ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ […]

Continue Reading

ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ*

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਓਰੋ-  ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਭਿਲਾਸ਼ੀ ਪ੍ਰਾਜੈਕਟ ਜਲਦ ਹੀ ਪੂਰੀ ਤਰ੍ਹਾਂ ਹੋਵੇਗਾ ਕਾਰਜਸ਼ੀਲ, ਓਪੀਡੀ ਸੇਵਾਵਾਂ ਪਹਿਲਾਂ ਹੀ ਕਾਰਜਸ਼ੀਲ ਪੀ.ਆਈ.ਐਲ.ਬੀ.ਐਸ. ਦੇ ਕਾਰਜਸ਼ੀਲ ਹੋਣ ਉਪਰੰਤ, ਲੋਕ ਇਸ ਸੰਸਥਾ ਤੋਂ ਲਿਵਰ ਟ੍ਰਾਂਸਪਲਾਂਟ ਸਹੂਲਤ ਸਮੇਤ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਲਈ ਡਾਕਟਰੀ ਦੇਖਭਾਲ ਸੇਵਾਵਾਂ ਦਾ ਲਾਭ ਲੈ ਸਕਣਗੇ: ਡਾ. ਬਲਬੀਰ ਸਿੰਘ ਚੰਡੀਗੜ੍ਹ, 5 ਫਰਵਰੀ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ […]

Continue Reading

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 5 ਫ਼ਰਵਰੀ,ਬੋਲੇ ਪੰਜਾਬ ਬਿਓਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ […]

Continue Reading

ਭੰਡਾਰੂ ਦੱਤਾਤ੍ਰੇਅ ਬਣ ਸਕਦੇ ਹਨ ਪੰਜਾਬ ਦੇ ਕਾਰਜਕਾਰੀ ਰਾਜਪਾਲ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੇ ਕਾਰਜਕਾਰੀ ਰਾਜਪਾਲ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਹੁਕਮ ਅੱਜ ਜਾਂ ਭਲਕੇ ਕਿਸੇ ਵੀ ਸਮੇਂ ਜਾਰੀ ਕੀਤੇ ਜਾ ਸਕਦੇ ਹਨ।ਜੇਕਰ ਅਜਿਹਾ ਹੁੰਦਾ ਹੈ ਤਾਂ […]

Continue Reading

ਗੈਂਗਸਟਰ ਜਸਪ੍ਰੀਤ ਸਿੰਘ ਉਰਫ ਜੱਸਾ ਤੇ ਸਾਥੀ ਹਥਿਆਰਾਂ ਸਮੇਤ ਕਾਬੂ

ਜਲੰਧਰ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਜਲੰਧਰ ਸਿਟੀ ਪੁਲਸ ਨੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਖ਼ਿਲਾਫ਼ ਚੱਲਣ ਵਾਲੇ ਗੈਂਗਸਟਰ ਨੂੰ ਉਸ ਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਹਰੀਕੇ ਵਾਸੀ ਪਿੰਡ ਹਰੀਕੇ, ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਹਥਿਆਰ ਅਤੇ ਕਰੀਬ […]

Continue Reading

ਦਿੱਲੀ ‘ਚ ਵਿਧਾਇਕਾਂ ਦੀ ਖ਼ਰੀਦੋ ਫਿਰੋਖਤ ਦੇ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਦੀ ਟੀਮ ਪਹੁੰਚੀ ਮੰਤਰੀ ਆਤਿਸ਼ੀ ਦੇ ਘਰ

ਨਵੀਂ ਦਿੱਲੀ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਵਿਧਾਇਕਾਂ ਦੀ ਖ਼ਰੀਦੋ ਫਿਰੋਖਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਦੇਣ ਤੋਂ ਇਕ ਦਿਨ ਬਾਅਦ ਅੱਜ ਐਤਵਾਰ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਮੰਤਰੀ ਆਤਿਸ਼ੀ ਦੇ ਘਰ ਪਹੁੰਚੀ। ਆਤਿਸ਼ੀ ਸਵੇਰੇ ਹੀ ਰਾਘਵ ਚੱਢਾ ਨਾਲ ਕੇਜਰੀਵਾਲ ਦੇ ਘਰ ਪਹੁੰਚ ਗਈ ਸੀ। ਕ੍ਰਾਈਮ ਬ੍ਰਾਂਚ ਦੀ ਟੀਮ […]

Continue Reading

ਪੰਜਾਬ ਦੇ ਟਰੱਕ ਡਰਾਈਵਰ ਦੀ ਗੁਜਰਾਤ ‘ਚ ਮੌਤ

ਬਾਬਾ ਬਕਾਲਾ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਬਾਬਾ ਬਕਾਲਾ ਉਪ ਮੰਡਲ ਦੇ ਪਿੰਡ ਧੂਲਕਾ ਦੇ ਨੌਜਵਾਨ ਦੀ ਗੁਜਰਾਤ ਦੇ ਸ਼ਹਿਰ ਵਾਪੀ ਵਿਖੇ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਬੀਰ ਸਿੰਘ ਜੱਸਾ ਦੇ ਰੂਪ ‘ਚ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਟਰੱਕ ਦੀ ਮੁਰੰਮਤ ਕਰਵਾ ਰਿਹਾ ਸੀ ਕਿ ਅਚਾਨਕ ਟਰੱਕ ਉੱਪਰੋਂ ਲੰਘਦੀ ਹਾਈ […]

Continue Reading

ਪੰਜਾਬ ‘ਚ ਅੱਜ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਹੋਰ ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅਸਮਾਨ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ […]

Continue Reading

ਅਮਰੀਕਾ ਵੱਲੋਂ ਇਰਾਕ ਅਤੇ ਸੀਰੀਆ ‘ਚ 85 ਈਰਾਨੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ

ਵਾਸਿੰਗਟਨ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਅਮਰੀਕਾ ਨੇ ਸ਼ੁਕਰਵਾਰ ਦੇਰ ਰਾਤ ਇਰਾਕ ਅਤੇ ਸੀਰੀਆ ‘ਚ 85 ਈਰਾਨੀ ਟਿਕਾਣਿਆਂ ‘ਤੇ ਮਿਜ਼ਾਈਲਾਂ ਨਾਲ ਹਮਲੇ ਕੀਤੇ ਗਏ। ਇਹ ਹਮਲਾ 5 ਦਿਨ ਪਹਿਲਾਂ ਜਾਰਡਨ-ਸੀਰੀਆ ਸਰਹੱਦ ‘ਤੇ ਅਮਰੀਕੀ ਫੌਜੀ ਅੱਡੇ ‘ਤੇ ਹੋਏ ਡਰੋਨ ਹਮਲੇ ‘ਚ ਤਿੰਨ ਸੈਨਿਕਾਂ ਦੀ ਮੌਤ ਦੇ ਜਵਾਬ ‘ਚ ਕੀਤਾ ਗਿਆ ਸੀ।ਅਮਰੀਕੀ ਫੌਜ ਨੇ ਇਕ ਬਿਆਨ ‘ਚ […]

Continue Reading