ਇਟਾਲੀਅਨ ਗੁਰਦੁਆਰਾ ਪ੍ਰਧਾਨ ਹਰਪਾਲ ਸਿੰਘ ਦੇ ਕਤਲ ਵਿਚ ਹਿੰਦੁਸਤਾਨ ਦਾ ਹੱਥ ਹੋਣ ਦਾ ਖਦਸ਼ਾ: ਨੋਵੇਲਾਰਾ ਸਿੱਖ ਭਾਈਚਾਰਾ

ਹਰਪਾਲ ਸਿੰਘ ਨੇ 2022 ਵਿੱਚ ਇਟਲੀ ਅੰਦਰ ਰੈਫਰੈਂਡਮ ਵੋਟਿੰਗ ਮੁਹਿੰਮ ਦੀ ਕੀਤੀ ਸੀ ਮੇਜ਼ਬਾਨੀ ਨਵੀਂ ਦਿੱਲੀ 2 ਮਾਰਚ  ਬੋਲੇ ਪੰਜਾਬ ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- ਨੋਵੇਲਾਰਾ ਸਿੱਖ ਭਾਈਚਾਰੇ (ਇਟਲੀ) ਦੇ ਮੈਂਬਰ ਦੋਸ਼ ਲਗਾ ਰਹੇ ਹਨ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਗੁਰਦੁਆਰਾ ਪ੍ਰਧਾਨ ਹਰਪਾਲ ਸਿੰਘ ਦਾ ਕਤਲ ਭਾਰਤ ਦੇ ਅੰਤਰ-ਰਾਸ਼ਟਰੀ ਸਿੱਖ ਵਿਰੋਧੀ ਕਤਲੇਆਮ ਪ੍ਰੋਗਰਾਮ ਦੇ ਸਬੰਧ […]

Continue Reading

ਕਿਸਾਨਾਂ ਦੀਆਂ ਸਮੱਸਿਆਵਾਂ ਲਈ ਹੈਲਪਲਾਈਨ ਜਾਰੀ

ਯੂਨਾਈਟਿਡ ਸਿੱਖਜ਼ ਜ਼ਖਮੀ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣਗੇ  ਕਿਸਾਨਾਂ ਦੀਆਂ ਸਮੱਸਿਆਵਾਂ ਲਈ  ਹੈਲਪਲਾਈਨ ਜਾਰੀ  ਚੰਡੀਗੜ੍ਹ, 2 ਮਾਰਚ ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ)  ਯੂਨਾਈਟਿਡ ਸਿੱਖਸ ਨੇ ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਕਿਸਾਨਾਂ ਨੂੰ ਦਿੱਤੀ ਜਾ ਰਹੀ ਕਾਨੂੰਨੀ ਸਹਾਇਤਾ ਬਾਰੇ ਪੱਤਰਕਾਰਾਂ ਨੂੰ ਜਾਣੂ ਕਰਵਾਉਣ ਲਈ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ। ਡਾਇਰੈਕਟਰ ਅੰਮ੍ਰਿਤਪਾਲ  ਸਿੰਘ ਅਤੇ ਗੁਰਪ੍ਰੀਤ ਸਿੰਘ, ਯੂਨਾਈਟਿਡ […]

Continue Reading

ਕੰਨਿਆ ਸਕੂਲ ਬਰਨਾਲਾ ਨੇ ਜਿੱਤਿਆ ਬੈਸਟ ਸੈਕੰਡਰੀ ਸਕੂਲ ਦਾ ਖਿਤਾਬ

ਬਰਨਾਲਾ, 2 ਮਾਰਚ (ਸੁਰਿੰਦਰ ਗੋਇਲ) ਬੋਲੇ ਪੰਜਾਬ  ਬਿੳਰੋ : ਪਿਛਲੇ ਦਿਨੀਂ ਸਿੱਖਿਆ ਵਿਭਾਗ ਪੰਜਾਬ ਦੁਆਰਾ ਹਰ ਜ਼ਿਲ੍ਹੇ ਵਿੱਚੋਂ ਬੈਸਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ ਅਤੇ ਪ੍ਰਸ਼ੰਸ਼ਾ ਪੱਤਰ ਜਾਰੀ ਕੀਤੇ ਗਏ। ਇਸੇ ਅਧੀਨ ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਂ ਚਮਕਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਰਨਾਲਾ ਨੂੰ […]

