ਕਾਂਗਰਸ ਦੇ ਸੀਨੀਅਰ ਨੇਤਾ ਅਜ਼ੀਜ਼ ਕੁਰੈਸ਼ੀ ਦਾ ਦੇਹਾਂਤ
ਭੋਪਾਲ : ਬੋਲੇ ਪੰਜਾਬ ਬਿਉਰੋ: ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਜ਼ੀਜ਼ ਕੁਰੈਸ਼ੀ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਹ ਜਾਣਕਾਰੀ ਪਰਿਵਾਰ ਦੇ ਇਕ ਮੈਂਬਰ ਨੇ ਦਿੱਤੀ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਅਜ਼ੀਜ਼ ਕੁਰੈਸ਼ੀ ਦੇ ਭਤੀਜੇ […]
Continue Reading