ਸਿੱਖਾਂ ਉਤੇ ਹੋਣ ਵਾਲੇ ਜ਼ਬਰ ਸੰਬੰਧੀ ਬਰਤਾਨੀਆ ਦੇ ਸਿੱਖ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਵੱਲੋਂ ਪਾਰਲੀਮੈਂਟ ਵਿਚ ਆਵਾਜ ਉਠਾਉਣਾ ਸਵਾਗਤਯੋਗ : ਮਾਨ

ਨਵੀਂ ਦਿੱਲੀ, 28 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਇੰਡੀਅਨ ਕੱਟੜਵਾਦੀ ਹੁਕਮਰਾਨਾਂ ਵੱਲੋਂ ਇੰਡੀਆਂ ਅਤੇ ਬਾਹਰਲੇ ਮੁਲਕਾਂ ਵਿਚ ਸਿਰਕੱਢ ਸਿੱਖ ਸਖਸੀਅਤਾਂ ਅਤੇ ਨੌਜਵਾਨੀ ਲੀਡਰਸਿ਼ਪ ਨੂੰ ਨਿਸ਼ਾਨਾਂ ਬਣਾਕੇ ਅਣਮਨੁੱਖੀ ਢੰਗ ਨਾਲ ਕਤਲ ਕਰਵਾਉਣ ਅਤੇ ਜ਼ਬਰ ਢਾਹੁਣ ਦੇ ਗੰਭੀਰ ਮੁੱਦੇ ਨੂੰ ਜੋ ਬਰਤਾਨੀਆ ਦੀ ਸਿੱਖ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਵੱਲੋ ਬਾਦਲੀਲ ਢੰਗ ਨਾਲ ਯੂਕੇ ਦੀ […]

Continue Reading

ਮੈਂ ਅਸਤੀਫਾ ਨਹੀਂ ਦਿੱਤਾ, ਭਾਜਪਾ ਅਫਵਾਹਾਂ ਫੈਲਾ ਰਹੀ ਹੈ_ CM ਸੁੱਖੂ

ਸ਼ਿਮਲਾ 28 ਫਰਵਰੀ,ਬੋਲੇ ਪੰਜਾਬ ਬਿਓਰੋ :CM ਸੁੱਖੂ  ਦੇ ਅਸਤੀਫਾ ਦੇਣ ਦੀ ਖਬਰ ਅੱਗ ਵਾਂਗ ਫੈਲਣ ਤੋਂ ਬਾਅਦ  ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਹੈ। ਭਾਜਪਾ ਅਫਵਾਹਾਂ ਫੈਲਾ ਰਹੀ ਹੈ। ਸੁੱਖੂ ਨੇ ਕਿਹਾ ਕਿ ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਵੀ ਸਾਡੇ ਸੰਪਰਕ ਵਿੱਚ ਹਨ। […]

Continue Reading

ਪੰਜਾਬ ਦੇ ਰਾਜਪਾਲ ਨੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਕੀਤੀ ਪ੍ਰਦਾਨ

ਨਵੀਂ ਦਿੱਲੀ 28 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ । ਇਸ ਮੌਕੇ ‘ਤੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਸ਼੍ਰੀ ਸਾਹਨੀ ਨੇ ਟਿੱਪਣੀ ਕੀਤੀ, “ਮੇਰੇ […]

Continue Reading

ਭਾਰਤ ਯੂਕੇ ਦੇ ਸਿੱਖਾਂ ‘ਤੇ ਕਰ ਰਿਹਾ ਅੰਤਰਰਾਸ਼ਟਰੀ ਦਮਨ: ਪ੍ਰੀਤ ਕੌਰ ਗਿੱਲ

ਨਵੀਂ ਦਿੱਲੀ 28 ਫਰਵਰੀ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਹਾਊਸ ਆਫ ਕਾਮਨਜ਼ ਦੇ ਫਲੋਰ ‘ਤੇ ‘ਭਾਰਤ ਨਾਲ ਸਬੰਧ ਰੱਖਣ ਵਾਲੇ ਏਜੰਟਾਂ’ ‘ਤੇ ਬ੍ਰਿਟਿਸ਼ ਸਿੱਖਾਂ ‘ਤੇ ਅੰਤਰ-ਰਾਸ਼ਟਰੀ ਜਬਰ ਦਾ ਦੋਸ਼ ਲਾਇਆ ਹੈ। ਸੋਮਵਾਰ ਨੂੰ ਗ੍ਰਹਿ ਦਫਤਰ ਨੂੰ ਜ਼ੁਬਾਨੀ ਸਵਾਲਾਂ ਵਿੱਚ, ਸਿੱਖ ਸੰਸਦ ਮੈਂਬਰ, ਪ੍ਰੀਤ ਕੌਰ ਗਿੱਲ ਨੇ ਪੁੱਛਿਆ ਕਿ […]

Continue Reading

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਕੁਆਲੀਫਾਈ ਕਰਨ ਵਾਲੇ ਹਰ ਖਿਡਾਰੀ ਨੂੰ 15-15 ਲੱਖ ਰੁਪਏ ਮਿਲਣਗੇ ਚੰਡੀਗੜ੍ਹ, 28 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ […]

Continue Reading

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 28 ਫ਼ਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]

Continue Reading

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇਫਿਲੌਰ (ਜਲੰਧਰ), 28 […]

Continue Reading

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਚੰਡੀਗੜ੍ਹ, 28 ਫ਼ਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

Continue Reading

ਸਾਇੰਸ ਸਿਟੀ ਵਿਖੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ

ਭਾਰਤ ਨੂੰ ਹੋਰ ਤਾਕਤਵਾਰ ਬਣਾਉਣ ਦੇਸੀ ਤਕਨੀਕਾਂ ਦੀ ਅਹਿਮ ਭੂਮਿਕਾ ਚੰਡੀਗੜ੍ਹ 28 ਫਰਵਰੀ,ਬੋਲੇ ਪੰਜਾਬ ਬਿਓਰੋ:             ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੌਜੀ ਨਾਲ ਮਿਲਕੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਮੌਕੇ  ਪੰਜਾਬ ਭਰ ਤੋਂ 300 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਗਿਆਨ ਦਿਵਸ ਦਾ ਇਸ […]

Continue Reading

PSPCL ਦੇ CMD ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ਵਿੱਚ ਵਾਧਾ

ਚੰਡੀਗੜ੍ਹ 28 ਫਰਵਰੀ ,ਬੋਲੇ ਪੰਜਾਬ ਬਿਓਰੋ:        PSPCL ਦੇ CMD ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ

Continue Reading