Continue Reading

ਪ.ਸ.ਸ.ਫ. ਵੱਲੋਂ ਭਲਕੇ ਚੰਡੀਗੜ੍ਹ ਦੀ ਸੂਬਾਈ ਰੈਲੀ ਵਿੱਚ ਹੋਵੇਗੀ ਭਰਵੀਂ ਸ਼ਮੂਲੀਅਤ

ਚੰਡੀਗੜ੍ਹ, 2 ਮਾਰਚ  ਬੋਲੇ ਪੰਜਾਬ  ਬਿੳਰੋ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ‘ਆਪ’ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ਪੰਜਾਬ ਮੁਲਾਜ਼ਮ ਤੇ […]

Continue Reading

ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਮੂਹ ਸ਼ਹਿਰੀ ਸਹਿਕਾਰੀ ਬੈਂਕਾਂ ਦੀ ਸੰਸਥਾ, ਰਾਸ਼ਟਰੀ ਸ਼ਹਿਰੀ ਸਹਿਕਾਰੀ ਵਿੱਤ ਅਤੇ ਵਿਕਾਸ ਨਿਗਮ ਲਿਮਿਟੇਡ (ਐਨਯੂਸੀਐਫਡੀਸੀ) ਦਾ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰੀ ਤੰਤਰ ਦੇ ਸਹਿਯੋਗ ਨਾਲ ਸਹਿਕਾਰਤਾ ਲਹਿਰ ਤੇਜ਼ ਰਫ਼ਤਾਰ ਨਾਲ ਚੱਲੇਗੀ ਅਤੇ ਦੇਸ਼ ਦੀ ਆਰਥਿਕਤਾ ਵਿੱਚ ਆਪਣਾ ਸਨਮਾਨ ਹਾਸਲ ਕਰੇਗੀ। ਮੋਦੀ ਸਰਕਾਰ ਸਹਿਕਾਰਤਾ ਲਹਿਰ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਸਹਿਕਾਰਤਾਵਾਂ ਵਿੱਚ ਸਹਿਯੋਗ ਦੀ ਭਾਵਨਾ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰੇਗੀ। ਸਾਨੂੰ ਹਰ ਸ਼ਹਿਰ ਵਿੱਚ […]

Continue Reading

ਸਿੱਧੀ ਵਿਨਾਇਕ ਸੇਵਾ ਸੁਸਾਇਟੀ ਨੇ ਲਗਾਇਆ 6ਵਾਂ ਖੂਨਦਾਨ ਕੈਂਪ, 105 ਵਿਅਕਤੀਆਂ ਨੇ ਕੀਤਾ ਖੂਨਦਾਨ

ਬਰਨਾਲਾ, 2 ਮਾਰਚ ਬੋਲੇ ਪੰਜਾਬ  ਬਿੳਰੋ: ਸ਼ਨਿਚਰਵਾਰ ਨੂੰ ਪ੍ਰਾਚੀਨ ਸ਼ਿਵ ਮੰਦਰ ਬਰਨਾਲਾ ਦੇ ਵਿਹੜੇ ’ਚ ਸਿੱਧੀ ਵਿਨਾਇਕ ਸੇਵਾ ਸੁਸਾਇਟੀ ਵਲੋਂ 6ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸੰਸਾਰੀ ਸਟਾਈਲ ਦੇ ਐੱਮਡੀ ਸਵਿੰਦਰ ਬਾਂਸਲ, ਹੇਮੰਤ ਬਾਂਸਲ, ਮੋਬਾਈਲ ਐਸੋਸੀਏਸ਼ਨ ਦੇ ਪ੍ਰਧਾਨ ਅਰਿਹੰਤ ਗਰਗ, ਕੌਂਸਲਰ ਹੇਮ ਰਾਜ ਗਰਗ ਤੇ ਰੇਸ਼ਮ […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਗੁਰਲਾਲ ਦੇ ਕਤਲ ਕੇਸ ਵਿੱਚ ਚਾਰੇ ਮੁਲਜ਼ਮ ਬਰੀ

