ਪੰਜਾਬ ‘ਚ ਮੰਗਣੀ ਸਮਾਗਮ ਦੌਰਾਨ ਹਵਾਈ ਫਾਇਰ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ‘ਤੇ ਕੇਸ ਦਰਜ
ਫਿਰੋਜਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਲੋਕ ਪਿੰਡ ਡਿੱਬਵਾਲਾ ਵਿੱਚ ਕਰਵਾਏ ਗਏ ਮੰਗਣੀ ਸਮਾਗਮ ਦੌਰਾਨ ਪਿਸਤੌਲ ਅਤੇ ਬੰਦੂਕਾਂ ਨਾਲ ਹਵਾ ਵਿੱਚ ਗੋਲੀਆਂ ਚਲਾ ਰਹੇ ਸਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ’ਤੇ ਹਵਾਈ ਫਾਇਰਿੰਗ […]
Continue Reading