ਚੰਡੀਗੜ੍ਹ ‘ਚ ਰੋਜ਼ ਫੈਸਟੀਵਲ ਅੱਜ ਤੋਂ ਸ਼ੁਰੂ, ਰੋਜ਼ ਗਾਰਡਨ ਤੇ ਲੇਜ਼ਰ ਵੈਲੀ ‘ਚ ਤਿੰਨ ਦਿਨ ਚੱਲਣਗੇ ਰੰਗਾ-ਰੰਗ ਪ੍ਰੋਗਰਾਮ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :52ਵਾਂ ਰੋਜ਼ ਫੈਸਟੀਵਲ ਅੱਜ ਸ਼ੁਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰੋਜ਼ ਗਾਰਡਨ ਅਤੇ ਲੇਜ਼ਰ ਵੈਲੀ ‘ਚ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਫੈਸਟੀਵਲ ‘ਚ ਸ਼ਹਿਰ ਵਾਸੀ ਅਤੇ ਸੈਲਾਨੀ 829 ਕਿਸਮਾਂ ਦੇ ਗੁਲਾਬ ਦੇਖਣ ਦੇ ਨਾਲ-ਨਾਲ ਮਿਊਜ਼ੀਕਲ ਨਾਈਟ ਦਾ ਆਨੰਦ ਵੀ ਲੈਣਗੇ। ਵੀਰਵਾਰ ਰਾਤ ਤੱਕ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ […]

Continue Reading

ਪੰਜਾਬ ਦੇ ਬਹੁ-ਕਰੋੜੀ ਪਲਾਟ ਘੁਟਾਲੇ ‘ਚ ਵੱਡੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਚਲਾਏਗੀ ਮੁਕੱਦਮਾ, CM ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ 23 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਦੇ ਪੀਐਸਆਈਸੀ ਚ ਹੋਏ ਬਹੁ ਕਰੋੜੀ ਪਲਾਟ ਘੁਟਾਲੇ ਦੇ ਸੂਤਰਧਾਰ ਸਾਬਕਾ ਸੀਜੀਐਮ ਐਸ ਪੀ ਸਿੰਘ, ਸਾਬਕਾ ਸੀਜੀਐਮ ਜਸਵਿੰਦਰ ਸਿੰਘ ਰੰਧਾਵਾ , ਐਸਡੀਈ ਸਵਤੇਜ ਸਿੰਘ , ਸਾਬਕਾ ਸਟੇਟ ਅਫਸਰ ਅੰਮ੍ਰਿਤ ਸਿੰਘ ਕਾਹਲੋ, ਅਡਵਾਈਜ਼ਰ ਦਰਸ਼ਨ ਗਰਗ, ਸਾਬਕਾ ਸੀਨੀਅਰ ਸਹਾਇਕ ਵਿਜੇ ਗੁਪਤਾ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚ ਦੇਰ ਰਾਤ ਕੈਦੀਆਂ ਵਿੱਚਕਾਰ ਲੜਾਈ,ਸਿਰ ਫਟੇ

ਲੁਧਿਆਣਾ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਕੈਦੀਆਂ ਵਿੱਚਕਾਰ ਲੜਾਈ ਹੋ ਗਈ। ਦੋਵਾਂ ਨੇ ਇਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟਾਂ ਲੱਗੀਆਂ। ਸੂਤਰਾਂ ਅਨੁਸਾਰ ਦੋਵੇਂ ਕੈਦੀ ਨਸ਼ੇ ਵਿਚ ਸਨ। ਨਸ਼ੇ ਵਿੱਚ ਧੁੱਤ ਇੱਕ ਦੂਜੇ ਨੂੰ ਗਾਲ੍ਹਾਂ ਕੱਢਣ ਕਾਰਨ ਝਗੜਾ ਹੋ […]

Continue Reading

ਮਲੇਰਕੋਟਲਾ ਤਾਇਨਾਤ ਡੀਐਸਪੀ ਦੀ ਦਿਲ ਦੇ ਦੌਰੇ ਨਾਲ ਮੌਤ

ਲੁਧਿਆਣਾ, 23 ਫਰਵਰੀ ਬੋਲੇ ਪੰਜਾਬ ਬਿਓਰੋ – ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਲੁਧਿਆਣਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲਪ੍ਰੀਤ ਮਲੇਰਕੋਟਲਾ ਵਿੱਚ ਤਾਇਨਾਤ ਸੀ। ਵੀਰਵਾਰ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਨੇੜੇ ਇਕ  ਜਿੰਮ ‘ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, […]

