ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ‘ਚ ਸਾਬਕਾ ਕਾਨੂੰਗੋ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading

ਗੈਂਗਸਟਰ ਦੀਪਕ ਟੀਨੂੰ ਨੂੰ ਬਠਿੰਡਾ ਅਦਾਲਤ ਨੇ ਨਿਆਂਇਕ ਹਿਰਾਸਤ ਭੇਜਿਆ

ਬਠਿੰਡਾ 17 ਫਰਵਰੀ,ਬੋਲੇ ਪੰਜਾਬ ਬਿਓਰੋ : ਬਠਿੰਡਾ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ 2 ਦਿਨ ਦੇ ਰਿਮਾਂਡ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਇੱਥੋਂ ਦੀਪਕ ਟੀਨੂੰ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੀਪਕ ਟੀਨੂੰ ਨੇ ਆਪਣੇ ਸਾਥੀਆਂ ਨਾਲ ਮਿਲ […]

Continue Reading

ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 28 ਫਰਵਰੀ ਤੱਕ ਵਧੀ

ਨਵੀਂ ਦਿੱਲੀ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਇਹ ਹੁਕਮ ਦਿੱਤਾ। ਅੱਜ ਦੋਵਾਂ ਦੀ […]

Continue Reading

SIT ਨੇ ਪ੍ਰਦੀਪ ਕਲੇਰ ਦਾ ਲਿਆ ਚਾਰ ਦਿਨ ਦਾ ਪੁਲਿਸ ਰਿਮਾਂਡ

ਕੋਟਕਪੂਰਾ , 17 ਫਰਵਰੀ ਬੋਲੇ ਪੰਜਾਬ ਬਿਓਰੋ : ਬੇਅਦਬੀ ਕਾਂਡ ਦੇ ਤਿੰਨ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿਤੇ ਗਏ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਪਿਛਲੇ ਦਿਨੀਂ ਗੁੜਗਾਉਂ ਤੋਂ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਦੋ ਵਾਰ ਦੋ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਤੇ ਰਿਮਾਂਡ ਖ਼ਤਮ ਹੋਣ […]

Continue Reading

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਰਿਪੋਰਟ ‘ਤੇ ਰਾਸ਼ਟਰਪਤੀ ਦੌਰਪਤੀ ਮੁਰਮੂ ਨੂੰ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਦੇ ਖਿਲਾਫ ਤੁਰੰਤ ਕਾਰਵਾਈ ਕਰਨ — ਕੈਂਥ 

