ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ

ਨਵੀਂ ਦਿੱਲੀ, 1 ਮਾਰਚ, ਬੋਲੇ ਪੰਜਾਬ ਬਿਊਰੋ :ਦਿੱਲੀ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 25.50 ਰੁਪਏ ਵਧ ਕੇ 1795 ਰੁਪਏ ਹੋ ਗਈ ਹੈ, ਜੋ ਪਹਿਲਾਂ 1769.50 ਰੁਪਏ ਸੀ। ਕੋਲਕਾਤਾ ‘ਚ ਕੀਮਤ 24 ਰੁਪਏ ਵਧ ਕੇ 1887 ਰੁਪਏ ਤੋਂ 1911 ਰੁਪਏ ਹੋ ਗਈ ਹੈ। ਮੁੰਬਈ ਵਿੱਚ ਵਪਾਰਕ ਗੈਸ ਸਿਲੰਡਰ 1723.50 ਰੁਪਏ ਵਿੱਚ ਮਿਲਦਾ ਸੀ, ਜੋ ਹੁਣ 25.50 […]

Continue Reading

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ,ਰਾਜਪਾਲ ਦਾ ਭਾਸ਼ਣ ਤੇ ਮ੍ਰਿਤਕ ਆਗੂਆਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਸਮੇਤ ਕਈ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ।ਬਜਟ ਦੇ ਬਹਾਨੇ ਸਰਕਾਰ […]

Continue Reading

ਬੰਗਲਾਦੇਸ਼ : ਬਹੁਮੰਜਿਲਾ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, 44 ਵਿਅਕਤੀਆਂ ਨੇ ਦਮ ਤੋੜਿਆ

ਬੰਗਲਾਦੇਸ਼ : ਬਹੁਮੰਜਿਲਾ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, 44 ਵਿਅਕਤੀਆਂ ਨੇ ਦਮ ਤੋੜਿਆ ਢਾਕਾ, 1 ਮਾਰਚ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਇੱਕ ਬਹੁਮੰਜਿਲਾ ਬਿਲਡਿੰਗ ਵਿੱਚ ਅੱਗ ਲੱਗ ਗਈ, ਜਿਸ ਵਿੱਚ 44 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ਬੇਲੀ ਰੋਡ ‘ਤੇ ਸਥਿਤ ਇਕ ਇਮਾਰਤ ‘ਚ ਲੱਗੀ, ਜਿਸ ‘ਚ ਕਈ […]

Continue Reading

ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਤੋਂ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ […]

Continue Reading

ਕੇਂਦਰ ਸਰਕਾਰ ਦੀ ਨਵੀਂ ਯੋਜਨਾ, ਇੱਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ

ਦਿੱਲੀ, ਬੋਲੇ ਪੰਜਾਬ ਬਿਉਰੋ: ਕੇਂਦਰ ਸਰਕਾਰ ਨੇ Pm surya ghar yojana ਦੇ ਤਹਿਤ 1 ਕਰੋੜ ਘਰਾਂ ਨੂੰ ਮੁਫਤ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਕੇਂਦਰ 75,021 ਕਰੋੜ ਰੁਪਏ ਖਰਚ ਕਰੇਗੀ। ਇਸ ਰਾਹੀਂ ਆਮ ਨਾਗਰਿਕ ਨੂੰ 15 ਹਜ਼ਾਰ ਰੁਪਏ ਸਾਲਾਨਾ ਦਾ ਲਾਭ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਮੋਦੀ ਕੈਬਨਿਟ ਨੇ ਇੱਕ ਕਰੋੜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 676, ਮਿਤੀ 01-03-2024   ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ […]

Continue Reading

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ  ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ […]

Continue Reading

ਪੰਜਾਬ ਯੂਨੀਵਰਸਿਟੀ ਵਿੱਚ ਸਪਤ ਸਿੰਧੂ ਲਿਟ ਫੈਸਟ ਵਿੱਚ ਸਿੱਖਿਆ ਸ਼ਾਸਤਰੀ ਅੰਸ਼ੂ ਕਟਾਰੀਆ ਨੂੰ ਸਨਮਾਨਿਤ ਕੀਤਾ ਗਿਆ

ਮੋਹਾਲੀ, 29 ਫਰਵਰੀ,ਬੋਲੇ ਪੰਜਾਬ ਬਿਓਰੋ: ਨਿਵੇਦਿਤਾ ਟਰੱਸਟ, ਸਪਤ ਸਿੰਧੂ ਫੋਰਮ ਵੱਲੋਂ ਆਯੋਜਿਤ ਸਪਤ ਸਿੰਧੂ ਲਿਟ ਫੈਸਟ, 24 ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਮਾਪਤ ਹੋ ਗਿਆ। ਇਸ ਮੌਕੇ ਸਮਾਜ ਵਿੱਚ ਆਪਣੇ-ਆਪਣੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿੱਚ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੂੰ “ਸਪਤ ਸਿੰਧੂ […]

Continue Reading

ਰੌਸ਼ਨ ਪ੍ਰਿੰਸ਼ ਦੀ ਕਾਮੇਡੀ ਭਰਪੂਰ ਰਹੱਸਮਈ ਫ਼ਿਲਮ ‘ਬੂ ਮੈਂ ਡਰਗੀ’

ਰੌਸ਼ਨ ਪ੍ਰਿੰਸ਼ ਦੀ ਕਾਮੇਡੀ ਭਰਪੂਰ ਰਹੱਸਮਈ ਫ਼ਿਲਮ ‘ਬੂ ਮੈਂ ਡਰਗੀ’ -ਸੋਹਣੇ ਨੈਣ ਨਕਸ਼ਾਂ ਵਾਲਾ, ਸੁਰੀਲੀ ਆਵਾਜ਼ ਦਾ ਮਾਲਕ ‘ਆਵਾਜ਼ ਪੰਜਾਬ ਦੀ’ ਜੇਤੂ ਰੌਸ਼ਨ ਪ੍ਰਿੰਸ਼ ਗਾਇਕ ਤੇ ਨਾਇਕ ਵਜੋਂ ਅੱਜ ਇੱਕ ਖ਼ਾਸ ਪਹਿਚਾਣ ਰੱਖਦਾ ਹੈ। ਦਰਸ਼ਕਾਂ ਨੇ ਉਸਨੂੰ ਫ਼ਿਲਮੀ ਪਰਦੇ ਤੇ ਵੀ ਉਨ੍ਹਾਂ ਹੀ ਪਿਆਰ ਦਿੱਤਾ ਹੈ ਜਿੰਨ੍ਹਾ ਗਾਇਕ ਵਜੋਂ ਉਸਦੀਆਂ ਫ਼ਿਲਮਾਂ ਆਮ ਵਿਸ਼ਿਆਂ ਤੋਂ ਹਟਕੇ […]

Continue Reading

ਕੇਂਦਰ ਤੇ ਦਿੱਲੀ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੇ ਮਾਮਲੇ ਵਿਚ ਕਰ ਰਹੇ ਹਨ ਵਿਤਕਰਾ: ਜਸਵਿੰਦਰ ਸਿੰਘ ਜੌਲੀ

ਚਲ ਰਹੀਆਂ ਸਕੀਮਾਂ ਵੀ ਇਕ-ਇਕ ਕਰ ਕੇ ਹੋ ਰਹੀਆਂ ਹਨ ਬੰਦ ਨਵੀਂ ਦਿੱਲੀ, 29 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਲੋਂ ਘੱਟ ਗਿਣਤੀ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਚਲਾਏ ਜਾ […]

Continue Reading