Continue Reading

ਕਿਸਾਨ ਅੱਜ ਮੀਟਿੰਗ ਕਰਕੇ ਲੈਣਗੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ

ਕਿਸਾਨ ਅੱਜ ਮੀਟਿੰਗ ਕਰਕੇ ਲੈਣਗੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਹਰਿਆਣਾ ਪੁਲਿਸ ਵਲੋਂ ਅੰਦੋਲਨਕਾਰੀ ਕਿਸਾਨ ਨੇਤਾਵਾਂ ਦੇ ਖਿਲਾਫ NSA ਤਹਿਤ ਕਾਰਵਾਈ ਸ਼ੁਰੂ ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਐਮਐਸਪੀ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਮਾਰਚ ਨੂੰ ਲੈ ਕੇ ਮੀਟਿੰਗ ਕਰਕੇ ਆਪਣਾ ਅਗਲਾ ਫੈਸਲਾ ਲੈਣਗੇ।ਦੱਸਣਯੋਗ ਹੈ ਕਿ 21 ਫਰਵਰੀ ਨੂੰ […]

Continue Reading

ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ

ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ ਦੌਰਾਨ ਕੱਲ੍ਹ ਹੋਈ ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।  ਬੀਤੇ ਬੁੱਧਵਾਰ ਨੂੰ ਕਿਸਾਨਾਂ ਦੇ ਧਰਨੇ ਦੌਰਾਨ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਜਾਂਚ ਦੀ ਮੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 664, ਮਿਤੀ 23-02-2024  ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦਾ ਹੋ ਸਕਦਾ ਐਲਾਨ

ਚੰਡੀਗੜ੍ਹ, 22 ਫਰਵਰੀ, ਬੋਲੇ ਪੰਜਾਬ ਬਿਊਰੋ :ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ ‘ਚ ਕੁਝ ਅਹਿਮ ਪ੍ਰਸਤਾਵਾਂ ਨੂੰ […]

Continue Reading

ਚੰਡੀਗੜ੍ਹ ਸ਼ਰਾਬ ਨੀਤੀ ਐਲਾਨੀ, ਠੇਕਿਆਂ ਦੀ ਈ-ਨਿਲਾਮੀ 26 ਫਰਵਰੀ ਤੋਂ ਸ਼ੁਰੂ

ਚੰਡੀਗੜ੍ਹ 21 ਫਰਵਰੀ,   ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਦੀ ਸ਼ਰਾਬ ਨੀਤੀ 2024-25 ਦਾ ਐਲਾਨ ਕਰ ਦਿੱਤਾ ਗਿਆ ਹੈ।ਸ਼ਰਾਬ ਦੇ ਠੇਕਿਆਂ ਦੀ ਈ-ਨਿਲਾਮੀ 26 ਫਰਵਰੀ ਤੋਂ ਸ਼ੁਰੂ ਹੋਵੇਗੀ।ਇਸ ਪਾਲਿਸੀ ਸਾਲ ਦੌਰਾਨ ਟ੍ਰੈਕ ਐਂਡ ਟਰੇਸ ਸਿਸਟਮ ਪੇਸ਼ ਕੀਤਾ ਜਾਵੇਗਾ ਸ਼ਰਾਬ ਦੀ ਮੰਗ ਨੂੰ ਦੇਖਦੇ ਹੋਏ ਇਸ ਸਾਲ ਦੇ ਕੋਟੇ ਵਿੱਚ ਮਾਮੂਲੀ ਵਾਧਾ।ਨਿਲਾਮੀ ਵਿੱਚ ਹਿੱਸਾ ਲੈਣ ਦੀ ਫੀਸ ਘਟਾਈ […]

Continue Reading

ਕਿਸਾਨ ਦਿੱਲੀ ਚੱਲੋ ਮਾਰਚ 2 ਦਿਨ ਲਈ ਮੁਲਤਵੀ 500 ਜਥੇਬੰਦੀਆਂ ਦੀ ਦਿੱਲੀ ‘ਚ ਮੀਟਿੰਗ, ਡੱਲੇਵਾਲ ਹਸਪਤਾਲ ‘ਚ ਦਾਖਲ

ਚੰਡੀਗੜ੍ਹ 21 ਫਰਵਰੀ,   ਬੋਲੇ ਪੰਜਾਬ ਬਿਉਰੋ: ਕਿਸਾਨ ਦਿੱਲੀ ਚੱਲੋ ਮਾਰਚ ਦੋ ਦਿਨ ਲਈ ਮੁਲਤਵੀ, ਡੱਲੇਵਾਲ ਹਸਪਤਾਲ ‘ਚ ਦਾਖਲ।ਅੱਜ ਐੱਸਕੇਐੱਮ ਦੀ ਅਗਵਾਈ ‘ਚ ਕਿਸਾਨਾਂ ਦੀਆਂ 500 ਜਥੇਬੰਦੀਆਂ ਦਿੱਲੀ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰਣਨੀਤੀ ਬਣਾਉਣਗੀਆਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦਾ ਦਿੱਲੀ ਚੱਲੋ ਮਾਰਚ ਦੋ ਦਿਨਾਂ ਲਈ ਮੁਲਤਵੀ […]

Continue Reading