Jalandhar ਪਾਸਪੋਰਟ ਦਫਤਰ ਦੇ 3 ਅਧਿਕਾਰੀਆਂ ਨੂੰ ਕੀਤਾ ਗ੍ਰਿਫਤਾਰ

ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਤੋਂ ਕੇਂਦਰੀ ਬਿਊਰੋ ਇਨਵੈਸਟੀਗੇਸ਼ਨ (ਸੀਬੀਆਈ) ਦੀ ਟੀਮ ਤਲਾਸ਼ੀ ਲਈ ਪੰਜਾਬ ਦੇ ਪਾਸਪੋਰਟ ਜਲੰਧਰ ਦੇ ਖੇਤਰੀ ਦਫਤਰ ਪਹੁੰਚੀ। ਸੀਬੀਆਈ ਦੀਆਂ ਟੀਮਾਂ ਸਵੇਰੇ ਹੀ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਈਆਂ ਸਨ।ਸੀਬੀਆਈ ਨੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ […]

Continue Reading

ਪੇਟੀਐਮ ਕਿਊਆਰ, ਸਾਊਂਡ ਬਾਕਸ ਅਤੇ ਕਾਰਡ ਮਸ਼ੀਨਾਂ 15 ਮਾਰਚ ਤੋਂ ਬਾਅਦ ਵੀ ਕੰਮ ਕਰਦੀਆਂ ਰਹਿਣਗੀਆਂ : ਆਰਬੀਆਈ

ਪੇਟੀਐਮ ਕਿਊਆਰ, ਸਾਊਂਡ ਬਾਕਸ ਅਤੇ ਕਾਰਡ ਮਸ਼ੀਨਾਂ 15 ਮਾਰਚ ਤੋਂ ਬਾਅਦ ਵੀ ਕੰਮ ਕਰਦੀਆਂ ਰਹਿਣਗੀਆਂ : ਆਰਬੀਆਈ ਕੰਪਨੀ (ਓਸੀਐੱਲ) ਨੇ ਪਹਿਲਾਂ ਵਾਂਗ ਨਿਰਵਿਘਨ ਵਪਾਰਕ ਬੰਦੋਬਸਤ ਜਾਰੀ ਰੱਖਣ ਲਈ ਆਪਣਾ ਨੋਡਲ ਖਾਤਾ ਐਕਸਿਸ ਬੈਂਕ (ਇੱਕ ਐਸਕਰੋ ਖਾਤਾ ਖੋਲ੍ਹ ਕੇ) ਵਿੱਚ ਤਬਦੀਲ ਕੀਤਾ  ਚੰਡੀਗੜ੍ਹ, 17 ਫਰਵਰੀ 2024 ਬੋਲੇ ਪੰਜਾਬ ਬਿੳਰੋ: ਪੇਟੀਐਮ ਦੇ ਪ੍ਰਵਕਤਾ ਨੇ ਦੱਸਿਆ ਕਿ ਅਸੀ […]

Continue Reading

ਪਟਿਆਲਾ ‘ਚ ਅਣਪਛਾਤਿਆਂ ਨੇ ਠੇਕਾ ਲੁੱਟਿਆ

ਪਟਿਆਲਾ ‘ਚ ਅਣਪਛਾਤਿਆਂ ਨੇ ਠੇਕਾ ਲੁੱਟਿਆ  ਪਟਿਆਲ਼ਾ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਸਰਹਿੰਦ ਰੋਡ ‘ਤੇ ਪੈਂਦੇ ਪਿੰਡ ਬਾਰਨ ‘ਚ ਸ਼ਰਾਬ ਦੇ ਠੇਕੇ ‘ਤੇ ਕੰਮ ਕਰਦੇ ਵਿਅਕਤੀ ਨੂੰ ਅਣਪਛਾਤੇ ਲੋਕਾਂ ਨੇ ਬੰਧਕ ਬਣਾ ਕੇ ਬੀਅਰ ਅਤੇ ਨਕਦੀ ਲੁੱਟ ਲਈ। ਇਹ ਸਾਰੀ ਘਟਨਾ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ […]

Continue Reading

ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਏਅਰਲਾਈਨਜ਼ ਦੀਆਂ ਸਾਰੀਆਂ ਉਡਾਣਾਂ ਫੁੱਲ, ਬੁਕਿੰਗ ਬੰਦ

ਰੇਲਗੱਡੀਆਂ ਵਿੱਚ ਵੀ ਰਿਜ਼ਰਵੇਸ਼ਨ ਉਪਲਬਧ ਨਹੀਂਚੰਡੀਗੜ੍ਹ, 17 ਫਰਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਸੜਕ ਜਾਮ ਹੋਣ ਕਾਰਨ ਦਿੱਲੀ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਇੰਡੀਗੋ ਅਤੇ ਵਿਸਤਾਰਾ ਏਅਰਲਾਈਨਜ਼ ਦੀਆਂ ਸਾਰੀਆਂ ਉਡਾਣਾਂ ਫੁੱਲ ਹੋ ਗਈਆਂ। ਇਸ […]

Continue Reading

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ […]

Continue Reading

ਇੰਸਪੈਕਟਰ ਹਰਿੰਦਰ ਸੇਖੋਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਪਰਚਾ ਦਰਜ

 ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਸੀਬੀਆਈ ਨੇ ਚੰਡੀਗੜ੍ਹ ਪੁਲੀਸ ਦੇ ਇੰਸਪੈਕਟਰ ਹਰਿੰਦਰ ਸੇਖੋਂ ਅਤੇ ਉਨ੍ਹਾਂ ਦੀ ਪਤਨੀ ਇੰਸਪੈਕਟਰ ਪਰਮਜੀਤ ਸੇਖੋਂ ਦੇ ਸੈਕਟਰ-36 ਸਥਿਤ ਘਰ ’ਤੇ ਛਾਪਾ ਮਾਰਿਆ। ਇਸ ਤੋਂ ਇਲਾਵਾ ਸੇਖੋਂ ਦੇ ਭਰਾ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਹਾਲਾਂਕਿ, ਸੀਬੀਆਈ ਨੇ ਛਾਪੇਮਾਰੀ ਦੌਰਾਨ 5000 ਰੁਪਏ ਤੋਂ ਘੱਟ ਬਰਾਮਦ ਕੀਤੇ। ਸੀਬੀਆਈ ਅੱਜ ਸਵੇਰੇ ਉਨ੍ਹਾਂ ਦੇ […]

Continue Reading

ਭਾਜਪਾ ਰਾਸ਼ਟਰੀ ਪ੍ਰੀਸ਼ਦ ਦੀ ਦੋ ਦਿਨਾਂ ਮੀਟਿੰਗ ਅੱਜ ਤੋਂ,ਆਗਾਮੀ ਲੋਕ ਸਭਾ ਚੋਣਾਂ ਬਾਰੇ ਬਣੇਗੀ ਰਣਨੀਤੀ

ਨਵੀਂ ਦਿੱਲੀ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਜਪਾ ਅੱਜ ਤੋਂ ਭਾਰਤ ਮੰਡਪਮ ‘ਚ ਹੋਣ ਜਾ ਰਹੀ ਦੋ ਦਿਨਾਂ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ‘ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਜਿੱਤ ਦੀ ਹੈਟ੍ਰਿਕ ਬਣਾਉਣ ਲਈ ਰਣਨੀਤੀ ਬਣਾਏਗੀ। ਮੀਟਿੰਗ ਦੇ ਸਮਾਪਤੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦੇ 11,500 ਵਰਕਰਾਂ ਨੂੰ 370 ਸੀਟਾਂ ਜਿੱਤਣ ਦੇ ਗੁਰ […]

Continue Reading

ਕੇਜਰੀਵਾਲ ਦੇ ਈਡੀ ਅੱਗੇ ਪੇਸ਼ ਨਾ ਹੋਣ ਦਾ ਮਾਮਲਾ ਪਹੁੰਚਿਆ ਅਦਾਲਤ,ਪੇਸ਼ੀ ਅੱਜ

ਕੇਜਰੀਵਾਲ ਦੇ ਈਡੀ ਅੱਗੇ ਪੇਸ਼ ਨਾ ਹੋਣ ਦਾ ਮਾਮਲਾ ਪਹੁੰਚਿਆ ਅਦਾਲਤ,ਪੇਸ਼ੀ ਅੱਜ ਨਵੀਂ ਦਿੱਲੀ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਆਬਕਾਰੀ ਨੀਤੀ ਮਾਮਲੇ ‘ਚ ਈਡੀ ਵੱਲੋਂ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਣਾ ਹੈ।ਕੇਜਰੀਵਾਲ ਦੇ ਪੇਸ਼ ਨਾ ਹੋਣ ਕਾਰਨ ਈਡੀ ਨੇ ਅਦਾਲਤ […]

Continue Reading

ਪੰਜਾਬ ਤੇ ਹਰਿਆਣਾ ਵਿਚ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਪੰਜਾਬ ਤੇ ਹਰਿਆਣਾ ਵਿਚ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਹਰਿਆਣਾ ਵਿਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ। ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। […]

Continue Reading

ਕਿਸਾਨ ਅੱਜ ਤੋਂ ਦੋ ਦਿਨ ਕਰਨਗੇ ਪੰਜਾਬ ਦੇ ਟੋਲ ਪਲਾਜੇ ਫ੍ਰੀ,ਚੋਟੀ ਦੇ ਭਾਜਪਾ ਆਗੂਆਂ ਦੇ ਘਰ ਘੇਰਨਗੇ

ਕਿਸਾਨ ਅੱਜ ਤੋਂ ਦੋ ਦਿਨ ਕਰਨਗੇ ਪੰਜਾਬ ਦੇ ਟੋਲ ਪਲਾਜੇ ਫ੍ਰੀ,ਚੋਟੀ ਦੇ ਭਾਜਪਾ ਆਗੂਆਂ ਦੇ ਘਰ ਘੇਰਨਗੇ ਚੰਡੀਗੜ੍ਹ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡੇਰੇ ਲਾਈ ਬੈਠੇ ਹਨ। ਇਸ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਤੇ ਇੱਕ ਸਬ ਇੰਸਪੈਕਟਰ ਦੀ […]

Continue Reading