ਸਾਬਕਾ ਮੰਤਰੀ ਅਵਤਾਰ ਹੈਨਰੀ ਦੋਹਰੀ ਨਾਗਰਿਕਤਾ ਮਾਮਲੇ ‘ਚ ਬਰੀ
ਜਲੰਧਰ, 16 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਸ ਵਿਰੁੱਧ 15 ਸਾਲਾਂ ਤੋਂ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ ਸੀ। ਸੀਜੇਐਮ ਗਗਨਦੀਪ ਸਿੰਘ ਗਰਗ ਦੀ ਅਦਾਲਤ ਵਿੱਚ ਹੈਨਰੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ। ਇਸ […]
Continue Reading