ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 20 ਫਰਵਰੀ,ਬੋਲੇ ਪੰਜਾਬ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ […]
Continue Reading