ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ : ਨਵਜੋਤ ਸਿੱਧੂ

ਚੰਡੀਗੜ੍ਹ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਬਹਾਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇੱਕ ਵਾਰ ਫਿਰ ਜ਼ੁਬਾਨੀ ਹਮਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਨਾਲ ਜੁੜੀ ਇਕ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ […]

Continue Reading

ਸਪੈਸ਼ਲ ਟਾਸਕ ਫੋਰਸ ਵੱਲੋਂ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ ਵੱਡੀ ਕਾਰਵਾਈ,20 ਕਰੋੜ ਰੁਪਏ ਦੀ ਜਾਇਦਾਦ ਸੀਜ

ਚੰਡੀਗੜ੍ਹ, 28 ਫਰਵਰੀ, ਬੋਲੇ ਪੰਜਾਬ ਬਿਊਰੋ :ਸਪੈਸ਼ਲ ਟਾਸਕ ਫੋਰਸ (STF) ਨੇ ਪੰਜਾਬ ਪੁਲਿਸ ‘ਚੋਂ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ ਇੱਕ ਵਾਰ ਫਿਰ ਵੱਡੀ ਕਾਰਵਾਈ ਕੀਤੀ ਹੈ।ਵਿਭਾਗ ਮੁਤਾਬਕ ਐਸਟੀਐਫ ਦੇ ਹੁਕਮਾਂ ‘ਤੇ ਮੰਗਲਵਾਰ ਨੂੰ ਬਰਖਾਸਤ ਏਡੀਜੀਪੀ ਦੀ ਜਾਇਦਾਦ ਸੀਜ ਕਰਕੇ ਕਬਜ਼ੇ ‘ਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਮੁਲਜ਼ਮ ਰਾਜਜੀਤ […]

Continue Reading

ਹਿਮਾਚਲ ਪ੍ਰਦੇਸ਼ ‘ਚ ਸੁੱਖੂ ਸਰਕਾਰ ‘ਤੇ ਸੰਕਟ ਗਹਿਰਾਇਆ, ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ

ਸ਼ਿਮਲਾ, 28 ਫਰਵਰੀ, ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅੱਜ ਬੁੱਧਵਾਰ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਬੁੱਧਵਾਰ ਨੂੰ ਸੂਬਾ ਵਿਧਾਨ ਸਭਾ ਕੰਪਲੈਕਸ ‘ਚ ਆਯੋਜਿਤ ਪੱਤਰਕਾਰ ਸੰਮੇਲਨ ‘ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਪ੍ਰਤੀ ਮੇਰੀ ਜਵਾਬਦੇਹੀ ਹੈ।ਉਨ੍ਹਾਂ ਕਿਹਾ ਕਿ ਇਕ ਸਾਲ […]

Continue Reading

1 ਮਾਰਚ ਤੋਂ 3 ਮਾਰਚ ਤੱਕ ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ

ਚੰਡੀਗੜ੍ਹ 28 ਫਰਵਰੀ,ਬੋਲੇ ਪੰਜਾਬ ਬਿਓਰੋ: ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇ ਤੇਜ਼ ਹੋਣ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਮੁੜ ਵਧ ਗਈ  ਹੈ। ਪੰਜਾਬ, ਹਰਿਆਣਾ ਸਮੇਤ ਉੱਤਰ ਪ੍ਰਦੇਸ਼ ਅਤੇ ਦਿੱਲੀ ਵਰਗੇ ਰਾਜਾਂ ਵਿੱਚ ਦਿਨ ਵੇਲੇ ਤੇਜ਼ ਧੁੱਪ ਹੁੰਦੀ ਹੈ ਪਰ ਲੋਕਾਂ ਨੂੰ ਸਵੇਰੇ ਅਤੇ ਰਾਤ ਨੂੰ ਠੰਢ ਵਧ ਜਾਂਦੀ ਹੈ। ਮੌਸਮ ਵਿਭਾਗ (IMD) ਦੀ […]

Continue Reading

ਸਿੱਖਿਆ ਵਿਭਾਗ ਵੱਲੋਂ 32 ਅਧਿਆਪਕਾਂ ਤੇ ਕਲਰਕਾਂ ਦੀਆਂ ਬਦਲੀਆਂ,

ਚੰਡੀਗੜ੍ਹ 28 ਫਰਵਰੀ,ਬੋਲੇ ਪੰਜਾਬ ਬਿਓਰੋ:        ਸਿੱਖਿਆ ਵਿਭਾਗ ਵੱਲੋਂ 32 ਅਧਿਆਪਕਾਂ ਤੇ ਕਲਰਕਾਂ ਦੀਆਂ DITE ਅਤੇ  SCERT ਵਿਚ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਲੁਧਿਆਣਾ : ਐੱਚਆਈਵੀ ਪਾਜ਼ੀਟਿਵ ਵਿਅਕਤੀ ਨੇ ਲੱਕੜੀਆਂ ਦੀ ਚਿਤਾ ਬਣਾਕੇ ਖੁਦ ਨੂੰ ਲਾਈ ਅੱਗ,ਮੌਤ

