ਜਨਤਕ ਜਥੇਬੰਦੀਆਂ ਦੇ ਨਾਹਰਿਆਂ ਨਾਲ ਗੂੰਜਿਆਂ ਭਾਖੜਾ ਮੇਨ ਲਾਇਨ ਦਫ਼ਤਰ

ਪਟਿਆਲਾ 21 ਫਰਵਰੀ,ਬੋਲੇ ਪੰਜਾਬ ਬਿਓਰੋ: ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵੱਲੋਂ ਅੱਜ ਨਿਗਰਾਨ ਇੰਜੀਨੀਅਰ ਭਾਖੜਾ ਮੇਨ ਲਾਇਨ ਹਲਕਾ ਪਟਿਆਲਾ ਦੇ ਦਫਤਰ ਅੱਗੇ ਕਿਸਾਨਾਂ, ਮਜਦੂਰਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਸੂਬਾ ਕਨਵੀਨਰ ਦਰਸ਼ਨ ਬੇਲੂਮਾਜਰਾ ਦੀ ਅਗਵਾਈ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਸਵੇਰ ਤੋਂ ਹੀ ਮੁਲਾਜਮ,ਮਜਦੂਰ ਕਿਸਾਨ ਤੇ ਨੋਜਵਾਨ […]

Continue Reading

ਰੇਡੀਓ ਦੇ ਬਾਦਸ਼ਾਹ ਅਮੀਨ ਸਯਾਨੀ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਮੁੰਬਈ ,ਬੋਲੇ ਪੰਜਾਬ ਬਿਓਰੋ: 21 ਦਸੰਬਰ 1932 ਨੂੰ ਜਨਮੇ ਰੇਡੀਓ ਦੇ ਬਾਦਸ਼ਾਹ ਅਨਾਊਂਸਰ ਅਮੀਨ ਸਯਾਨੀ ਨੇ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਅਮੀਨ ਸਯਾਨੀ ਨੇ ਮੰਗਲਵਾਰ ਰਾਤ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਬੇਟੇ ਰਾਜਿਲ ਸਯਾਨੀ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਮੀਨ ਸਯਾਨੀ ਨੂੰ ਦਿਲ […]

Continue Reading

AAP ਵੱਲੋਂ 11 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਓਰੋ ;AAP ਵੱਲੋਂ ਪੰਜਾਬ ਦੇ 11 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ

Continue Reading

ਭਾਸ਼ਾ ਵਿਭਾਗ, ਮੋਹਾਲੀ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਮੋਹਾਲੀ, 21 ਫਰਵਰੀ: ਬੋਲੇ ਪੰਜਾਬ ਬਿਓਰੋ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 21.02.2024 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ’ਤੇ ਅਹਿਦ ਸਮਾਗਮ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਐੱਸ.ਕੇ.ਅਗਰਵਾਲ (ਪ੍ਰਧਾਨ, ਜ਼ਿਲ੍ਹਾ ਖਪਤਕਾਰ ਕਮਿਸ਼ਨ, […]

Continue Reading

ਹਰਿਆਣਾ ਬਾਰਡਰ ਉਤੇ ਇੱਕ ਕਿਸਾਨ ਦੀ ਮੌਤ ਅਤੇ 50 ਤੋਂ ਵੱਧ ਜ਼ਖ਼ਮੀ : ਕਿਸਾਨ ਯੂਨੀਅਨ

ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਭਾਜਪਾ ਸਰਕਾਰ ਦੇ ਜਬਰ ਦੀ ਸਖਤ ਨਿੰਦਾ ਅਤੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਚੰਡੀਗੜ੍ਹ 21 ਫਰਵਰੀ, ਬੋਲੇ ਪੰਜਾਬ ਬਿਓਰੋ : ਅੱਜ ਫਿਰ ਦਿੱਲੀ ਵੱਲ ਵਧ ਰਹੇ ਕਿਸਾਨਾਂ ਉੱਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀਆਂ ਤੇ ਅੱਥਰੂ ਗੈਸ ਵਰ੍ਹਾਉਣ ਦੇ ਜਾਬਰ ਹੱਲੇ ਨਾਲ ਇੱਕ ਹੋਰ ਕਿਸਾਨ ਸ਼ਹੀਦ ਅਤੇ ਦਰਜਨਾਂ ਸਖ਼ਤ ਜ਼ਖ਼ਮੀ ਹੋ ਗਏ। ਕਿਸਾਨ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਅਹਿਮ ਸੁਆਲ ਬਣਾਏ ਜਾਣ ਲਈ ਵਿਦਿਆਰਥੀ ਨੌਜਵਾਨਾਂ ਵੱਲੋਂ ਦਿੱਲੀ ਚੱਲੋ ਦਾ ਸੱਦਾ

