ਪੁੱਡਾ ਦੇ ਚੀਫ ਟਾਊਨ ਪਲੈਨਰ ਨੂੰ ਕੀਤਾ ਸਸਪੈਂਡ

ਚੰਡੀਗੜ੍ਹ 24 ਫਰਵਰੀ,ਬੋਲੇ ਪੰਜਾਬ ਬਿਓਰੋ: ਪੁੱਡਾ ਦੇ ਚੀਫ ਟਾਊਨ ਪਲੈਨਰ ਪੰਕਜ ਬਾਵਾਜੋ ਪੰਜਾਬ  ‘ਚ ਵੱਡੇ ਕਲੋਨਾਈਜਰਾਂ ਦੇ ਨੇੜੇ ਰਹਿਣ ਕਾਰਨ ਚਰਚਾ ਚ ਰਹੇ ਨੂੰ ਪੰਜਾਬ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਦੇ ਚੀਫ ਸੈਕਟਰੀ ਅਨੁਰਾਗ ਵਰਮਾ ਵੱਲੋਂ ਸਸਪੈਂਡ ਕਰਨ ਦੇ ਹੁਕਮਾਂ ਤੇ ਚੀਫ ਟਾਊਨ ਪਲੈਨਰ ਦਾ ਹੈਡਕੁਆਰਟਰ ਦਫਤਰ ਨੂੰ ਹੀ ਬਣਾਇਆ ਤੇ  ਉਸ […]

Continue Reading

27 ਫਰਵਰੀ ਨੂੰ ਦੋਬਾਰਾ ਹੋਏਗੀ, ਚੰਡੀਗੜ੍ਹ ‘ਚ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 27 ਫਰਵਰੀ ਨੋ ਦੋਬਾਰਾ ਹੋਏਗੀ, ਚੰਡੀਗੜ੍ਹ ‘ਚ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ। ਇਹ ਚੋਣ ਸੁਪਰੀਮ ਕੋਰਟ ਵੱਲੋਂ ਵੋਟਾਂ ਦੀ ਜਾਂਚ ਕਰਨ ਬਾਅਦ ਬਣੇ ਮੇਅਰ ਕੁਲਦੀਪ ਕੁਮਾਰ ਕਰਵਾਉਣਗੇ। ਸਕੱਤਰ ਮਿਉਂਸਪਲ ਕਾਰਪੋਰੇਸ਼ਨ ਵਲੋਂ ਇਸ ਚੋਣ ਲਈ ਟਾਈਮ ਟੂ ਟਾਈਮ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।  ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ […]

Continue Reading

ਕਿਸਾਨਾਂ ਦਾ ਦਿੱਲੀ ਕੂਚ ਪ੍ਰੋਗਾਰਮ 29 ਫਰਵਰੀ ਤੱਕ ਮੁਲਤਵੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਿਸਾਨਾਂ ਦਾ  ਦਿੱਲੀ ਕੂਚ ਪ੍ਰੋਗਾਰਮ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। 24 ਫਰਵਰੀ ਨੂੰ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਮੋਮਬੱਤੀ ਮਾਰਚ ਕਰਨਗੇ।  ਕਿਸਾਨ ਹੁਣ ਸਿੱਧੇ ਟਕਰਾਅ ਤੋਂ ਬਚਣਾ ਚਾਹੁੰਦੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਜੇਕਰ ਨੌਜਵਾਨ ਹੀ ਨਹੀਂ ਰਹੇ ਤਾਂ ਜ਼ਮੀਨਾਂ ਦਾ ਕੀ […]

Continue Reading

ਈਰਾਨ ਨੇ ਫਿਰ ਕੀਤੀ ਪਾਕਿਸਤਾਨ ‘ਚ ਏਅਰਸਟਰਾਈਕ, ਕਮਾਂਡਰ ਸਮੇਤ ਕਈ ਅੱਤਵਾਦੀ ਮਾਰੇ

ਤਹਿਰਾਨ, 24 ਫਰਵਰੀ, ਬੋਲੇ ਪੰਜਾਬ ਬਿਊਰੋ :ਈਰਾਨ ਨੇ ਸ਼ੁਕਰਵਾਰ ਦੇਰ ਰਾਤ ਪਾਕਿਸਤਾਨ ‘ਚ ਸੁੰਨੀ ਅੱਤਵਾਦੀ ਸੰਗਠਨ ‘ਜੈਸ਼-ਅਲ-ਅਦਲ’ ਦੇ ਠਿਕਾਣਿਆਂ ‘ਤੇ ਹਮਲਾ ਕੀਤਾ। ਇਸ ‘ਚ ਕਮਾਂਡਰ ਸਮੇਤ ਕਈ ਅੱਤਵਾਦੀ ਮਾਰੇ ਗਏ। ਈਰਾਨੀ ਮੀਡੀਆ ‘ਇਰਾਨ ਇੰਟਰਨੈਸ਼ਨਲ ਇੰਗਲਿਸ਼’ ਦੀ ਰਿਪੋਰਟ ਮੁਤਾਬਕ ਈਰਾਨੀ ਫੌਜ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਜੈਸ਼-ਅਲ-ਅਦਲ ਦੇ ਕਮਾਂਡਰ ਇਸਮਾਈਲ ਸ਼ਾਹਬਖਸ਼ ਸਮੇਤ ਕਈ ਅੱਤਵਾਦੀਆਂ ਨੂੰ […]

