ਡੇਰਾ ਮੁਖੀ ਰਾਮ ਰਹੀਮ ਨੂੰ ਹੁਣ ਬਿਨਾਂ ਇਜਾਜ਼ਤ ਤੋਂ ਨਾ ਦਿੱਤੀ ਜਾਵੇ ਪੈਰੋਲ – ਹਾਈ ਕੋਰਟ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ:ਹਰਿਆਣਾ ਜੇਲ੍ਹ ਪ੍ਰਸ਼ਾਸਨ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਕਿਹਾ ਹੈ ਕਿ ਭਵਿੱਖ ਵਿੱਚ ਡੇਰਾ ਮੁਖੀ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ। ਫਿਲਹਾਲ ਰਾਮ ਰਹੀਮ ਪੈਰੋਲ ‘ਤੇ ਬਾਹਰ ਹੈ ਅਤੇ ਉਸ ਦੀ […]

Continue Reading

ਅਮਰੀਕਾ ਅੰਦਰ ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗ੍ਰੰਥੀ ਭਾਈ ਰਾਜ ਸਿੰਘ ਦੇ ਕਤਲ ਦੀ ਐਡਵੋਕੇਟ ਧਾਮੀ ਵਲੋਂ ਸਖ਼ਤ ਨਿਖੇਧੀ

ਨਵੀਂ ਦਿੱਲੀ 29 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਕੈਲੀਫੋਰਨੀਆ ਦੇ ਸੇਲਮਾ ਵਿਖੇ ਗੁਰਦੁਆਰਾ ਸਾਹਿਬ ਦੇ ਬਾਹਰ ਗ੍ਰੰਥੀ ਭਾਈ ਰਾਜ ਸਿੰਘ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪਰਿਵਾਰ ਨਾਲ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ […]

Continue Reading

ਆਰ.ਐਮਪੀਆਈ. ਨੇ ਜਲੰਧਰ ਵਿਖੇ ਵਿਸ਼ਾਲ ਰੈਲੀ ਕਰਕੇ ਦਿੱਤਾ ” ਭਾਜਪਾ ਹਰਾਓ ਕਾਰਪੋਰੇਟ ਭਜਾਓ ਦੇਸ਼ ਬਚਾਉ” ਦਾ ਹੋਕਾ

ਸੰਘ ਦੇ ਫਿਰਕੂ-ਫਾਸ਼ੀ ਏਜੰਡੇ ਤੇ ਮੋਦੀ ਦੀਆਂ ਲੋਕ ਮਾਰੂ-ਦੇਸ਼ ਵਿਰੋਧੀ ਨੀਤੀਆਂ ਖਿਲਾਫ ਤਿੱਖੇ ਘੋਲ ਵਿੱਢਾਂਗੇ- ਪਾਸਲਾ  ਜਲੰਧਰ ; 29 ਫਰਵਰੀ,ਬੋਲੇ ਪੰਜਾਬ ਬਿਓਰੋ:“ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਦੀ ਰਾਖੀ ਲਈ, ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਣ ਲਈ ਅਤੇ ਬੇਲਗਾਮ ਕਾਰਪੋਰੇਟੀ ਤੇ ਸਾਮਰਾਜੀ ਲੁੱਟ ਨੂੰ ਠੱਲ੍ਹ ਪਾਉਣ ਲਈ 2024 ਦੀਆਂ ਲੋਕ ਸਭਾ ਚੋਣਾਂ ਅੰਦਰ ਦੇਸ਼ ਦੇ ਸੰਵਿਧਾਨ ਨੂੰ […]

Continue Reading

ਫੀਲਡ ਮੁਲਾਜ਼ਮਾਂ ਨੇ ਦਿੱਤਾ ਨਿਗਰਾਨ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ ਦੇ ਖਿਲਾਫ ਰੋਸ ਧਰਨਾ

ਮੁੱਖ ਦਫਤਰ ਦੀਆਂ ਹਦਾਇਤਾਂ ਨੂੰ ਲਾਗੂ ਨਾਂ ਕਰਨ ਕਰਕੇ ਅਗਲਾ ਰੋਸ ਧਰਨਾਂ 13 ਮਾਰਚ ਨੂੰ ਬਠਿੰਡਾ 29 ਫਰਵਰੀ,ਬੋਲੇ ਪੰਜਾਬ ਬਿਓਰੋ :ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਬਠਿੰਡਾ ਵੱਲੋਂ ਰੈਗੂਲਰ ਤੇ ਕੰਨਟੈ੍ਕਟ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਰਕੇ ਨਿਗਰਾਨ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ ਦੇ ਖਿਲਾਫ਼ ਰੋਸ ਧਰਨਾ […]

Continue Reading

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਸੂਬਾਈ ਚੋਣ ਕਮੇਟੀ ਦਾ ਗਠਨ

ਚੰਡੀਗੜ੍ਹ, 29 ਫਰਵਰੀ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 19 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। ਇਸ ਸੂਬਾਈ ਚੋਣ ਕਮੇਟੀ ਦੇ 19 ਮੈਂਬਰਾਂ ਵਿੱਚ ਭਾਜਪਾ ਪੰਜਾਬ […]

