ਔਰਤਾਂ ਰਾਹੀਂ ਅਸ਼ਲੀਲ ਵੀਡੀਓ ਬਣਾ ਕੇ ਲੁੱਟਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, 12 ਮੈਂਬਰ ਗ੍ਰਿਫ਼ਤਾਰ

ਅੰਮ੍ਰਿਤਸਰ, 11 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਔਰਤਾਂ ਰਾਹੀਂ ਲੋਕਾਂ ਨੂੰ ਧੋਖਾ ਦੇ ਕੇ ਉਨ੍ਹਾਂ ਦੀਆਂ ਅਸ਼ਲੀਲ ਵੀਡੀਓ ਬਣਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਗਿਰੋਹ ਦੇ ਕੁੱਲ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਨਕਲੀ ਇੰਸਪੈਕਟਰ ਵੀ ਸ਼ਾਮਲ ਹੈ ਜੋ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅਕਾਦਮਿਕ ਸੂਝ ਨੂੰ ਪੇਸ਼ੇਵਰ ਕਾਨੂੰਨੀ ਅਭਿਆਸ ਨਾਲ ਜੋੜਨ ਲਈ ਅਧਿਵਕਤਾ ਸੰਵਾਦ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਕਾਨੂੰਨੀ ਸਹਾਇਤਾ ਸੈੱਲ ਨੇ ‘ਵਕੀਲਾਂ ਅਤੇ ਸਾਬਕਾ ਵਿਦਿਆਰਥੀਆਂ ਦੀ ਮੁਲਾਕਾਤ: ਅਧਿਵਕਤਾ ਸੰਵਾਦ’ ਦੀ ਮੇਜ਼ਬਾਨੀ ਕੀਤੀ, ਜੋ ਕਿ ਅਕਾਦਮਿਕ ਸੂਝ ਨੂੰ ਪੇਸ਼ੇਵਰ ਕਾਨੂੰਨੀ ਅਭਿਆਸ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਇਸ ਸਮਾਗਮ ਦੀ ਸ਼ੁਰੂਆਤ ਵਿਭਾਗ ਮੁਖੀ ਦੇ ਸਵਾਗਤੀ ਭਾਸ਼ਣ ਨਾਲ ਹੋਈ, […]

Continue Reading

ਇਫਟੂ ਵਲੋਂ ਰੋਪੜ ਵਿੱਚ ਰੈਲੀ ਅਤੇ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਰੂਪਨਗਰ 20 ਮਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵਲੋਂ ਰੋਪੜ ਵਿਖੇ ਰੈਲੀ ਅਤੇ ਮੁਜਾਹਰਾ ਕੀਤਾ ਗਿਆ। ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਜੱਟਪਰਾ, ਟੈਕਨੀਕਲ ਐਂਡ ਮਕੈਨੀਕਲ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਬੀ.ਬੀ.ਐਮ.ਬੀ. ਪੰਜਾਬ ਨੂੰ ਦਰਕਿਨਾਰ ਕਰਕੇ ਹਰਿਆਣਾ ਨੂੰ ਪਾਣੀ ਨਹੀਂ ਜਾਰੀ ਕਰ ਸਕਦਾ-ਮੁੱਖ ਮੰਤਰੀ ਨੰਗਲ (ਰੂਪਨਗਰ), 1 ਮਈ ,ਬੋਲੇ ਪੰਜਾਬ ਬਿਊਰੋ :ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ ਢੰਗ ਨਾਲ […]

