ਖੰਨਾ : ਕਾਂਗਰਸੀ ਕੌਂਸਲਰ ਦੀ ਜਿਮ ‘ਚ ਕਸਰਤ ਕਰਦੇ ਸਮੇਂ ਮੌਤ
ਖੰਨਾ, 2 ਮਾਰਚ, ਬੋਲੇ ਪੰਜਾਬ ਬਿਊਰੋ : ਖੰਨਾ ਤੋਂ ਪੰਜ ਵਾਰ ਕਾਂਗਰਸ ਦੇ ਕੌਂਸਲਰ ਰਹੇ ਗੁਰਮਿੰਦਰ ਸਿੰਘ ਲਾਲੀ ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ। ਜਿਮ ‘ਚ ਕਸਰਤ ਕਰਦੇ ਸਮੇਂ ਲਾਲੀ ਨੂੰ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਲੀ ਕਾਂਗਰਸ ਦੇ ਸੀਨੀਅਰ ਆਗੂ ਸਨ। […]
Continue Reading