“ਮਾਮਲਾ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ” ਬੰਗਾਲ ਦੇ ਉੱਤਰੀ 24 ਪਰਗਣਾ ਜਿਲੇ ਦੇ ਸੰਦੇਸ਼ਖਾਲੀ ‘ਚ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਅਨੁਸੂਚਿਤ ਜਾਤੀ ਸਮਾਜ ਨਾਲ ਕਥਿਤ ਅੱਤਿਆਚਾਰ ਅਤੇ ਹਿੰਸਾ ‘ਤੇ ਕਾਬੂ ਪਾਉਣ ਨਾਕਾਮ ਹੋਣ ‘ਤੇ ਕੇਂਦਰ ਸਰਕਾਰ ਤੁਰੰਤ ਕਾਰਵਾਈ — ਕੈਂਥ  ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਸੰਦੇਸ਼ਖਾਲੀ ‘ਚ ਦਲਿਤਾਂ ਔਰਤਾਂ ‘ਤੇ ਜ਼ੁਲਮ ਅਤੇ  ਕਥਿਤ ਸੈਕਸ ਸ਼ੋਸ਼ਣ ਦੀ ਘਟਨਾਵਾਂ ਦੀ ਕੀਤੀ ਨਿਖੇਧੀ  ਚੰਡੀਗੜ੍ਹ,17 ਫ਼ਰਵਰੀ ,ਬੋਲੇ  ਪੰਜਾਬ ਬਿਓਰੋ:   ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਸੰਦੇਸ਼ਖਾਲੀ ‘ਚ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ ਦੀ ਘਟਨਾਵਾਂ ਦੀ ਨਿਖੇਧੀ ਕਰਦਿਆਂ  ਸੂਬਾਈ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਬੰਗਾਲ ਦੇ ਉੱਤਰੀ 24 ਪਰਗਣਾ ਜਿਲੇ ਦੇ ਸੰਦੇਸ਼ਖਾਲੀ ਵਿੱਚ ਅਰਾਜਕਤਾ, ਲੁੱਟ-ਖਸੁੱਟ, ਜਬਰ, ਸ਼ੋਸ਼ਣ ਅਤੇ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ ਬਾਰੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੀ ਰਿਪੋਰਟ ਰਾਸ਼ਟਰਪਤੀ ਦੌਰਪਤੀ ਮੁਰਮੂ ਨੂੰ ਸੌਂਪੀ ਗਈ ਹੈ ‘ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ੍ਰ ਕੈਂਥ ਨੇ ਕਿਹਾ ਕਿ ਤ੍ਰਿਣਮੂਲ ਕਾਗਰਸ ਦੇ  ਸਿਆਸੀ ਅਗੂਆਂ ਦੀ ਸਰਪ੍ਰਸਤੀ ਹੇਠ ਸਰਕਾਰ ਦੇ ਆਤੰਕ, ਗੁੰਡਾਗਰਦੀ, ਜ਼ੁਲਮ ਅਤੇ ਲੁੱਟ-ਖਸੁੱਟ ਦਾ ਅਜਿਹਾ ਨੰਗਾ ਨਾਚ, ਜਬਰ ਜਨਾਹ, ਜ਼ਮੀਨਾਂ ‘ਤੇ ਜ਼ਬਰਦਸਤੀ ਕਬਜ਼ੇ ਅਤੇ ਔਰਤਾਂ ‘ਤੇ ਜ਼ੁਲਮ ਦਾ ਅਜਿਹਾ ਨੰਗਾ ਨਾਚ ਖੇਡਿਆ ਕਿ ਇਸ ਦੇ ਡਰ ਕਾਰਨ ਉਨ੍ਹਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।  ਉਨ੍ਹਾਂ ਨੇ ਅੱਗੇ ਕਿਹਾ ਕਿ ਐਸ ਸੀ ਸਮਾਜ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹਿੱਤਾਂ ਨੂੰ ਇਸ ਹੱਦ ਤੱਕ ਕੁਚਲਿਆਂ ਜਾ ਰਿਹਾ ਹੈ ਤ੍ਰਿਣਮੂਲ ਕਾਗਰਸ ਦੇ ਨੇਤਾ ਸ਼ਾਹਜਹਾਂ ਸ਼ੇਖ ਅਤੇ ਉਸ ਦੇ ਹਮਾਇਤੀਆਂ ਨੇ ਜ਼ਮੀਨ ‘ਤੇ ਜਬਰੀ ਕਬਜਿਆਂ ਕਰਨ ਦੇ ਨਾਲੋ-ਨਾਲ ਔਰਤਾਂ ਨਾਲ ਕਥਿਤ ਛੇੜਛਾੜ ਸੈਕਸ ਸ਼ੋਸ਼ਣ ਦੇ ਅੱਤਿਆਚਾਰਾਂ ਨੇ ਤਬਾਹੀ ਮਚਾ ਦਿੱਤੀ। ਸ੍ਰ ਕੈਂਥ ਨੇ ਕਿਹਾ ਕਿ ਪਿੱਛਲੇ ਦਿਨੀਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਬੰਗਾਲ ਦੇ ਉੱਤਰੀ 24 ਪਰਗਣਾ ਜਿਲੇ ਦੇ ਸੰਦੇਸ਼ਖਾਲੀ ਦਾ ਦੌਰੇ ਦੌਰਾਨ ਅਨੁਸੂਚਿਤ ਜਾਤੀ ਸਮਾਜ ਨਾਲ ਕਥਿਤ ਅੱਤਿਆਚਾਰ ਅਤੇ ਹਿੰਸਾ ਬਾਰੇ ਰਿਪੋਰਟ ‘ਚ ਰਾਸ਼ਟਰਪਤੀ ਦੌਰਪਤੀ ਮੁਰਮੂ ਨੂੰ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਗਰਸ ਦੀ ਸਰਕਾਰ ਨੂੰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਅਤੇ ਕਥਿਤ ਛੇੜਛਾੜ ਸੈਕਸ ਸ਼ੋਸ਼ਣ ਦੇ ਅੱਤਿਆਚਾਰਾਂ ਨੇ ਤਬਾਹੀ ਮਚਾਉਣ ਵਾਲਿਆ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਸਾਬਿਤ ਹੋਣ ਕਾਰਨ ਸੂਬੇ ਵਿੱਚ ਸੰਵਿਧਾਨ ਦੀ ਧਾਰਾ 338 ਦੇ ਤਹਿਤ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫਾਰਿਸ਼ ਕੀਤੀ ਹੈ। ਸਰਦਾਰ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀ ਪੱਛਮੀ ਬੰਗਾਲ ਵਿੱਚ 21.51 ਪ੍ਰਤੀਸ਼ਤ ਆਬਾਦੀ ਨੂੰ ਨਜ਼ਰਅੰਦਾਜ ਕਰਕੇ ਤ੍ਰਿਣਮੂਲ ਕਾਗਰਸ  ਸਰਕਾਰ ਨੇ ਅਰਾਜਕਤਾ, ਲੁੱਟ-ਖਸੁੱਟ, ਜਬਰ, ਸ਼ੋਸ਼ਣ ਅਤੇ ਦਲਿਤਾਂ ਔਰਤਾਂ ਨਾਲ ਕਥਿਤ ਸੈਕਸ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਹੋਇਆ ਹੈ। ਦਲਿਤ ਨੇਤਾ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਰਾਜਕਤਾ, ਸਮਾਜ ਵਿਰੋਧੀ ਅਨਸਰਾਂ ਨੂੰ ਸਿਆਸੀ ਸੁਰੱਖਿਆ, ਹਰ ਪਾਸੇ ਗੁੰਡਿਆਂ ਅਤੇ ਲੁਟੇਰਿਆਂ ਦਾ ਦਬਦਬਾ, ਅੱਤਿਆਚਾਰ, ਜ਼ੁਲਮ, ਲੁੱਟ, ਕਤਲ ਅਤੇ ਬੰਗਾਲ ‘ਚ ਦਲਿਤਾਂ ਨੂੰ ਦਬਾਉਣ ਦੇ ਵਿਰੁਧ ਅਨੁਸੂਚਿਤ ਜਾਤੀ ਦੀ ਜੱਥੇਬੰਦੀਆਂ ਨੂੰ ਤ੍ਰਿਣਮੂਲ ਕਾਗਰਸ ਦੀ ਹਕੂਮਤ ਦੇ ਖਿਲਾਫ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ।

