ਕਿਸਦੇ ਖਾਤੇ ‘ਚ ਗਿਆ ਚੰਡੀਗੜ੍ਹ, ਆਪ’ ਜਾਂ ਕਾਂਗਰਸ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਿਸਦੇ ਖਾਤੇ ‘ਚ ਗਿਆ ਚੰਡੀਗੜ੍ਹ, ਆਪ’ ਜਾਂ ਕਾਂਗਰਸ ? ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਗਠਜੋੜ ਦੀਆਂ ਸ਼ਰਤਾਂ ਤਹਿਤ ਕਾਂਗਰਸ ਚੰਡੀਗੜ੍ਹ ਦੀ ਇਕਲੌਤੀ ਸੀਟ ‘ਤੇ ਚੋਣ ਲੜੇਗੀ। ਆਪ’ ਅਤੇ ਕਾਂਗਰਸ ਨੇ ਸਰਬਸੰਮਤੀ ਨਾਲ ਪੰਜਾਬ ‘ਚ ਗਠਜੋੜ ਨਾ ਕਰਨ ਦਾ ਫੈਸਲਾ ਕੀਤਾ ਹੈ। […]

Continue Reading

ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਏਮਜ਼ ਬਠਿੰਡਾ ਦਾ ਵਰਚੁਅਲ ਉਦਘਾਟਨ

ਬਠਿੰਡਾ, ਬੋਲੇ ਪੰਜਾਬ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਪੰਜਾਬ ਦੀ ਮਾਲਵਾ ਪੱਟੀ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਲਈ ਵਰਦਾਨ ਮੰਨੇ ਜਾਂਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਬਠਿੰਡਾ ਦਾ ਵਰਚੂਅਲੀ ਉਦਘਾਟਨ ਕਰਨਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 25 ਨਵੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 493

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 493, ਮਿਤੀ 25-02-2024  ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ […]

Continue Reading

ਫੋਰਟਿਸ ਮੋਹਾਲੀ ਵਿੱਚ ਬ੍ਰੈਸਟ ਕੈਂਸਰ ਸੈਮੀਨਾਰ ਦੌਰਾਨ ਮਾਹਿਰਾਂ ਨੇ ਨਵੀਆਂ ਸਰਜੀਕਲ ਤਕਨੀਕਾਂ ਬਾਰੇ ਚਰਚਾ ਕੀਤੀ

ਇਹ ਖੇਤਰ ਵਿੱਚ ਆਯੋਜਿਤ ਆਪਣੀ ਕਿਸਮ ਦੀ ਪਹਿਲੀ ਬਹੁ-ਅਨੁਸ਼ਾਸਨੀ ਮੀਟਿੰਗ ਹੈ, ਜਿਸਦਾ ਉਦੇਸ਼ ਬੈ੍ਰਸਟ ਕੈਂਸਰ ਦੇ ਇਲਾਜ ਦੇ ਰੂਪਾਂ ਵਿੱਚ ਤਰੱਕੀ ਨੂੰ ਉਜਾਗਰ ਕਰਨਾ ਹੈ ਮੋਹਾਲੀ, 24 ਫਰਵਰੀ, 2024 ,ਬੋਲੇ ਪੰਜਾਬ ਬਿਓਰੋ: ਬੈ੍ਰਸਟ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਸਰਜੀਕਲ ਇੰਟਰਵੇਂਸ਼ਨ ਵਿੱਚ ਨਵੀਨਤਮ ਮੈਡੀਕਲ ਤਰੱਕੀ ਨੂੰ ਉਜਾਗਰ ਕਰਨ ਲਈ, ਫੋਰਟਿਸ ਕੈਂਸਰ ਇੰਸਟੀਚਿਊਟ, ਮੋਹਾਲੀ ਨੇ ਸ਼ਨੀਵਾਰ ਨੂੰ […]

