ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਓਰੋ : ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ

ਇਮਾਨਦਾਰੀ,ਸੱਚ, ਅਤੇ ਹਮੇਸ਼ਾ ਕਿਰਤ ਕਰਨੀ- ਜੀਵਨ ਜਾਂਚ ਤੇ ਦੇਣਾ ਚਾਹੀਦਾ ਹੈ ਸਭਨਾਂ ਨੂੰ ਪਹਿਰਾ ; ਕੁਲਵੰਤ ਸਿੰਘ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਓਰੋ : ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ […]

Continue Reading

ਸੰਤੁਲਤ ਪਹੁੰਚ ਕਾਰਨ “ਹੁਣ” ਵਰਗੇ ਸਾਹਿਤਕ ਪਰਚਿਆਂ ਦੀ ਸਾਰਥਿਕਤਾ ਕਾਇਮ ਹੈ— ਡਾ. ਪਾਤਰ

ਲੁਧਿਆਣਾਃ 24 ਫਰਵਰੀ,ਬੋਲੇ ਪੰਜਾਬ ਬਿਓਰੋ: ਸੰਤੁਲਤ ਪਹੁੰਚ ਕਾਰਨ ਹੀ “ਹੁਣ” ਵਰਗੇ ਸਾਹਿਤਕ ਰਸਾਲਿਆਂ ਦੀ ਸਾਰਥਿਕਤਾ ਕਾਇਮ ਹੈ। ਚੌਮਾਸਿਕ ਸਾਹਿਤਕ ਮੈਗਜ਼ੀਨ ‘ਹੁਣ’ ਦੇ 48ਵੇਂ ਅੰਕ ਨੂੰ ਪੰਜਾਬੀ ਕਵੀ ਮਨਜਿੰਦਰ ਧਨੋਆ ਦੇ ਸਪੁੱਤਰ ਅਮਿਤ ਸਿੰਘ ਧਨੋਆ ਦੇ ਵਿਆਹ ਸਮਾਗਮਾਂ ਮੌਕੇ ਲੋਕ ਅਰਪਨ ਕਰਦਿਆਂ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਹ ਪਹਿਲਾ ਵੱਡ ਆਕਾਰੀ ਮੈਗਜ਼ੀਨ ਸੀ ਜੋ ਇੰਗਲੈਂਡ […]

Continue Reading

ਗੂਗਲ ਨੇ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਕੀਤਾ ਫ਼ੈਸਲਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਗੂਗਲ ਨੇ ਆਪਣੀ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। Google  4 ਜੂਨ, 2024 ਤੋਂ ਸੰਯੁਕਤ ਰਾਜ ਵਿੱਚ Google Pay ਐਪ ਨੂੰ ਬੰਦ ਕਰ ਰਿਹਾ ਹੈ। ਇਸ ਕਦਮ ਦਾ ਉਦੇਸ਼ ਸਾਰੀਆਂ ਵਿਸ਼ੇਸ਼ਤਾਵਾਂ ਨੂੰ Google Wallet ਪਲੇਟਫਾਰਮ ਵਿੱਚ ਮਾਈਗ੍ਰੇਟ ਕਰਕੇ Google ਦੀਆਂ ਭੁਗਤਾਨ ਪੇਸ਼ਕਸ਼ਾਂ ਨੂੰ ਸਰਲ ਬਣਾਉਣਾ ਹੈ। ਇਸ […]

Continue Reading

ਬਿਨਾਂ ਡਰਾਈਵਰ-ਗਾਰਡ ਦੇ ਜੰਮੂ-ਕਸ਼ਮੀਰ ਤੋਂ ਚੱਲ ਕੇ ਹੁਸ਼ਿਆਰਪੁਰ ਪਹੁੰਚੀ ਟਰੇਨ

ਬਿਨਾਂ ਡਰਾਈਵਰ-ਗਾਰਡ ਦੇ ਜੰਮੂ-ਕਸ਼ਮੀਰ ਤੋਂ ਚੱਲ ਕੇ ਹੁਸ਼ਿਆਰਪੁਰ ਪਹੁੰਚੀ ਟਰੇਨ ਕਈ ਜਗ੍ਹਾ ਕੋਸ਼ਿਸ਼ ਕਰਕੇ ਮਸਾਂ ਰੋਕੀ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਿੱਤੇ ਜਾਂਚ ਦੇ ਹੁਕਮ ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕਠੂਆ ਤੋਂ ਚੱਲ ਕੇ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚ ਗਈ। ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਇਸੇ ਤਰ੍ਹਾਂ […]