ਲੁਧਿਆਣਾ : ਐੱਚਆਈਵੀ ਪਾਜ਼ੀਟਿਵ ਵਿਅਕਤੀ ਨੇ ਲੱਕੜੀਆਂ ਦੀ ਚਿਤਾ ਬਣਾਕੇ ਖੁਦ ਨੂੰ ਲਾਈ ਅੱਗ,ਮੌਤ ਲੁਧਿਆਣਾ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਹੈਬੋਵਾਲ ‘ਚ ਦੇਰ ਰਾਤ 40 ਸਾਲਾ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਮੁਤਾਬਕ ਮਰਨ ਵਾਲਾ ਵਿਅਕਤੀ ਐੱਚ.ਆਈ.ਵੀ. ਪਾਜੇਟਿਵ ਸੀ।ਉਸ ਨੇ ਖੁਦ ਲੱਕੜੀਆਂ ਦੀ […]

Continue Reading

ਮਣੀਪੁਰ ਵਿੱਚ ਹਾਲਾਤ ਵਿਗੜੇ, ਫੌਜ ਬੁਲਾਈ

ਮਣੀਪੁਰ ਵਿੱਚ ਹਾਲਾਤ ਵਿਗੜੇ, ਫੌਜ ਬੁਲਾਈ ਇੰਫਾਲ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਗਵਾ ਹੋਣ ਤੋਂ ਬਾਅਦ ਮਣੀਪੁਰ ਵਿੱਚ ਤਣਾਅ ਹੋਰ ਵਧ ਗਿਆ ਹੈ। ਜਿਸ ਤੋਂ ਬਾਅਦ ਫੌਜ ਨੂੰ ਬੁਲਾਇਆ ਗਿਆ ਹੈ। ਇੰਨਾ ਹੀ ਨਹੀਂ ਆਸਾਮ ਰਾਈਫਲਜ਼ ਦੀਆਂ ਚਾਰ ਟੁਕੜੀਆਂ ਵੀ ਇੰਫਾਲ ਪੂਰਬੀ ਜ਼ਿਲੇ ‘ਚ ਤਾਇਨਾਤ ਕਰਨੀਆਂ ਪਈਆਂ। ਵਰਣਨਯੋਗ ਹੈ […]

Continue Reading

ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਦੀਆਂ ਦਵਾਈਆਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਈ

ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਦੀਆਂ ਦਵਾਈਆਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਈ ਨਵੀਂ ਦਿੱਲੀ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈਆਂ ਦੇ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਪਿਛਲੇ ਸਾਲ ਅਦਾਲਤ ਨੇ ਕੰਪਨੀ ਨੂੰ ਅਜਿਹੇ ਇਸ਼ਤਿਹਾਰ ਨਾ ਦੇਣ ਦੇ ਨਿਰਦੇਸ਼ […]

Continue Reading

ਅੱਜ ਕਿਸਾਨ ਅੰਦੋਲਨ ਲਈ ਦਿੱਲੀ ਮਾਰਚ ਦਾ ਫੈਸਲਾਕੁੰਨ ਦਿਨ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ ਦਾ 16ਵਾਂ ਦਿਨ, ਦਿੱਲੀ ਮਾਰਚ ਦਾ ਹੋਵੇਗਾ ਫੈਸਲਾ; ਜਥੇਬੰਦੀਆਂ ਕਰਨਗੇ ਸ਼ੰਭੂ ਬਾਰਡਰ ‘ਤੇ ਮੀਟਿੰਗ। ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹਨ। ਪੰਜਾਬ ਦੇ ਕਿਸਾਨ ਵੱਲੋਂ ਕਿਰਸਾਨੀ ਨੂੰ ਬਚਾਉਣ ਲਈ ਆਪਣੀ ਹੱਕੀ ਮੰਗਾਂ ਲਈ ਦਿੱਲੀ ਕੂਚ ਦੇ ਐਲਾਨ […]

Continue Reading

ਹਿਮਾਚਲ ਚ ਕਾਂਗਰਸ ਦੇ ਰਾਜ ਸਭਾ ਉਮੀਦਵਾਰ ਮਨੂ ਸਿੰਘਵੀ ਭਾਜਪਾ ਦੇ ਹਰਸ਼ ਮਹਾਜਨ ਤੋ ਚੋਣ ਹਾਰੇ

ਸ਼ਿਮਲਾ, ਬੋਲੇ ਪੰਜਾਬ ਬਿਉਰੋ:ਹਿਮਾਚਲ ਦੀ ਕਾਂਗਰਸ ਦੇ ਰਾਜ ਸਭਾ ਉਮੀਦਵਾਰ ਮਨੂ ਸਿੰਘਵੀ ਭਾਜਪਾ ਦੇ ਹਰਸ਼ ਮਹਾਜਨ ਤੋ ਚੋਣ ਹਾਰੇ, ਹਿਮਾਚਲ ਵਿੱਚ  ਵੱਡੀ ਸਿਆਸੀ ਖੇਡ ਹੋਈ। ਡੇਢ ਸਾਲ ਪੁਰਾਣੀ ਸੁੱਖੂ ਸਰਕਾਰ ਨੂੰ ਝਟਕਾ ਲੱਗਾ ਜਦੋਂ ਕਾਂਗਰਸ ਦੇ ਰਾਜ ਸਭਾ ਉਮੀਦਵਾਰ ਮਨੂ ਸਿੰਘਵੀ ਚੋਣ ਹਾਰ ਗਏ। ਕਾਂਗਰਸ ਦੇ ਛੇ ਵਿਧਾਇਕਾਂ ਅਤੇ ਤਿੰਨ ਆਜ਼ਾਦ ਉਮੀਦਵਾਰਾਂ ਨੇ ਭਾਜਪਾ ਉਮੀਦਵਾਰ […]

Continue Reading