Continue Reading

ਕਿਸਾਨੀ ਸੰਘਰਸ਼ ਦੀ ਹਮਾਇਤ, ਕਿਸਾਨ ਦੇਸ਼ ਦਾ ਅੰਨਦਾਤਾ ਜਿਸ ਤਰੀਕੇ ਦੀ ਵੀ ਮਦਦ ਦੀ ਲੋੜ ਹੋਵੇਗੀ ਮੁਹੱਈਆ ਕਰਾਵਾਂਗੇ: ਦਿੱਲੀ ਗੁਰਦੁਆਰਾ ਕਮੇਟੀ

ਕਿਸਾਨੀ ਸੰਘਰਸ਼ ਦੀ ਹਮਾਇਤ, ਕਿਸਾਨ ਦੇਸ਼ ਦਾ ਅੰਨਦਾਤਾ ਜਿਸ ਤਰੀਕੇ ਦੀ ਵੀ ਮਦਦ ਦੀ ਲੋੜ ਹੋਵੇਗੀ ਮੁਹੱਈਆ ਕਰਾਵਾਂਗੇ: ਦਿੱਲੀ ਗੁਰਦੁਆਰਾ ਕਮੇਟੀ ਨਵੀਂ ਦਿੱਲੀ, 17 ਫਰਵਰੀ ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਿਸ ਕਿਸਮ ਦੀ ਵੀ ਮਦਦ […]

Continue Reading

ਕਿਸਾਨਾਂ ਨੇ ਸੁਨੀਲ ਜਾਖੜ ਦੇ ਘਰ ਅੱਗੇ ਲਾਇਆ ਧਰਨਾ

ਕਿਸਾਨਾਂ ਨੇ ਸੁਨੀਲ ਜਾਖੜ ਦੇ ਘਰ ਅੱਗੇ ਲਾਇਆ ਧਰਨਾਅਬੋਹਰ, 17 ਫਰਵਰੀ, ਬੋਲੇ ਪੰਜਾਬ ਬਿਊਰੋ :ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ‘ਤੇ ਸੈਂਕੜੇ ਲੋਕਾਂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਜੱਦੀ ਘਰ ਪੰਜਕੋਸੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।ਧਰਨੇ ਦੌਰਾਨ ਹਾਜ਼ਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਬੇਜ ਸਿੰਘ ਰੋਹੀਵਾਲਾ ਤੇ ਹੋਰਾਂ ਨੇ ਕਿਹਾ ਕਿ ਇਹ ਦੋ ਰੋਜ਼ਾ ਧਰਨਾ […]

Continue Reading

ਮੇਅਰ ਚੋਣਾਂ ਦਾ ਇੱਕ ਹੋਰ ਵੀਡਿਓ ਆਇਆ ਸਾਹਮਣੇ; ਨੌਮੀਨੇਟਿਡ ਕੌਂਸਲਰ ਵੀ ਕੈਮਰੇ ਹਟਵਾਉਂਦੇ ਨਜ਼ਰ ਆਏ

ਅਨਿਲ ਮਸ਼ੀਹ ਦੀ ਮਦਦ ਕਰਕੇ ਬਾਕੀ ਨੌਮੀਨੇਟਿਡ ਕੌਂਸਲਰਾਂ ਨੇ ਵੀ ਕੀਤੀ ਲੋਕਤੰਤਰ ਦੀ ਹੱਤਿਆ: ਡਾ. ਆਹਲੂਵਾਲੀਆ ਚੰਡੀਗੜ੍ਹ, 17 ਫਰਵਰੀ, ਬੋਲੇ ਪੰਜਾਬ ਬਿਓਰੋ: 30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਹੋਈ ਲੋਕਤੰਤਰ ਦੀ ਹੱਤਿਆ ਦਾ ਮਾਮਲਾ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਪਿਛਲੇ ਕਈਂ […]

Continue Reading

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ […]

Continue Reading

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਚੰਡੀਗੜ੍ਹ- 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਅੱਜ  ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ […]

Continue Reading