Continue Reading

ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਗੋਲੀ ਸਿੱਕੇ ਸਣੇ ਕਾਬੂ

ਬੋਲੇ ਪੰਜਾਬ ਬਿਉਰੋ: ਜਲੰਧਰ ਪੁਲਿਸ ਕਮਿਸ਼ਨਰੇਟ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।ਮੁੱਢਲੀ ਜਾਣਕਾਰੀ ਅਨੁਸਾਰ ਹਥਿਆਰਾਂ ਦੇ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ। ਪੁਲਿਸ ਨੇ ਹਵਾਲਾ ਪੈਸਿਆਂ ਰਾਹੀਂ ਪ੍ਰਾਪਤ ਕੀਤੇ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ

Continue Reading

ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ ਭਾਜਪਾ

ਦਿੱਲੀ, ਬੋਲੇ ਪੰਜਾਬ ਬਿਉਰੋ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ ਭਾਜਪਾ। ਲੋਕ ਸਭਾ ਚੋਣਾਂ 2024: ਭਾਜਪਾ ਦਿੱਲੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ ।ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦੀ ਸੰਭਾਵਨਾ ਹੈ। ਆਗਾਮੀ ਆਮ ਚੋਣਾਂ ਵਿੱਚ ਉੱਤਰ ਪ੍ਰਦੇਸ਼ ਵਿੱਚ […]

Continue Reading

ਹਰਿਆਣਾ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾਈ

ਹਰਿਆਣਾ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾਈ ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾ ਲਈ ਗਈ ਹੈ। 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਿਸਾਨਾਂ ਦੇ ਦਿੱਲੀ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦਾ 110ਵਾਂ ਐਪੀਸੋਡ ਅੱਜ ਕੀਤਾ ਜਾਵੇਗਾ ਪ੍ਰਸਾਰਿਤ

ਪ੍ਰਧਾਨ ਮੰਤਰੀ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦਾ 110ਵਾਂ ਐਪੀਸੋਡ ਅੱਜ ਕੀਤਾ ਜਾਵੇਗਾ ਪ੍ਰਸਾਰਿਤ ਨਵੀਂ ਦਿੱਲੀ, 25 ਫਰਵਰੀ, ਬੋਲੇ ਪੰਜਾਬ ਬਿਓਰੋ : ਅੱਜ 25 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦਾ 110ਵਾਂ ਐਪੀਸੋਡ ਸਵੇਰੇ 11 ਵਜੇ ਤੋਂ ਪ੍ਰਸਾਰਿਤ ਕੀਤਾ ਜਾਵੇਗਾ। ਇਹ ਸਾਲ 2024 ਦਾ ਦੂਜਾ ਮਨ ਕੀ ਬਾਤ […]

Continue Reading

ਦਿੱਲੀ ਦੇ ਕੁੰਡਲੀ-ਸਿੰਘੂ ਤੇ ਟਿਕਰੀ ਬਾਰਡਰ ਖੁੱਲ੍ਹਣੇ ਸ਼ੁਰੂ

ਦਿੱਲੀ ਦੇ ਕੁੰਡਲੀ-ਸਿੰਘੂ ਤੇ ਟਿਕਰੀ ਬਾਰਡਰ ਖੁੱਲ੍ਹਣੇ ਸ਼ੁਰੂ ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਦਾ ਦਿੱਲੀ ਵੱਲ ਮਾਰਚ 29 ਫਰਵਰੀ ਤੱਕ ਮੁਲਤਵੀ ਕੀਤੇ ਜਾਣ ਤੋਂ ਬਾਅਦ ਦਿੱਲੀ ਪ੍ਰਸ਼ਾਸਨ ਨੇ ਰਾਜਧਾਨੀ ਦਿੱਲੀ ਵੱਲ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਦਿੱਲੀ ਪੁਲਸ ਨੇ ਨੈਸ਼ਨਲ ਹਾਈਵੇ-44 ‘ਤੇ ਸਥਿਤ ਕੁੰਡਲੀ-ਸਿੰਘੂ ਬਾਰਡਰ […]

Continue Reading