ਕਨੈਡੀਅਨ ਸਿੱਖਾਂ ਨੇ ਕਿਸਾਨ ਕਾਰਕੁਨਾਂ ਵਿਰੁੱਧ ਭਾਰਤ ਦੀ ਹਿੰਸਕ ਕਾਰਵਾਈ ਨੂੰ ਵਿਦੇਸ਼ ਮੰਤਰੀ ਮੈਲਿਨੀ ਜੌਲੀ ਕੋਲ ਉਠਾਇਆ

ਹਿੰਦੁਸਤਾਨੀ ਰਾਜ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਭੰਡਦੇ ਹੋਏ ਆਪਣੀ ਬਿਆਨਬਾਜ਼ੀ ਨੂੰ ਰਿਹਾ ਹੈ ਵਧਾ ਨਵੀਂ ਦਿੱਲੀ 23 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਕਨੈਡਾ ਵਿਖੇ ਬੀ ਸੀ ਅਤੇ ਉਨਟਾਰੀਓ ਗੁਰਦਵਾਰਾ ਕਮੇਟੀ ਵਲੋਂ ਭਾਈ ਮੋਨਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਮਾਨ ਨੇ ਹਿੰਦੁਸਤਾਨ ਵਿਚ ਆਪਣੀ ਮੰਗਾ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਸਰਕਾਰ ਵਲੋਂ ਕੀਤੀ ਗਈ ਹਿੰਸਕ ਕਾਰਵਾਈ […]

Continue Reading

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਪਰਿਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਪਰਿਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ  ਸ਼੍ਰੋਮਣੀ ਕਮੇਟੀ ਪਰਿਵਾਰਾਂ ਦਾ ਹਰ ਪੱਧਰ ਤੇ ਕਰੇਗੀ ਸਹਿਯੋਗ- ਐਡਵੋਕੇਟ ਧਾਮੀ ਨਵੀਂ ਦਿੱਲੀ, 23 ਫ਼ਰਵਰੀ  ਬੋਲੇ ਪੰਜਾਬ ਬਿੳਰੇ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ […]

Continue Reading

ਬੀਐਸਐਫ ਨੇ ਸਰਹੱਦ ‘ਤੇ ਪਾਕਿਸਤਾਨੀ ਡਰੋਨ ਡੇਗਿਆ,ਹੈਰੋਇਨ ਬਰਾਮਦ

ਬੀਐਸਐਫ ਨੇ ਸਰਹੱਦ ‘ਤੇ ਪਾਕਿਸਤਾਨੀ ਡਰੋਨ ਡੇਗਿਆ,ਹੈਰੋਇਨ ਬਰਾਮਦ ਫਿਰੋਜਪੁਰ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਬਾਰਡਰ ‘ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਨੇ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਤਲਾਸ਼ੀ ਮੁਹਿੰਮ ਦੌਰਾਨ ਛਾਂਗਾ ਰਾਏ ਹਿਠਾੜ ਸਰਹੱਦ ‘ਤੇ ਇਕ ਕਣਕ ਦੇ ਖੇਤ ‘ਚੋਂ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋਗ੍ਰਾਮ ਹੈਰੋਇਨ ਬਰਾਮਦ […]

Continue Reading

ਮੋਦੀ ਸ਼ਾਹ ਤੇ ਖੱਟੜ ਦਾ ਪੁਤਲਾ ਸਾੜਿਆ

ਮੋਦੀ ਸ਼ਾਹ ਤੇ ਖੱਟੜ ਦਾ ਪੁਤਲਾ ਸਾੜਿਆ ਮਾਨਸਾ, 23 ਫਰਵਰੀ ਬੋਲੇ ਪੰਜਾਬ  ਬਿੳਰੋ        ਪੰਜਾਬ ਦੀਆਂ ਹੱਦਾਂ ਉਤੇ ਮੋਦੀ ਤੇ ਖੱਟੜ ਸਰਕਾਰਾਂ ਵਲੋਂ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਉਤੇ ਢਾਹੇ ਜਬਰ ਦੇ ਖਿਲਾਫ ਅੱਜ ਇਥੇ ਕਾਲਾ ਦਿਨ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਵਰਕਰਾਂ ਵਲੋਂ ਰੋਸ ਰੈਲੀ ਤੇ ਵਿਖਾਵਾ ਕਰਨ […]

Continue Reading

ਖੱਟਰ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਵਿਆਜ ਤੇ ਜੁਰਮਾਨਾ ਕੀਤਾ ਮੁਆਫ਼

ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਖ਼ਜ਼ਾਨਾ ਮੰਤਰੀ ਆਪਣੀ ਇਸ ਸਰਕਾਰ ਦਾ ਆਖ਼ਰੀ ਬਜਟ ਪੇਸ਼ ਕੀਤਾ। ਇਸ ਮੌਕੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਵਾਰ ਦਾ ਬਜਟ 1 ਲੱਖ 89 ਹਜ਼ਾਰ ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਬਜਟ ਨਾਲੋਂ 11 ਫ਼ੀਸਦੀ ਜ਼ਿਆਦਾ ਹੈ। ਕਿਸਾਨਾਂ ਦੇ ਅੰਦੋਲਨ ਵਿਚਾਲੇ ਮੁੱਖ […]

Continue Reading

13 ਮਾਰਚ ਤੋਂ ਬਾਅਦ ਕਿਸੇ ਵੀ ਦਿਨ ਲੋਕ ਸਭਾ ਚੋਣਾਂ ਦਾ ਹੋ ਸਕਦੈ ਐਲਾਨ ?

ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਦੋਂ ਹੋ ਸਕਦਾ ਹੈ, ਇਸ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਖਬਰ ਮੁਤਾਬਕ ਚੋਣ ਕਮਿਸ਼ਨ 13 ਮਾਰਚ ਤੋਂ ਬਾਅਦ ਕਿਸੇ ਵੀ ਦਿਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। 2024 ਦੀਆਂ ਲੋਕ ਸਭਾ ਚੋਣਾਂ 7-8 ਪੜਾਵਾਂ […]

Continue Reading

ਦੋਸ਼ੀਆਂ ਖਿਲਾਫ ਪਰਚਾ ਦਰਜ ਕਰਵਾਏ ਬਿਨਾ ਕਿਸਾਨ ਆਗੂਆਂ ਵੱਲੋਂ ਸ਼ੁਭਕਰਨ ਸਿੰਘ ਦਾ ਸਸਕਾਰ ਕਰਨੋਂ ਕੀਤਾ ਇਨਕਾਰ

ਬੋਲੇ ਪੰਜਾਬ ਬਿਉਰੋ: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਵੱਲੋਂ ਮੀਡੀਆ ਜਰੀਏ  ਸ਼ੁਭਕਰਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ, ਸ਼ੁਭਕਰਨ ਦਾ ਸਸਕਾਰ ਨਹੀਂ ਕਰਾਂਗੇ। ਕਿਸਾਨ ਲੀਡਰਾਂ ਨੇ […]

Continue Reading

ਹਰਿਆਣਾ ਪੁਲੀਸ ਨੇ ਅੰਦੋਲਨਕਾਰੀ ਕਿਸਾਨਾਂ ‘ਤੇ NSA ਲਾਉਣ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਦੇਰ ਰਾਤ ਹਰਿਆਣਾ ਪੁਲੀਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅੰਬਾਲਾ ਪੁਲੀਸ ਨੇ ਕਿਹਾ ਸੀ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਕੋਲ਼ੋ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ […]

Continue Reading

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ ਰੁਪਏ, ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ […]

Continue Reading

ਪੰਜਾਬ ‘ਚ ਨਿਕਲੀ ਕਿਰਤ ਇੰਸਪੈਕਟਰਾਂ ਤੇ ਟੈਕਨੀਸ਼ੀਅਨਾਂ ਦੀ ਭਰਤੀ,ਅਪਲਾਈ ਕਰਨ ਦੀ ਆਖ਼ਰੀ ਮਿਤੀ 11 ਮਾਰਚ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਕਿਰਤ ਵਿਭਾਗ ਅਤੇ ਡਾਇਰੈਕਟੋਰੇਟ ਸ਼ਹਿਰੀ ਹਵਾਬਾਜੀ ਵਿਭਾਗ ‘ਚ ਵੱਖ-ਵੱਖ ਖਾਲੀ ਪੋਸਟਾਂ ‘ਤੇ ਅਸਾਮੀਆਂ ਕੱਢੀਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਇਨ੍ਹਾਂ ਅਸਾਮੀਆਂ ਨੂੰ ਭਰੇਗਾ।ਇਨ੍ਹਾਂ ਅਸਾਮੀਆਂ ‘ਤੇ ਚਾਹਵਾਨ ਯੋਗ ਉਮੀਦਵਾਰ 11 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਹੋਰ ਜਾਣਕਾਰੀ ਲਈ ਐਸਐਸਐਸ ਬੋਰਡ ਦੀ ਵੈਬਸਾਈਟ ਉਤੇ ਜਾਇਆ […]

Continue Reading