Continue Reading

ਮਾਨਸਾ ਵਿਖੇ ਸਾਂਝੇ ਤੌਰ ‘ਤੇ ਮਨਾਇਆ ਗਿਆ ਕੌਮਾਂਤਰੀ ਮਈ ਦਿਵਸ

ਮਾਨਸਾ,1 ਮਈ ਬੋਲੇ ਪੰਜਾਬ ਬਿਊਰੋ :ਅੱਜ ਮਾਨਸਾ ਵਿਖੇ ਸਮੂਹ ਟਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਕਿਸਾਨ ਦੁਕਾਨਦਾਰ ਤੇ ਮੁਲਾਜ਼ਮ ਸੰਘਰਸ਼ ਕਮੇਟੀ ਮਾਨਸਾ ਵਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ – ਲਾਲ ਸਲਾਮ, ਫਾਸ਼ੀਵਾਦੀ ਮੋਦੀ ਸਰਕਾਰ – ਮੁਰਦਾਬਾਦ ਅਤੇ ਧਰਮਾਂ ਦੀ ਆੜ ਵਿੱਚ ਮਨੁੱਖਤਾ ਦਾ ਕਤਲੇਆਮ – ਬੰਦ ਕਰੋ ਦੇ ਨਾਹਰਿਆਂ ਤਹਿਤ ਸਾਂਝੇ ਤੌਰ ‘ਤੇ ਕੌਮਾਂਤਰੀ ਮਈ […]

Continue Reading

ਪੰਜਾਬ ਸਰਕਾਰ ਕਰੇਗੀ ਇੱਕ ਹਜ਼ਾਰ ਡਾਕਟਰਾਂ ਦੀ ਭਰਤੀ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਸਰਕਾਰ ਇੱਕ ਹਜ਼ਾਰ ਅਸਾਮੀਆਂ ’ਤੇ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਤਾਂ ਜੋ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।ਸਿਹਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਬਾਬਾ ਫਰੀਦ […]

Continue Reading

ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਾਗੋਅਰਾਈਆਂ ਨੂੰ ਗਮਗੀਨ ਕਰ ਦਿੱਤਾ ਹੈ। ਇਥੋਂ ਦੇ 31 ਸਾਲਾ ਨੌਜਵਾਨ ਗੁਰਮਿੰਦਰ ਸਿੰਘ ਉਰਫ ਗੁਰਵਿੰਦਰ ਚੀਮਾ ਦੀ ਅਮਰੀਕਾ ਵਿੱਚ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ।ਗੁਰਮਿੰਦਰ, ਜੋ ਕਿ 2018 ਵਿੱਚ ਰੁਜ਼ਗਾਰ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਵਿਦੇਸ਼ […]

Continue Reading

ਸਕੂਲਾਂ ਨੇ ਜੇਕਰ ਫ਼ੀਸ ‘ਚ ਕੀਤਾ ਵਾਧਾ ਤਾਂ… ਨੋਟਿਸ ਲਈ ਤਿਆਰ ਰਹੋ !ਸਖ਼ਤ ਚੇਤਾਵਨੀ

ਨਵੀਂ ਦਿੱਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ:  ਦਿੱਲੀ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸ ਵਾਧੇ ਦੇ ਮੁੱਦੇ ‘ਤੇ ਪਿਛਲੇ ਕੁਝ ਦਿਨਾਂ ਤੋਂ ਰਾਜਨੀਤੀ ਗਰਮਾਈ ਹੋਈ ਹੈ। ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਦਿੱਲੀ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੀ ਹੈ। ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਨਿੱਜੀ ਸਕੂਲ ਮਨਮਾਨੇ ਢੰਗ […]

Continue Reading

ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲੇਗਾ ਨਵਾਂ ਪ੍ਰਧਾਨ: ਚੀਮਾ

ਚੰਡੀਗੜ੍ਹ 7 ਅਪ੍ਰੈਲ ਬੋਲੇ ਪੰਜਾਬ ਬਿਊਰੋ : 8 ਨੂੰ ਚੰਡੀਗੜ੍ਹ ‘ਚ ਮੀਟਿੰਗ, ਚੋਣ ਤਰੀਕ ਤੈਅ ਹੋਵੇਗੀ, ਸੁਖਬੀਰ ਦੀ ਵਾਪਸੀ ‘ਤੇ ਸਸਪੈਂਸ ਸ੍ਰੀਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ […]

Continue Reading

ਪੰਜਾਬ ‘ਚ 2 ਆਈ ਏ ਐੱਸ ਤੇ 1 ਪੀ ਸੀ ਐਸ ਅਫਸਰਾਂ ਦੇ ਤਬਾਦਲੇ 

ਚੰਡੀਗੜ੍ਹ 4 ਅਪ੍ਰੈਲ .ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 2 ਆਈ ਏ ਐਸ ਅਤੇ ਇਕ ਪੀ ਸੀ ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।

Continue Reading