ਲੱਖਾ ਸਿਧਾਣਾ ਨੇ ਵਾਇਰਲ ਵੀਡੀਓ ਉਤੇ ਦਿੱਤੀ ਸਫਾਈ

ਚੰਡੀਗੜ੍ਹ 18 ਫਰਵਰੀ,   ਬੋਲੇ ਪੰਜਾਬ ਬਿਉਰੋ: ਸਮਾਜਸੇਵੀ ਲੱਖਾ ਸਿਧਾਣਾ (Lakha sidhana) ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ। ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ […]

Continue Reading

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ ਚੰਡੀਗੜ੍ਹ/ਮੋਹਾਲੀ, ਫਰਵਰੀ  ਬੋਲੇ ਪੰਜਾਬ ਬਿੳਰੋ: ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ 40-ਏ, ਚੰਡੀਗੜ੍ਹ ਦੇ ਵਾਸੀਆਂ ਦੀ ਇਕ ਅਹਿਮ ਮੀਟਿੰਗ ਹੋਈ। ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਵਿਚ ਸਮੇਂ ਸਮੇਂ ਉਤੇ ਚੋਣ ਕੀਤੀ ਜਾਂਦੀ ਹੈ। ਮੀਟਿੰਗ […]

Continue Reading

322 ਹਾਦਸੇ 288 ਨੂੰ ਮੁੱਢਲੀ ਸਹਾਇਤਾ,ਸੜਕ ਸੁਰੱਖਿਆ ਫੋਰਸ ਦਾ 15 ਦਿਨ ਦਾ ਰਿਪੋਰਟ ਕਾਰਡ

ਚੰਡੀਗੜ੍ਹ 18 ਫਰਵਰੀ,ਬੋਲੇ ਪੰਜਾਬ ਬਿਓਰੋ:    ਪੰਜਾਬ ਸਰਕਾਰ ਵੱਲੋਂ ਸੜਕੀ ਹਾਦਸਿਆਂ ‘ਚ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਹਾਇਤਾ ਦੇ ਲਈ SSF ਯਾਨੀ ਸੜਕ ਸੁਰੱਖਿਆ ਫੋਰਸ ਬਣਾਈ ਹੈ। ਸੜਕ ਸੁਰੱਖਿਆ ਫੋਰਸ ਦੇ ਵੱਲੋਂ ਆਪਣਾ 15 ਦਿਨਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸਦੇ ਹਾਂ ਕਿ 1 ਤੋਂ 15 ਫ਼ਰਵਰੀ ਤੱਕ ਪੰਜਾਬ ‘ਚ ਕਿੰਨੇ ਸੜਕ […]

Continue Reading

ਅੱਜ ਸ਼ਾਮ ਨੂੰ ਹੋਏਗੀ, ਕਿਸਾਨਾਂ ਤੇ ਕੇਂਦਰ ਵਿਚਾਲੇ ਚੌਥੇ ਗੇੜ ਦੀ ਮੀਟਿੰਗ

ਅੱਜ ਵੀ ਕੀਤਾ ਜਾਵੇਗਾ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ 6ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਹੋਵੇਗੀ ਚੌਥੇ ਗੇੜ ਦੀ ਮੀਟਿੰਗ। ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਅੱਜ ਐਤਵਾਰ ਸ਼ਾਮ 6 ਵਜੇ ਚੰਡੀਗੜ੍ਹ ‘ਚ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ […]

Continue Reading

ਹਾਈਕੋਰਟ ਵੱਲੋਂ ਦੰਗਿਆਂ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਬੈਂਚ ਦਾ ਗਠਨ

ਚੰਡੀਗੜ੍ਹ 18 ਫਰਵਰੀ,   ਬੋਲੇ ਪੰਜਾਬ ਬਿਉਰੋ:ਪੰਚਕੂਲਾ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ‘ਚ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਵੀਂ ਬੈਂਚ ਦਾ ਗਠਨ ਕੀਤਾ ਗਿਆ ਹੈ। ਜਸਟਿਸ ਅਰੁਣ ਪੱਲੀ, ਜਸਟਿਸ ਵਿਨੋਦ ਐਸ ਭਾਰਦਵਾਜ ਅਤੇ ਜਸਟਿਸ ਵਿਕਰਮ ਅਗਰਵਾਲ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ,503

