‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਸਰਕਾਰਾਂ ਹੱਠੀ ਰਵੱਈਆ ਛੱਡਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾਅੰਮ੍ਰਿਤਸਰ, 13 ਦਸੰਬਰ,ਬੋਲੇ ਪੰਜਾਬ ਬਿਊਰੋ –ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦੀ ਘੋਸ਼ਣਾ

ਚੰਡੀਗੜ੍ਹ: 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ […]

Continue Reading

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ

ਓਨਟਾਰੀਓ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸਰਨੀਆ ਵਿੱਚ ਬੀਤੇ ਦਿਨੀ 22 ਸਾਲਾ ਪੰਜਾਬੀ ਵਿਦਿਆਰਥੀ ਗੁਰਸਿਸ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੁਰਸਿਸ ਭਾਰਤ ਦਾ ਨਾਗਰਿਕ ਸੀ ਅਤੇ ਲੈਂਬਟਨ ਕਾਲਜ ਵਿੱਚ ਵਪਾਰ ਦੀ ਪੜ੍ਹਾਈ ਕਰ ਰਿਹਾ ਸੀ। ਘਟਨਾ ਉਸ ਦੀ ਰਿਹਾਇਸ਼ ‘ਤੇ ਵਾਪਰੀ, ਜਿੱਥੇ ਉਹ ਅਤੇ ਮੁਲਜ਼ਮ ਕਿਰਾਏ […]

Continue Reading

ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਦੇਹਾਂਤ

ਮੋਗਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰਪਾਲ ਜੈਨ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸਤ ‘ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਪੁੱਤਰ ਮੋਗਾ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਨੇ ਦੱਸਿਆ […]

Continue Reading

ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਮਿਲੀ ਜਾਣਕਾਰੀ ਮੁਤਾਬਿਕ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ’ਚ ਨੌਜਵਾਨ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮਾਮਲੇ ਸਬੰਧੀ ਥਾਣਾ ਸਰਹਾਲੀ ਦੀ ਪੁਲਿਸ ਜਾਂਚ ਕਰ […]

Continue Reading

PUNJAB ਵਿਧਾਨ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨਿਆ ਜਾਵੇਗਾ ਨਤੀਜਾ

ਚਾਰ ਸੀਟਾਂ ਤੇ ਕੁੱਲ 45 ਉਮੀਦਵਾਰ ਹਨ ਚੋਣ ਮੈਦਾਨ ‘ਚ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 4 […]

Continue Reading

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ ਜਲੰਧਰ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਜਿਵੇਂ-ਜਿਵੇਂ ਠੰਢ ਵਧ ਰਹੀ ਹੈ, ਉਥੇ ਹੀ ਪੰਜਾਬ ‘ਚ ਸੜਕ ਹਾਦਸਿਆਂ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਧੁੰਦ ਕਾਰਨ ਪੰਜਾਬ ਦੇ ਸਾਰੇ ਹਾਈਵੇਅ ‘ਤੇ ਜ਼ੀਰੋ ਵਿਜ਼ੀਬਿਲਟੀ ਹੈ। ਸਵੇਰ ਅਤੇ ਰਾਤ ਨੂੰ ਕਈ ਹਾਦਸੇ […]

Continue Reading

ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ ਅੱਜ ਤੋਂ ਜੀਆਰਏਪੀ ਦਾ ਚੌਥਾ ਪੜਾਅ ਲਾਗੂ

ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ ਅੱਜ ਤੋਂ ਜੀਆਰਏਪੀ ਦਾ ਚੌਥਾ ਪੜਾਅ ਲਾਗੂ ਨਵੀਂ ਦਿੱਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਕੇਂਦਰ ਦੀ ਹਵਾ ਗੁਣਵੱਤਾ ਕਮੇਟੀ ਨੇ ਅੱਜ ਸੋਮਵਾਰ ਸਵੇਰੇ 8 ਵਜੇ ਤੋਂ ਲਾਗੂ ਹੋਣ ਵਾਲੀ ਪੜਾਅਵਾਰ ਪ੍ਰਤੀਕਿਰਿਆ ਕਾਰਜ ਯੋਜਨਾ (ਜੀ.ਆਰ.ਏ.ਪੀ.) ਦੇ ਚੌਥੇ ਪੜਾਅ ਤਹਿਤ ਦਿੱਲੀ-ਐੱਨ.ਸੀ.ਆਰ. ਲਈ ਸਖਤ ਪ੍ਰਦੂਸ਼ਣ ਕੰਟਰੋਲ ਉਪਾਵਾਂ ਦਾ ਐਲਾਨ ਕੀਤਾ ਹੈ। ਜੀ.ਆਰ.ਏ.ਪੀ. ਦੇ ਚੌਥੇ […]

Continue Reading

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ ਤਰਨਤਾਰਨ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦੀ ਤਰਨਤਾਰਨ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ […]

Continue Reading