ਕਮਲਨਾਥ ‘ਤੇ ਭਾਜਪਾ ‘ਚ ਮਤਭੇਦ, ਭਾਜਪਾਈ ਸਿੱਖ ਆਗੂਆਂ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ 18 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਕਮਲਨਾਥ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਭਾਜਪਾ ਪਾਰਟੀ ‘ਚ ਵਿਵਾਦ ਪੈਦਾ ਹੋ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਪਾਰਟੀ ਵਿੱਚ ਲੈਣ ਨਾਲ ਸਿੱਖ ਕੌਮ ਵਿੱਚ ਗਲਤ ਸੰਦੇਸ਼ ਜਾਵੇਗਾ। ਇਸ ਨਾਲ ਦਿੱਲੀ ਅਤੇ ਪੰਜਾਬ […]

Continue Reading

ਏਜੀਟੀਐਫ ਨੇ ਮੁਕਾਬਲੇ ਦੌਰਾਨ ਖਤਰਨਾਕ ਗੈਂਗਸਟਰ ਕਾਲਾ ਧਨੌਲਾ ਨੂੰ ਮਾਰ ਮੁਕਾਇਆ

ਬਰਨਾਲਾ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਬਰਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ‘ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਖਤਰਨਾਕ ਗੈਂਗਸਟਰ ਗੁਰਮੀਤ ਸਿੰਘ ਮਾਨ ਉਰਫ ਕਾਲਾ ਧਨੌਲਾ ਦਾ ਐਨਕਾਊਂਟਰ ਹੋ ਗਿਆ ਹੈ। ਅਸਲ ਵਿੱਚ AGTF ਟੀਮ ਦਾ ਉਕਤ ਗੈਂਗਸਟਰ ਨਾਲ ਐਨਕਾਊਂਟਰ ਹੋਇਆ, ਜਿਸ […]

Continue Reading

ਸੰਨੀ ਲਿਓਨੀ ਨੇ ਕਾਂਸਟੇਬਲ ਭਰਤੀ ਪ੍ਰੀਖਿਆ ‘ਚ ਦਿੱਤੀ ਅਰਜ਼ੀ !

ਲਖਨਊ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਪੁਲਸ ਭਰਤੀ ਅਤੇ ਤਰੱਕੀ ਬੋਰਡ ਲਖਨਊ ਵੱਲੋਂ ਆਯੋਜਿਤ ਦੋ ਰੋਜ਼ਾ ਲਿਖਤੀ ਪ੍ਰੀਖਿਆ ਦੇ ਪਹਿਲੇ ਦਿਨ ਫਿਲਮ ਅਭਿਨੇਤਰੀ ਸੰਨੀ ਲਿਓਨੀ ਦੇ ਨਾਂ ਦਾ ਐਡਮਿਟ ਕਾਰਡ ਅਤੇ ਸਵੇਰ ਦੀ ਸ਼ਿਫਟ ਦੀਆਂ ਦੋ ਤਸਵੀਰਾਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ। ਕਾਂਸਟੇਬਲ ਭਰਤੀ ਪ੍ਰੀਖਿਆ ‘ਚ ਸੰਨੀ ਲਿਓਨੀ ਦੇ ਨਾਂ ‘ਤੇ ਅਰਜ਼ੀ […]

Continue Reading

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ […]

Continue Reading

ਡਾ: ਦਵਿੰਦਰ ਸਿੰਘ ਲੱਧੜ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਡਾਇਰੈਕਟਰ ਨਾਮਜ਼ਦ

ਡੀਗੜ੍ਹ, 18 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਅਤੇ ਨਿੱਗਰ ਯੋਗਦਾਨ ਦੀ ਕਦਰ ਕਰਦੇ ਹੋਏ ਡਾ: ਦਵਿੰਦਰ ਸਿੰਘ ਲੱਧੜ ਪ੍ਰੋਫੈਸਰ (ਰਿਟਾ:) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਸਰਗਰਮ ਮੈਂਬਰ/ਡਾਇਰੈਕਟਰ ਦੀ ਪਦਵੀ ਪ੍ਰਦਾਨ ਕੀਤੀ ਗਈ ਹੈ। ਸਾਹਿਤਿਕ ਰਸਾਲੇ ‘ਹੁਣ’ ਦੇ ਸੰਪਾਦਕ ਸੁਸੀਲ ਦੁਸਾਂਝ ਅਤੇ ਕੌਮਾਂਤਰੀ ਅਥਲੀਟ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਤੋ 22 ਤਕ ਪੰਜਾਬ ਦੇ ਟੋਲ ਪਲਾਜੇ ਬੰਦ ਕਰਨ ਦਾ ਐਲਾਨ

ਲੁਧਿਆਣਾ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਇਸ […]

Continue Reading

ਹਰਿਆਣਾ ਦੇ ਕਿਸਾਨਾਂ ਵਲੋਂ ਸ਼ਾਮ ਦੀ ਮੀਟਿੰਗ ਦੇ ਮੱਦੇਨਜ਼ਰ ਫੈਸਲਾ ਲੈਣ ਦਾ ਐਲਾਨ

ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਕਿਸਾਨ ਨੇ ਵੀ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸ਼ਾਮ ਤੱਕ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ। ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨਾਂ ਨੂੰ […]

Continue Reading

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਚੰਡੀਗੜ੍ਹ, 18 ਫਰਵਰੀ, ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜੇ ਗਏ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ। ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅੰਮ੍ਰਿਤਪਾਲ […]

Continue Reading

ਖੰਨਾ ਨੇੜੇ ਨੈਸ਼ਨਲ ਹਾਈਵੇ ‘ਤੇ ਧੁੰਦ ਕਾਰਨ 8 ਵਾਹਨ ਆਪਸ ‘ਚ ਟਕਰਾਏ,ਕਈ ਜ਼ਖਮੀ

ਖੰਨਾ ਨੇੜੇ ਨੈਸ਼ਨਲ ਹਾਈਵੇ ‘ਤੇ ਧੁੰਦ ਕਾਰਨ 8 ਵਾਹਨ ਆਪਸ ‘ਚ ਟਕਰਾਏ,ਕਈ ਜ਼ਖਮੀ ਖੰਨਾ, 18 ਫਰਵਰੀ, ਬੋਲੇ ਪੰਜਾਬ ਬਿਊਰੋ : ਖੰਨਾ ‘ਚ ਅੱਜ ਐਤਵਾਰ ਸਵੇਰੇ ਧੁੰਦ ਕਾਰਨ ਨੈਸ਼ਨਲ ਹਾਈਵੇ ‘ਤੇ 500 ਮੀਟਰ ਦੇ ਘੇਰੇ ‘ਚ 8 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ 3 ਲੋਕ ਜ਼ਖਮੀ ਹੋ ਗਏ ਹਨ।ਗੱਡੀਆਂ ਟਕਰਾਉਣ ਦੀ ਸ਼ਰੂਆਤ ਰੋਡਵੇਜ਼ ਦੀ […]

Continue Reading

ਜਲੰਧਰ : ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

ਜਲੰਧਰ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਭੋਗਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਭੋਗਪੁਰ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ […]

Continue Reading