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ,503, ਮਿਤੀ 18-02-2024    ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ […]

Continue Reading

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ […]

Continue Reading

ਮੁਹਾਲੀ ਦੇ ਵਸਨੀਕ ਹਰਵਿੰਦਰ ਸਿੰਘ ਜੌਹਲ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਜੋਂ ਚੋਣ

ਮੁਹਾਲੀ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਮੁਹਾਲੀ ਦੇ ਵਸਨੀਕ 38 ਸਾਲਾ ਹਰਵਿੰਦਰ ਸਿੰਘ ਜੌਹਲ ਨੇ ਦਿੱਲੀ ਹਾਇਰ ਜੁਡੀਸ਼ੀਅਲ ਸਰਵਿਸਿਜ਼ ਮੇਨ ਇਮਤਿਹਾਨ 2024 ਵਿੱਚ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਉਹਨਾਂ ਨੂੰ ਦਿੱਲੀ ਦੇ ਐਨ ਸੀ ਟੀ ਵਿੱਚ ਇੱਕ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਚੁਣਿਆ ਗਿਆ ਹੈ। ਜੌਹਲ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਤੇ ਜੱਜਾਂ ਦੇ ਪਰਿਵਾਰ ਨਾਲ […]

Continue Reading

ਡਾ: ਗੁਰਿੰਦਰ ਪਾਲ ਸਿੰਘ ਬਿਲਾ ਬਣੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਓ. ਬੀ. ਸੀ. ਸੈਲ ਦੇ ਕੋਆਰਡੀਨੇਟਰ

ਮੁਹਾਲੀ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ. ਸੀ ਸੈਲ ਦੇ ਸਾਬਕਾ ਚੇਅਰਮੈਨ ਡਾ.ਗੁਰਿੰਦਰ ਪਾਲ ਬਿਲਾ ਨੂੰ ਆਲ ਇੰਡੀਆ ਕਾਂਗਰਸ, ਓ.ਬੀ. ਸੀ. ਸੈਲ ਦਾ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇੱਥੇ ਜਿਕਰਯੋਗ ਹੈ ਕਿ ਬਿੱਲਾ ਇਸਤੋਂ ਪਹਿਲਾ 16 ਸਾਲ ਤਕ ਪੰਜਾਬ ਕਾਂਗਰਸ ਪਾਰਟੀ ਦੇ ਓ. ਬੀ. ਸੀ. ਵਿੰਗ ਦੇ ਚੇਅਰਮੈਨ ਦੀ […]

Continue Reading

ਐੱਨ. ਆਈ. ਏ. ਨੇ ਐੱਲਟੀਟੀਈ ਨੂੰ ਸਰਗਰਮ ਕਰਨ ਦੀ ਸਾਜ਼ਿਸ਼ ‘ਚ 14ਵੇਂ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

ਨਵੀਂ ਦਿੱਲੀ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸ਼੍ਰੀਲੰਕਾ ਅਤੇ ਭਾਰਤ ’ਚ ਲਿਬਰੇਸ਼ਨ ਟਾਈਗਰਸ ਆਫ ਤਾਮਿਲ ਈਲਮ (ਐੱਲ.ਟੀ.ਟੀ.ਈ.) ਨੂੰ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਾਮਲੇ ’ਚ 14ਵੇਂ ਮੁਲਜ਼ਮ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਐੱਨ. ਆਈ. ਏ. ਨੇ ਸ਼ਨੀਵਾਰ ਨੂੰ ਜਾਰੀ ਬਿਆਨ ’ਚ ਕਿਹਾ ਕਿ ਚਾਰਜਸ਼ੀਟ ਲਿੰਗਮ ਏ ਉਰਫ ਆਦਿਲਿੰਗਮ ਖਿਲਾਫ ਦਾਇਰ ਕਰ […]

Continue Reading