Continue Reading

ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਪਾਕਿਸਤਾਨੀ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਇਸਲਾਮਾਬਾਦ, 24 ਫਰਵਰੀ, ਬੋਲੇ ਪੰਜਾਬ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹ ਸ਼ੁਕਰਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਚੁਣੀ ਗਈ ਸੀ। ਸਪੀਕਰ ਸਿਬਤੇਨ ਖਾਨ ਨੇ ਪੀਐਮਐਲ-ਐਨ ਅਤੇ ਇਸ ਦੇ ਸਹਿਯੋਗੀ ਪਾਰਟੀਆਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 652

Yadeinder For News, [24-02-2024 06:11 AM]Sachkhand Sri Harmandir Sahib Amritsar Vekhe Hoea Amrit Vele Da Mukhwak: 24-02-2024 Ang 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ […]

Continue Reading

ਮੋਹਾਲੀ ਪੁਲਿਸ ਵੱਲੋਂ IPS ਅਫਸਰਾਂ ਅਤੇ ਵੀ ਆਈ ਪੀਜ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024, ਬੋਲੇ ਪੰਜਾਬ ਬਿਓਰੋ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ. ਗੁਰਸ਼ੇਰ […]

Continue Reading

ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ 23 ਫਰਵਰੀ ,ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ […]

Continue Reading

ਕਿਸਾਨਾਂ ਤੇ ਜਬਰ ਜ਼ੁਲਮ ਢਾਹ ਕੇ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਿਹੀ ਉਲੰਘਣਾ ਦੇ ਖਿਲਾਫ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਭਲਕੇ ਹੋਵੇਗਾ ਰੋਹ ਮੁਜ਼ਾਹਰਾ

ਨਵੀਂ ਦਿੱਲੀ 23 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਡਬਲਊ ਐਸ ਓ ਦੇ ਕੋ ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਮੰਨੂਵਾਦੀ ਮੋਦੀ, ਅਮਿਤ ਸ਼ਾਹ, ਤੇ ਹਰਿਆਣੇ ਦੇ ਖੱਟਰ ਦੀ ਤਾਨਸ਼ਾਹ ਹਕੂਮਤ ਵੱਲੋ ਆਪਣੀਆਂ ਹੱਕੀ ਮੰਗਾਂ ਵਾਸਤੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਡਰ ਤੇ […]

Continue Reading

ਸਮੁੱਚੀਆਂ ਕਿਸਾਨ ਜਥੇਬੰਦੀਆਂ ਆਪਣੇ ਵਿਚਾਰਿਕ ਵੱਖਰੇਵਿਆ ਨੂੰ ਪਾਸੇ ਰੱਖਕੇ ਦਿੱਲੀ ਸੰਘਰਸ਼ ਦੀ ਤਰ੍ਹਾਂ ਇਕ ਪਲੇਟਫਾਰਮ ਤੇ ਇਕੱਠੀਆਂ ਹੋਣ : ਮਾਨ

ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਸਭ ਸਿਆਸੀ ਜਮਾਤਾਂ ਨੂੰ ਵੀ ਇਕ ਹੋ ਕੇ ਬੀਜੇਪੀ-ਆਰਐਸਐਸ ਦੇ ਜ਼ਬਰ ਵਿਰੁੱਧ ਲੜਨਾ ਚਾਹੀਦੈ ਨਵੀਂ ਦਿੱਲੀ, 23 ਫਰਵਰੀ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):-“ਜਦੋਂ ਬੀਜੇਪੀ-ਆਰ.ਐਸ.ਐਸ ਦੀ ਸੈਂਟਰ ਹਕੂਮਤ ਵੱਲੋ ਸਭ ਵਿਧਾਨਿਕ, ਸਮਾਜਿਕ ਅਤੇ ਇਖਲਾਕੀ ਕਦਰਾਂ ਕੀਮਤਾਂ ਦਾ ਘਾਣ ਕਰਕੇ ਇਨਸਾਫ਼ ਮੰਗ ਰਹੇ ਮੁਲਕ ਦੇ ਕਿਸਾਨਾਂ ਉਤੇ ਗੈਰ ਇਨਸਾਨੀ ਤਰੀਕੇ ਨਾਲ ਜ਼ਬਰ ਢਾਹਿਆ […]

Continue Reading