ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਅੱਜ ਪੰਜਾਬੀਆਂ ਨੂੰ ਦੇਣਗੇ 150 ਮੁਹੱਲਾ ਕਲੀਨਿਕਾਂ ਦੀ ਸੌਗਾਤ
ਜਲੰਧਰ, 2 ਮਾਰਚ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਉਹ ਜਲੰਧਰ ਦੇ ਸਪੋਰਟਸ ਕਾਲਜ ਤੋਂ ਸੂਬੇ ਵਿੱਚ ਇੱਕੋ ਸਮੇਂ 150 ਮੁਹੱਲਾ ਕਲੀਨਿਕ ਸ਼ੁਰੂ ਕਰਨਗੇ। […]
Continue Reading