Continue Reading

ਮੋਹਾਲੀ ਦੇ ਮੇਅਰ ਨੇ ਪਿਛਲੇ ਸਾਲ ਨਾਲੋਂ ਘੱਟ ਬਜਟ ਪੇਸ਼ ਕਰਕੇ ਆਪਣੀ ਅਯੋਗਤਾ ਦਿਖਾਈ

ਸਾਧਨ ਜੁਟਾਉਣ ਦੀ ਨਹੀਂ ਸਮਰੱਥਾ ਤਾਂ ਅਸਤੀਫਾ ਦੇਣ: ਵਿਰੋਧੀ ਕੌਂਸਲਰਮੋਹਾਲੀ: 29 ਫਰਵਰੀ,ਬੋਲੇ ਪੰਜਾਬ ਬਿਓਰੋ:ਨਗਰ ਨਿਗਮ ਮੋਹਾਲੀ ਦੀ ਵਿਰੋਧੀ ਧਿਰ ਨੇ ਸਤਾਹਧਾਰੀ ਧਿਰ ਓੁੱਪਰ ਹਮਲਾ ਬੋਲਦਿਆਂ ਕਿਹਾ ਹੈ ਕਿ ਇਹ ਪਹਿਲੀ ਸਤਾਧਾਰੀ ਟੀਮ ਹੈ ਜਿਸਨੇ 2023-24 ਦੇ 173 ਕਰੋੜ ਦੇ ਬਜਟ ਸਰੋਤਾਂ ਨੂੰ 140 ਕਰੋੜ ਤੱਕ ਸੁਗੇੜ ਕੇ 33 ਕਰੋੜ ਤੋਂ ਉੱਪਰ ਘਟਾ ਦਿੱਤਾ ਹੈ ਅਤੇ […]

Continue Reading

ਕਿਸਾਨ ਅੰਦੋਲਨ ਉਤੇ ਸਰਕਾਰੀ ਜ਼ਬਰ ਦਹਿਸਤੀ ਕਾਰਵਾਈ ਨੇ ਬੀਜੇਪੀ ਦੇ ਖਾਮੀਪੂਰਨ ਰਾਜ ਪ੍ਰਬੰਧ ਦੀਆਂ ਹੀਲਾਈਆਂ ਜੜ੍ਹਾ: ਮਾਨ

ਈ.ਡੀ ਤੇ ਸੀ.ਬੀ.ਆਈ ਦੀਆਂ ਹਕੂਮਤੀ ਰੇਡਾਂ ਤੋ ਡਰਕੇ ਕਾਨੂੰਨ ਤੋਂ ਆਪਣੀ ਖੱਲ ਬਚਾਉਣ ਵਾਲੇ ਹੋ ਰਹੇ ਹਨ ਬੀਜੇਪੀ ਵਿਚ ਸਾਮਿਲ ਨਵੀਂ ਦਿੱਲੀ, 29 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਜੋ ਬੀਜੇਪੀ ਪਾਰਟੀ ਵੱਲੋਂ ਮੀਡੀਏ ਤੇ ਅਖ਼ਬਾਰਾਂ ਵਿਚ ਇਥੋ ਦੇ ਲੋਕਾਂ ਦੀ ਬਹੁਗਿਣਤੀ ਆਪਣੇ ਨਾਲ ਹੋਣ ਦੇ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ, ਉਸ ਵਿਚ ਅਸਲੀ […]

Continue Reading

ਕੈੰਬਰੀਜ ਯੂਨੀਵਰਸਿਟੀ ਪੁੱਜੇ ਰਾਹੁਲ ਗਾਂਧੀ ਦਾ ਬ੍ਰਿਟਿਸ਼ ਸਿੱਖਾਂ ਵਲੋਂ ਭਾਰੀ ਵਿਰੋਧ

ਹਿੰਦੁਸਤਾਨ ਅੰਦਰ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਜਾਂ ਫਿਰ ਅਕਾਲੀ ਹੋਣ, ਹਰ ਕਿਸੇ ਦਾ ਹੱਥ ਸਿੱਖਾਂ ਦੇ ਖੂਨ ਨਾਲ ਰੰਗਿਆ ਹੋਇਆ ਨਵੀਂ ਦਿੱਲੀ 29 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਬਰਤਾਨੀਆਂ ਦੀ ਕੈੰਬਰੀਜ ਯੂਨੀਵਰਸਿਟੀ ਪੁੱਜੇ ਇੰਦਰਾ ਗਾਂਧੀ ਦੇ ਪੋਤਰੇ ਅਤੇ ਰਾਜੀਵ ਗਾਂਧੀ ਦੇ ਪੁਤਰ ਰਾਹੁਲ ਗਾਂਧੀ ਦਾ ਬ੍ਰਿਟਿਸ਼ ਸਿੱਖਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਹੈ […]

Continue Reading

ਬੀਜੇਪੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਰਾਜ ਚੋਣ ਕਮੇਟੀ ਦਾ ਗਠਨ

ਬੀਜੇਪੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਰਾਜ ਚੋਣ ਕਮੇਟੀ ਦਾ ਗਠਨ ਚੰਡੀਗੜ੍ਹ, 29 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਜਪਾ ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਕਮੇਟੀ ਬਣਾਈ ਹੈ।ਇਹ ਕਮੇਟੀ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਰਹਿਨੁਮਾਈ ਹੇਠ ਗਠਿਤ ਕੀਤੀ ਗਈ ਹੈ।

Continue Reading

ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਸਣੇ ਪਟਿਆਲਾ ਵਿਚ ਮੀਂਹ ਤੇ ਗੜੇਮਾਰੀ ਦਾ ਅਲਰਟ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਸਣੇ ਪਟਿਆਲਾ ਵਿਚ ਮੀਂਹ ਤੇ ਗੜੇਮਾਰੀ ਦਾ ਅਲਰਟ । ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 29 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ 1 ਤੋਂ 3 ਮਾਰਚ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ […]

Continue Reading