,ਸਾਨੂੰ ਤਾਂ ਨੋਬਲ ਪੁਰਸਕਾਰ ਮਿਲਣਾ ਚਾਹੀਦਾ : ਕੇਜਰੀਵਾਲ ਲੁਧਿਆਣਾ, 4 ਮਾਰਚ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪੰਜਾਬ ਦੀ ਵਿੱਤੀ ਰਾਜਧਾਨੀ ਲੁਧਿਆਣਾ ਵਿੱਚ ਸੂਬੇ ਦੇ ਲੋਕਾਂ ਨੂੰ 13 ਸਕੂਲ ਆਫ਼ […]

Continue Reading

ਭਾਜਪਾ ਲਈ ਮੁੱਛ ਦਾ ਸਵਾਲ ਬਣੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ, ਫ਼ੈਸਲਾ ਅੱਜ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅੱਜ ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਮੁੜ ਹੋਣਗੀਆਂ। ਚੰਡੀਗੜ੍ਹ ਨਿਗਮ ਵਲੋਂ ਟਾਈਮ ਟੂ ਟਾਈਮ ਪ੍ਰੋਗਰਮ ਜਾਰੀ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਭਾਰਤ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਬਣਾਇਆ ਗਿਆ ਹੈ। ਭਾਜਪਾ ਅਤੇ ਭਾਰਤ ਗਠਜੋੜ ਦੇ ਉਮੀਦਵਾਰਾਂ ਦੇ ਨਾਵਾਂ […]

Continue Reading

ਅੱਜ ਤੋਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਖੁੱਲ੍ਹ ਜਾਵੇਗਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਅਨੁਸਾਰ ਅੱਜ ਤੋਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਖੁੱਲ੍ਹ ਜਾਵੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਤੋਂ 6 ਦਿਨਾਂ ‘ਚ ਕੋਈ ਵੈਸਟਰਨ ਡਿਸਟਰਬੈਂਸ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ। ਸੈਟੇਲਾਈਟ ਤਸਵੀਰ ਦਿਖਾਉਂਦੇ ਹੋਏ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਪੱਛਮੀ ਗੜਬੜੀ ਚੰਡੀਗੜ੍ਹ, […]

Continue Reading

ਪੰਜਾਬ ਪੁਲਿਸ ’ਚ ਭਰਤੀ 2016 ਦੀ ਉਡੀਕ ਸੂਚੀ ਦੀਆਂ ਦੋ ਮਹਿਲਾ ਉਮੀਦਵਾਰ ਮੋਬਾਈਲ ਟਾਵਰ ਤੇ ਚੜੀਆਂ

ਸੰਗਰੂਰ : ਬੋਲੇ ਪੰਜਾਬ ਬਿਉਰੋ: ਪੰਜਾਬ ਪੁਲਿਸ ’ਚ ਭਰਤੀ ਹੋਣ ਦੀ ਮੰਗ ਨੂੰ ਲੈ ਕੇ 2016 ਦੀ ਉਡੀਕ ਸੂਚੀ ਦੀਆਂ ਦੋ ਮਹਿਲਾ ਉਮੀਦਵਾਰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਦੋ ਕਿਲੋਮੀਟਰ ਦੂਰ ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਸਥਿਤ 125 ਫੁੱਟ ਉੱਚੇ ਮੋਬਾਈਲ ਟਾਵਰ ’ਤੇ ਚੜ੍ਹ ਗਈਆਂ। ਬਾਕੀ ਮੈਂਬਰਾਂ ਨੇ ਟਾਵਰ ਦੇ ਹੇਠਾਂ ਮੁੱਖ ਸੜਕ ’ਤੇ ਪੱਕਾ ਧਰਨਾ […]

Continue Reading

ਬਹਿਬਲ ਕਲਾਂ ਗੋਲੀ ਕਾਂਡ ਦੀ ਪੈਰਵੀ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਦੇ ਗੋਲ਼ੀ ਲੱਗੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਬਹਿਬਲ ਕਲਾਂ ਗੋਲੀ ਕਾਂਡ ਦੀ ਪੈਰਵੀ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਦੇ ਗੋਲ਼ੀ ਲੱਗੀ। ਬਹਿਬਲ ਇਨਸਾਫ ਮੋਰਚਾ ਚਲਾਉਣ ਵਾਲੇ ਫਰੀਦਕੋਟ ਸੁਖਰਾਜ ਸਿੰਘ ਦੀ ਲਾਇਸੈਂਸੀ ਰਿਵਾਲਵਰ ਸਾਫ ਕਰਦੇ ਸਮੇਂ ਬਾਂਹ ਵਿੱਚ ਗੋਲੀ ਲੱਗ ਗਈ। ਉਸ ਨੂੰ ਇਲਾਜ ਲਈ ਫਰੀਦਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਸੁਖਰਾਜ ਦੀ ਹਾਲਤ ਠੀਕ ਹੈ। ਗੋਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 709, ਮਿਤੀ 04-03-2024 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ […]

Continue Reading

ਭਾਜਪਾ ਨੇ ਦੇਸ਼ ਨਾਲ ਸਿਰਫ ਧੋਖਾ ਕੀਤਾ: ਸੰਸਦ ਮੈਂਬਰ ਮਨੀਸ਼ ਤਿਵਾੜੀ

ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ;  ਜਨ ਸੰਪਰਕ ਮੁਹਿੰਮ ਤਹਿਤ ਪਿੰਡ ਭਵਾਨੀਪੁਰ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ ਗੜ੍ਹਸ਼ੰਕਰ, 3 ਮਾਰਚ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਭਵਾਨੀਪੁਰ […]

Continue Reading

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ […]

Continue Reading

ਵਿਧਾਇਕ  ਕੁਲਵੰਤ ਸਿੰਘ ਨੇ ਕੀਤਾ -ਸਕੂਲ ਆਫ ਐਮੀਨੈਂਸ- ਫੇਜ 11 ਲੋਕਾਂ ਨੂੰ ਸਮਰਪਿਤ

ਸਕੂਲ ਆਫ ਐਮੀਨੈਂਸ- ਦੀ ਸ਼ੁਰੂਆਤ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ  : ਕੁਲਵੰਤ ਸਿੰਘ ਮੋਹਾਲੀ 3 ਮਾਰਚ ,ਬੋਲੇ ਪੰਜਾਬ ਬਿਓਰੋ: ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ- ਕਨਵੀਨਰ ਆਮ ਆਦਮੀ ਪਾਰਟੀ ਵੱਲੋਂ  ਲੁਧਿਆਣਾ ਸਮੇਤ ਪੂਰੇ ਪੰਜਾਬ  ਵਿੱਚ  13 ‘ਸਕੂਲ ਆਫ ਐਮੀਨੈਂਸ- ਦਾ ਉਦਘਾਟਨ  ਕੀਤਾ ਗਿਆ, […]

Continue Reading