Continue Reading

ਗਰੀਬ ਸਮਾਜ ਧਾਰਮਿਕ ਇਕੱਠ ਨੂੰ ਰਾਜਨੀਤੀਕ ਸ਼ਕਤੀ ਚ ਬਦਲੇ – ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ 24ਫਰਵਰੀ ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਨੇ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਗੁਰੂ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਹਿੱਸਾ ਲਿਆ ਅਤੇ ਕੀਰਤਨ ਸਰਵਣ ਕੀਤਾ। ਸ ਗੜ੍ਹੀ ਨੇ ਗੁਰਪੁਰਬ ਦੀ ਵਧਾਈ ਦਿੰਦਿਆ ਕਿਹਾ ਕਿ ਪਰਾਧੀਨਤਾ ਨੂੰ ਤੋੜਨ ਲਈ ਸਾਰਾ ਉਮਰ ਸੰਘਰਸ਼ਸ਼ੀਲ ਰਹੇ ਸ਼੍ਰੀ ਗੁਰੂ ਰਵਿਦਾਸ […]

Continue Reading

ਸ. ਦਰਸ਼ਨ ਸਿੰਘ ਭਾਊ ਕੈਨੇਡਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਰੋਵਿਨ ਅਗਜੈਕਟਿਵ ਮੈਂਬਰ ਕੀਤੇ ਗਏ ਨਿਯੁਕਤ : ਟਿਵਾਣਾ

ਨਵੀਂ ਦਿੱਲੀ, 24 ਫਰਵਰੀ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-“ਸ. ਦਰਸ਼ਨ ਸਿੰਘ ‘ਭਾਊ’ ਕੈਨੇਡਾ ਜਿਨ੍ਹਾਂ ਨੇ ਪੰਜਾਬ ਵਿਚ ਰਹਿੰਦੇ ਹੋਏ ਵੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਉਤੇ ਦ੍ਰਿੜਤਾ ਨਾਲ ਪਹਿਰਾ ਦਿੰਦੇ ਹੋਏ ਲੰਮਾਂ ਸਮਾਂ ਜਿੰਮੇਵਾਰੀ ਵੀ ਨਿਭਾਈ ਅਤੇ ਪਾਰਟੀ ਪ੍ਰੋਗਰਾਮਾਂ ਨੂੰ ਸੰਗਤਾਂ ਵਿਚ ਬਾਦਲੀਲ ਢੰਗ ਨਾਲ ਪ੍ਰਚਾਰਦੇ ਰਹੇ ਹਨ । ਬਹੁਤ ਹੀ ਅੱਛੇ ਖਿਆਲਾਤਾਂ ਅਤੇ […]

Continue Reading

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ ਨਵੀਂ ਦਿੱਲੀ, 24 ਫ਼ਰਵਰੀ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ […]

Continue Reading

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਨਵੀਂ ਦਿੱਲੀ, 24 ਫ਼ਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ […]

Continue Reading

ਕਿਸਾਨਾਂ ਉਪਰ ਹਿੰਸਕ ਕਾਰਵਾਈ ਲੋਕਤੰਤਰਿਕ ਦੇਸ਼ ਦੀ ਨਿਰਪੱਖਤਾ ਉਪਰ ਵੱਡਾ ਸੁਆਲ: ਸੁਖਵਿੰਦਰ ਸਿੰਘ ਬੱਬਰ

ਕਿਸਾਨਾਂ ਉਪਰ ਹਿੰਸਕ ਕਾਰਵਾਈ ਲੋਕਤੰਤਰਿਕ ਦੇਸ਼ ਦੀ ਨਿਰਪੱਖਤਾ ਉਪਰ ਵੱਡਾ ਸੁਆਲ: ਸੁਖਵਿੰਦਰ ਸਿੰਘ ਬੱਬਰ ਨਵੀਂ ਦਿੱਲੀ 24 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ) :-ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਜ਼ਮਹੂਰੀਅਤ ਢੰਗ ਨਾਲ ਦਿੱਲੀ ਨਾ ਜਾਣ ਦੇਣ ਕਰਕੇ ਪੰਜਾਬ ਹਰਿਆਣਾ ਦੀ ਸਰਹੱਦਾਂ ਉਪਰ ਸ਼ਾਂਤਮਈ ਸੰਘਰਸ਼ ਵਿੱਢਿਆ ਹੋਇਆ ਹੈ, ਪਰ ਕੇਂਦਰ ਅਤੇ ਸਟੇਟ ਸਰਕਾਰ ਉਨ੍ਹਾਂ […]

Continue Reading