ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ
ਇਮਾਨਦਾਰੀ,ਸੱਚ, ਅਤੇ ਹਮੇਸ਼ਾ ਕਿਰਤ ਕਰਨੀ- ਜੀਵਨ ਜਾਂਚ ਤੇ ਦੇਣਾ ਚਾਹੀਦਾ ਹੈ ਸਭਨਾਂ ਨੂੰ ਪਹਿਰਾ ; ਕੁਲਵੰਤ ਸਿੰਘ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਓਰੋ : ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ […]
Continue Reading