;ਪੰਜਾਬ ਪੁਲਿਸ ‘ਚ ਜਲਦ ਹੋਵੇਗੀ 1800 ਸਿਪਾਹੀਆਂ ਅਤੇ 300 ਸਬ ਇੰਸਪੈਕਟਰਾਂ ਦੀ ਭਰਤੀ
ਚੰਡੀਗੜ੍ਹ, 29 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਵਿੱਚ ਜਲਦ ਹੀ ਜਵਾਨਾਂ ਦੀਆਂ 2100 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ 1800 ਸਿਪਾਹੀਆਂ ਅਤੇ 300 ਸਬ ਇੰਸਪੈਕਟਰਾਂ ਦੀਆਂ ਅਸਾਮੀਆਂ ’ਤੇ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਬਲੂਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ […]
Continue Reading