ਮਾਨਸਾ- 21 ਫਰਵਰੀ,ਬੋਲੇ ਪੰਜਾਬ ਬਿਓਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਉਭਾਰੇ ਜਾਣ ਲਈ ਜਿੱਥੇ ਦੇਸ਼ ਭਰ ਵਿੱਚ ਪੰਜਾਹ ਤੋਂ ਵੱਧ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਰਾਇਸ਼ੁਮਾਰੀ ਕਰਵਾਈ ਗਈ, ਉੱਥੇ ਹੁਣ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਹੋਰ ਵੀ ਵੱਧ ਅਹਿਮੀਅਤ ਨਾਲ ਉਭਾਰੇ ਜਾਣ ਨੂੰ ਲੈਕੇ 28ਫਰਵਰੀ ਨੂੰ […]

Continue Reading

PES ਅਧਿਕਾਰੀਆਂ ਨੂੰ ਤਰੱਕੀ ਦੇ ਕੇ ਬਣਾਇਆ ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਸਿੱਖਿਆ ਅਫਸਰ ਵਜੋਂ ਤੈਨਾਤੀਆਂ ਦੇ ਹੁਕਮ ਜਾਰੀਚੰਡੀਗੜ੍ਹ, 21 ਫਰਵਰੀ,ਬੋਲੇ ਪੰਜਾਬ ਬਿਓਰੋਪੰਜਾਬ ਸਰਕਾਰ ਨੇ 12 ਪੀਈਐਸ ਅਧਿਕਾਰੀਆਂ ਨੂੰ ਗਰੁੱਪ ਏ ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ/ਡਾਇਰੈਕਟਰ ਪੱਦ ਉਨਤ ਕੀਤਾ ਗਿਆ ਹੈ

Continue Reading

ਖਨੌਰੀ  ਬਾਰਡਰ ਤੇ ਗੋਲੀ ਲੱਗਣ ਨਾਲ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ

ਚੰਡੀਗੜ੍ਹ 21 ਫਰਵਰੀ,ਬੋਲੇ ਪੰਜਾਬ ਬਿਓਰੋ:  ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ 23 ਸਾਲਾ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਵੱਲੋ ਜ਼ਿਲ੍ਹਾ ਬਠਿੰਡਾ ਦੀ ਸੰਗਰੂਰ ਦੀ ਖਨੌਰੀ ਸਰਹੱਦ ’ਤੇ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰਖਵਾਇਆ ਗਿਆ ਹੈ। ਖਨੌਰੀ ਸਰਹੱਦ ‘ਤੇ ਸਿਰ ‘ਚ ਗੋਲੀ ਲੱਗਣ ਨਾਲ ਇਕ ਕਿਸਾਨ […]

Continue Reading

ਹਰਿਆਣਾ ਸਰਕਾਰ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਿਜ

ਬੋਲੇ ਪੰਜਾਬ ਬਿਉਰੋ: ਸ਼ਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਦਿੱਲੀ ਕੂਚ ਕਰਨ ਲਈ ਤਿਆਰ ਹਨ। ਇਸ ਵਿਚਾਲੇ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਸਰਕਾਰ ਨੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਉਣ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਦੇ ਇਸ ਮਾਮਲੇ […]

Continue Reading

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਫਿਰ ਗੱਲਬਾਤ ਦਾ ਦਿੱਤਾ ਸੱਦਾ

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ; ਕਿਸਾਨਾਂ ਨੇ ਭਰਿਆ ਹੁੰਗਾਰਾ ਕਿਸਾਨਾਂ ਨੂੰ ਇਕ ਵਾਰ ਮੁੜ ਗੱਲ਼ਬਾਤ ਦਾ ਸੱਦਾ ਮਿਲਿਆ ਹੈ। ਖੇਤੀਬਾੜੀ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਚੌਥੇ ਦੌਰਾਨ ਤੋਂ ਬਾਅਦ ਪੰਜਵੇਂ ਦੌਰ ਵਿੱਚ ਸਾਰੇ ਮੁੱਦਿਆਂ ਉਪਰ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਉਹ ਦੁਬਾਰਾ ਕਿਸਾਨ […]

Continue Reading