ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ
ਚੰਡੀਗੜ੍ਹ- 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ […]
Continue Reading