ਚੰਡੀਗੜ੍ਹ, 2 ਮਾਰਚ, ਬੋਲੇ ਪੰਜਾਬ ਬਿਊਰੋ : ਅਦਾਲਤ ਨੇ 10 ਅਕਤੂਬਰ, 2020 ਨੂੰ ਚੰਡੀਗੜ੍ਹ ਦੇ ਸਨਅਤੀ ਖੇਤਰ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚਚੇਰੇ ਭਰਾ ਤੇ ਵਿਦਿਆਰਥੀ ਆਗੂ ਗੁਰਲਾਲ ਦੇ ਕਤਲ ਕੇਸ ਵਿੱਚ ਚਾਰੋਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਗਵਾਹਾਂ ਅਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ ਗਏ […]

Continue Reading

ਭਾਜਪਾ ਵੱਲੋਂ ਚੋਣ ਲੜਨ ਨੂੰ ਲੈ ਕੇ ਕ੍ਰਿਕਟਰ ਯੁਵਰਾਜ ਸਿੰਘ ਨੇ ਦਿੱਤੀ ਪ੍ਰਤੀਕਿਰਿਆ,ਕਹੀ ਵੱਡੀ ਗੱਲ

ਚੰਡੀਗੜ੍ਹ, 2 ਮਾਰਚ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਲੋਕ ਸਭਾ ਸੀਟ ਸਭ ਤੋਂ ਹੌਟ ਸੀਟਾਂ ਵਿੱਚੋਂ ਇੱਕ ਹੈ। ਸੈਲੀਬ੍ਰਿਟੀਜ਼ ਵੀ ਇਸ ਸੀਟ ਨੂੰ ਕਾਫੀ ਪਸੰਦ ਕਰਦੇ ਹਨ। ਇਹੀ ਕਾਰਨ ਹੈ ਕਿ ਵਿਨੋਦ ਖੰਨਾ ਤੋਂ ਲੈ ਕੇ ਸੰਨੀ ਦਿਓਲ ਤੱਕ ਹਰ ਕੋਈ ਇੱਥੋਂ ਜਿੱਤ ਕੇ ਸੰਸਦ ਵਿੱਚ ਪਹੁੰਚਿਆ। 2024 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ […]

Continue Reading

ਚੰਡੀਗੜ੍ਹ ਦੀ ਟਿਕਟ ਲਈ ਟੰਡਨ, ਸੂਦ, ਜੈਨ ਤੇ ਸਰਬਜੀਤ ਕੌਰ ਦੇ ਨਾਂ ਭੇਜੇ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ-2024: ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਸੰਜੇ ਟੰਡਨ, ਅਰੁਣ ਸੂਦ, ਸਤਿਆਪਾਲ ਜੈਨ ਅਤੇ ਸਰਬਜੀਤ ਕੌਰ ਦੇ ਨਾਵਾਂ ‘ਤੇ ਚਰਚਾ ਹੋਈ। ਲੋਕ ਸਭਾ ਚੋਣਾਂ-2024 ਨੂੰ ਲੈ ਕੇ ਅੱਜ ਚੰਡੀਗੜ੍ਹ ਸੀਟ ਲਈ ਭਾਜਪਾ ਦੀ ਸੰਸਦੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸੰਜੇ ਟੰਡਨ, ਅਰੁਣ ਸੂਦ, ਸਤਿਆਪਾਲ ਜੈਨ ਅਤੇ ਸਰਬਜੀਤ ਕੌਰ ਦੇ […]

Continue Reading

ਪੰਜਾਬ ‘ਚ 15 ਸਾਲਾ ਲੜਕੀ ਨਾਲ ਜਬਰ ਜਨਾਹ,ਕੇਸ ਦਰਜ

ਫਿਰੋਜਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਦੇ ਨਾਲ ਲੱਗਦੇ ਇਲਾਕੇ ਵਿੱਚ 15 ਸਾਲਾ ਨਾਬਾਲਗ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ।ਨਾਬਾਲਗ ਦੀ ਮਾਂ ਦੇ ਖੇਤਾਂ ‘ਚ ਕੰਮ ਕਰਨ ਜਾਣ ਤੋਂ ਬਾਅਦ ਮੁਲਜ਼ਮ ਬਾਈਕ ਲੈ ਕੇ ਆਇਆ। ਉਹ ਪੀੜਤਾ ਨੂੰ ਬਾਈਕ ‘ਤੇ ਪਿੰਡ ‘ਚ ਕਿਸੇ ਦੇ ਘਰ ਲੈ ਗਿਆ […]

Continue Reading